ਐਤਵਾਰ, ਅਕਤੂਬਰ 11, 2026 09:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

breaking news:ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮਾਨਸਾ ਪੁਲੀਸ ਨੇ ਮੁੜ ਲਿਆ ਰਿਮਾਂਡ…

by propunjabtv
ਜੁਲਾਈ 6, 2022
in Featured News, ਪੰਜਾਬ
0

ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮਾਨਸਾ ਪੁਲਿਸ ਨੇ ਇੱਕ ਵਾਰ ਫਿਰ 11 ਜੁਲਾਈ 2022 ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਇੱਥੋਂ ਦੀ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮਾਨਸਾ ਪੁਲਿਸ ਨੇ ਇੱਕ ਵਾਰ ਫਿਰ 11 ਜੁਲਾਈ 2022 ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਹੈ।  ਮਾਨਸਾ ਪੁਲਿਸ ਨੇ 7 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜੱਗੂ ਭਗਵਾਨਪੁਰੀਆ ਉਪਰ ਇਲਜ਼ਾਮ ਹੈ ਕਿ ਉਸ ਦੀ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਮੂਲੀਅਤ ਹੈ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਸ਼ਾਹਰੁਖ ਨੂੰ ਫੜਿਆ ਸੀ। ਉਸ ਨੇ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਗੈਂਗਸਟਰ ਲਾਰੈਂਸ ਨਾਲ ਜੱਗੂ ਭਗਵਾਨਪੁਰੀਆ ਵੀ ਸ਼ਾਮਲ ਹੈ। ਪੁਲਿਸ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੱਗੂ ਭਗਵਾਨਪੁਰੀਆ ਦੀ ਮਾਂ ਨੇ ਪੁੱਤ ਦੀ ਜਾਨ ਨੂੰ ਖਤਰਾ ਦੱਸਦੇ ਹੋਏ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਭਗਵਾਨਪੁਰੀਆ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਸਮੇਂ ਬੁਲੇਟ ਪਰੂਫ ਜੈਕਟ ਤੇ ਗੱਡੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਸੀ। ਅਦਾਲਤ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਸੀ ਕਿ ਉਸ ਨੂੰ ਦਿੱਲੀ ਅਦਾਲਤ ‘ਚ ਪਟੀਸ਼ਨ ਪਾਉਣੀ ਚਾਹੀਦੀ ਹੈ।

Tags: gangster arrestedgangster jaggu bhagwanpuriamurder sidhumoosewala
Share202Tweet126Share51

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.