ਐਤਵਾਰ, ਜੁਲਾਈ 12, 2026 12:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜਲੰਧਰ ਸ਼ਹਿਰ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

by Pro Punjab Tv
ਜੂਨ 11, 2026
in Featured, Featured News, ਪੰਜਾਬ
0

ਜਲੰਧਰ ਸ਼ਹਿਰ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਸ਼ਹਿਰ ਦੇ ਪ੍ਰਸਿੱਧ ਹਸਪਤਾਲ ਦੇ ਸੰਚਾਲਕ ਡਾਕਟਰ ਪੀਯੂਸ਼ ਦੀ ਪਤਨੀ ਡਾਕਟਰ ਮੀਨਾਕਸ਼ੀ ਵੱਲੋਂ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਘਟਨਾ ਤੋਂ ਬਾਅਦ ਮ੍ਰਿਤਕਾ ਡਾ. ਮੀਨਾਕਸ਼ੀ ਦੇ ਪੇਕੇ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਮੀਨਾਕਸ਼ੀ ਦੇ ਪਿਤਾ ਪ੍ਰਮੋਦ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਅਕਤੂਬਰ 2018 ਵਿੱਚ ਡਾ. ਪੀਯੂਸ਼ ਨਾਲ ਹੋਇਆ ਸੀ। ਧੀ ਦੀ ਮੌਤ ਤੋਂ ਬਾਅਦ ਪੇਕੇ ਪਰਿਵਾਰ ਨੇ ਮੀਨਾਕਸ਼ੀ ਦੇ ਪਤੀ ਅਤੇ ਸਹੁਰੇ ਪਰਿਵਾਰ ‘ਤੇ ਬੇਹੱਦ ਗੰਭੀਰ ਦੋਸ਼ ਲਗਾਏ ਹਨ।

ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਨੂੰ ਕਿਸੇ ਨਾ ਕਿਸੇ ਗੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫਨਾਕ ਕਦਮ ਚੁੱਕਿਆ ਚੁੱਕਿਆ ਗਿਆ ਹੈ।

ਦੂਜੇ ਪਾਸੇ, ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਇਸ ਦੀ ਬੇਹੱਦ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਡਾ. ਮੀਨਾਕਸ਼ੀ ਦੀ ਮੌਤ ਦੇ ਅਸਲ ਅਤੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਨੂੰ ਖੰਗਾਲਿਆ ਜਾ ਰਿਹਾ ਹੈ।

Tags: Jalandhar Female doctor commits suicide in Punjablatest newspro punjab tvpunjab news
Share202Tweet127Share51

Related Posts

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.