ਐਤਵਾਰ, ਮਾਰਚ 22, 2026 12:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Breaking: ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

by propunjabtv
ਜਨਵਰੀ 24, 2022
in ਪੰਜਾਬ
0

ਐਨਡੀਪੀਐਸ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਅੱਜ ਹਾਈ ਕੋਰਟ ਨੇ ਮਜੀਠੀਆ ਅਤੇ ਪੰਜਾਬ ਸਰਕਾਰ ਦੋਵਾਂ ਦੀਆਂ ਦਲੀਲਾਂ ਸੁਣਨ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ ਹੈ।

ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਹਾਈਕੋਰਟ ਸਪੱਸ਼ਟ ਕਰੇਗਾ ਕਿ ਮਜੀਠੀਆ ਨੂੰ ਰਾਹਤ ਮਿਲੇਗੀ ਜਾਂ ਨਹੀਂ। ਦੱਸ ਦੇਈਏ ਕਿ ਬਿਕਰਮ ਮਜੀਠੀਆ ਖਿਲਾਫ 20 ਦਸੰਬਰ ਨੂੰ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।

ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਹੇਠਲੀ ਅਦਾਲਤ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ ‘ਤੇ 10 ਜਨਵਰੀ ਨੂੰ ਹਾਈਕੋਰਟ ਨੇ ਉਸ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।

Tags: Akali leader BikramMajithia
Share199Tweet125Share50

Related Posts

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026
Load More

Recent News

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.