ਸ਼ਨੀਵਾਰ, ਅਪ੍ਰੈਲ 11, 2026 04:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿੱਚ ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ, ਸ਼ਾਮ 6 ਵਜੇ ਤੋਂ ਬਾਅਦ ਰੈਲੀਆਂ, ਜਨਤਕ ਮੀਟਿੰਗਾਂ ਤੇ ਪ੍ਰੈੱਸ ਕਾਨਫਰੈਂਸ ਹੋਣਗੀਆਂ ਬੰਦ

by Gurjeet Kaur
ਮਈ 30, 2024
in ਪੰਜਾਬ
0

Election campaigning: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਉਪ ਚੋਣਾਂ ਲਈ ਪ੍ਰਚਾਰ ‘ਤੇ ਅੱਜ ਬ੍ਰੇਕ ਲੱਗਣ ਜਾ ਰਹੀ ਹੈ। ਚੋਣ ਪ੍ਰਚਾਰ ਅੱਜਖ਼ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਸ਼ਾਮ 6 ਵਜੇ ਤੱਕ ਰਾਜ ਛੱਡਣਾ ਹੋਵੇਗਾ। ਇਹ ਹੁਕਮ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਨੂੰ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ 30 ਮਈ ਨੂੰ ਸ਼ਾਮ 6 ਵਜੇ ਤੋਂ ਬਾਅਦ ਪੋਲਿੰਗ ਖਤਮ ਹੋਣ ਤੱਕ ਲਾਊਡ ਸਪੀਕਰ, ਰੈਲੀਆਂ ਅਤੇ ਜਲੂਸ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਨਹੀਂ ਆ ਸਕਦਾ ਜਾਂ ਪੋਲਿੰਗ ਸਟੇਸ਼ਨ ਦੇ ਅੰਦਰ ਮੋਬਾਈਲ, ਵਾਇਰਲੈੱਸ ਫ਼ੋਨ ਦੀ ਵਰਤੋਂ ਨਹੀਂ ਕਰ ਸਕਦਾ।

ਦੂਜੇ ਪਾਸੇ ਪ੍ਰਚਾਰ ਲਈ ਬਾਹਰੀ ਸੂਬਿਆਂ ਤੋਂ ਆਏ ਲੀਡਰਾਂ ਨੂੰ ਵੀ ਵਾਪਸ ਆਪਣੇ ਘਰਾਂ ਨੂੰ ਜਾਣਾ ਹੋਵੇਗਾ। ਅੱਜ ਸ਼ਾਮ ਠੀਕ 6 ਵਜੇ ਤੋਂ ਬਾਅਦ ਚੋਣ ਕਮਿਸ਼ਨ ਦੀ ਨਜ਼ਰ ਰਹੇਗੀ ਕਿ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਜਾਂ ਜਨਤਕ ਮੀਟਿੰਗ ਨਾ ਕਰੇ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਵਿੱਚ ਸਤਵੇਂ ਅਤੇ ਆਖਰੀ ਗੇੜ੍ਹ ਤਹਿਤ 1 ਜੂਨ ਨੂੰ ਵੋਟਾਂ ਹੋਣ ਜਾ ਰਹੀਆਂ ਹਨ। ਇਹਨਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਜਿਸ ਦੇ ਲਈ ਚੋਣ ਕਮਿਸ਼ਨ ਨੇ ਪੂਰੀ ਤਿਆਰੀ ਕਰ ਲਈ ਹੈ।

Tags: breaksclosed after 6 pmElections2024LokSabhaElection2024press conferencespro punjab tvpublic meetingspunajbrallies
Share204Tweet128Share51

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.