ਐਤਵਾਰ, ਜਨਵਰੀ 18, 2026 06:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦਿਸ਼ਾ-ਟਾਈਗਰ ਦੇ Breakup ਦੀ ਵਜਾ ਆਈ ਸਾਹਮਣੇ, ਟਾਈਗਰ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਦਿਸ਼ਾ ਪਾਟਨੀ

by Pro Punjab Admin
ਜੁਲਾਈ 29, 2022
in Featured, Featured News, ਮਨੋਰੰਜਨ
0

ਬਾਲੀਵੁੱਡ ’ਚ ਦਿਸ਼ਾ ਪਾਟਨੀ ਤੇ ਟਾਈਗਰ ਸ਼ਰਾਫ ਦੇ ਰਿਲੇਸ਼ਨਸ਼ਿਪ ਦੀਆਂ ਖ਼ਬਰਾਂ ਅਕਸਰ ਚਰਚਾ ’ਚ ਰਹੀਆਂ ਹਨ। ਹਾਲਾਂਕਿ ਦੋਵੇਂ ਅਜਿਹੇ ਸਿਤਾਰੇ ਸਨ, ਜੋ ਆਪਣੀ ਨਿੱਜੀ ਜ਼ਿੰਦਗੀ ਨੂੰ ਪ੍ਰਾਈਵੇਟ ਰੱਖਣਾ ਪਸੰਦ ਕਰਦੇ ਹਨ। ਦੋਵਾਂ ਦੇ ਡੇਟਿੰਗ ਦੇ ਕਿੱਸੇ ਪਿਛਲੇ ਕਈ ਸਾਲਾਂ ਤੋਂ ਸਨ ਪਰ ਦੋਵਾਂ ਨੇ ਹੀ ਆਪਣੇ ਰਿਸ਼ਤੇ ਨੂੰ ਜਨਤਕ ਤੌਰ ’ਤੇ ਦੋਸਤੀ ਦਾ ਨਾਂ ਦਿੱਤਾ।

ਇਹ ਵੀ ਪੜ੍ਹੋ- Bipasha Basu Pregnant: ਗਰਭਵਤੀ ਹੈ ਬਿਪਾਸ਼ਾ ਬਾਸੂ, ਵਿਆਹ ਦੇ 6 ਸਾਲ ਬਾਅਦ ਦੇਣ ਜਾ ਰਹੀ ਖੁਸ਼ਖਬਰੀ!

ਹੁਣ ਦੋਵਾਂ ਦੇ ਬ੍ਰੇਕਅੱਪ ਨਾਲ ਜੁੜੀਆਂ ਕਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਸਲ ’ਚ ਹਾਲ ਹੀ ’ਚ ਖ਼ਬਰਾਂ ਆ ਰਹੀਆਂ ਹਨ ਕਿ ਟਾਈਗਰ ਤੇ ਦਿਸ਼ਾ ਨੇ ਆਪਣੇ ਸਾਲਾਂ ਪੁਰਾਣੇ ਰਿਸ਼ਤੇ ਨੂੰ ਖ਼ਤਮ ਕਰ ਦਿੱਤਾ ਹੈ ਤੇ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਹੈ। ਇਸ ਗੱਲ ਬਾਰੇ ਫਿਲਹਾਲ ਕੱਪਲ ਵਲੋਂ ਕੋਈ ਜਾਣਕਾਰੀ ਨਹੀਂ ਆਈ ਹੈ ਪਰ ਸੋਸ਼ਲ ਮੀਡੀਆ ’ਤੇ ਹੁਣ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਇਹ ਰਿਸ਼ਤਾ ਇਕ ਖ਼ਾਸ ਵਜ੍ਹਾ ਕਰਕੇ ਟੁੱਟਿਆ ਹੈ।

ਟਾਈਗਰ ਦੇ ਦੋਸਤ ਦੇ ਹਵਾਲੇ ਤੋਂ ਮੀਡੀਆ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਟਾਈਗਰ ਤੇ ਦਿਸ਼ਾ ਵਿਚਾਲੇ ਬ੍ਰੇਕਅੱਪ ਦੀ ਵਜ੍ਹਾ ਵਿਆਹ ਹੈ। ਉਨ੍ਹਾਂ ਦੇ ਦੋਸਤ ਮੁਤਾਬਕ ਜੈਕੀ ਸ਼ਰਾਫ ਤੇ ਉਸ ਦੀ ਪਤਨੀ ਆਇਸ਼ਾ ਨੇ ਜਦੋਂ ਅਲੱਗ ਰਹਿਣਾ ਸ਼ੁਰੂ ਕੀਤਾ ਸੀ ਤਾਂ ਟਾਈਗਰ ਉਦੋਂ ਤੋਂ ਦਿਸ਼ਾ ਨਾਲ ਲਿਵ-ਇਨ ਰਿਲੇਸ਼ਨ ’ਚ ਸੀ।

ਇਹ ਵੀ ਪੜ੍ਹੋ- Esha Gupta Pics: ਦੇਸੀ ਹੋਵੇ ਜਾਂ ਵੈਸਟਰਨ… ਈਸ਼ਾ ਗੁਪਤਾ ਨੇ ਹਰ ਲੁੱਕ ‘ਚ ਮਚਾਈ ਤਬਾਹੀ, ਯਕੀਨ ਨਹੀਂ ਆਉਂਦਾ ਤਾਂ ਖੁਦ ਦੇਖ ਲਓ…

ਦੋਵਾਂ ਦੇ ਰਿਸ਼ਤੇ ਨੂੰ ਕਾਫੀ ਸਮਾਂ ਹੋ ਚੁੱਕਾ ਸੀ ਤੇ ਦਿਸ਼ਾ ਨੂੰ ਲੱਗਦਾ ਸੀ ਕਿ ਹੁਣ ਉਨ੍ਹਾਂ ਨੂੰ ਵਿਆਹ ਕਰਵਾ ਲੈਣਾ ਚਾਹੀਦਾ ਹੈ ਪਰ ਟਾਈਗਰ ਅਜੇ ਵਿਆਹ ਲਈ ਤਿਆਰ ਨਹੀਂ ਸੀ। ਰਿਪੋਰਟ ’ਚ ਦੋਸਤ ਦੇ ਹਵਾਲੇ ਤੋਂ ਇਹ ਵੀ ਦੱਸਿਆ ਗਿਆ ਹੈ ਕਿ ਦਿਸ਼ਾ ਨੇ ਟਾਈਗਰ ਨਾਲ ਇਸ ਬਾਰੇ ਗੱਲ ਵੀ ਕੀਤੀ ਸੀ ਪਰ ਹਰ ਵਾਰ ਉਨ੍ਹਾਂ ਦਾ ਜਵਾਬ ‘ਨਾਂਹ’ ਹੁੰਦਾ ਸੀ।

ਇਹ ਵੀ ਪੜ੍ਹੋ- Sidhu Moosewala:Drake ਨੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਸਟੇਜ ‘ਤੇ ਹੋਏ ਭਾਵੁਕ

ਇਸ ਤੋਂ ਪਹਿਲਾਂ ਜੈਕੀ ਸ਼ਰਾਫ ਨੇ ਮਾਰਚ 2022 ’ਚ ਮੀਡੀਆ ’ਚ ਸਾਫ ਤੌਰ ’ਤੇ ਕਿਹਾ ਸੀ ਕਿ ਟਾਈਗਰ ਦੀ ਜਲਦੀ ਵਿਆਹ ਕਰਵਾਉਣ ਦੀ ਕੋਈ ਯੋਜਨਾ ਨਹੀਂ ਹੈ। ਇਹੀ ਉਹ ਸਮਾਂ ਸੀ, ਜਦੋਂ ਖ਼ਬਰਾਂ ਤੇਜ਼ੀ ਨਾਲ ਉੱਡਣ ਲੱਗੀਆਂ ਕਿ ਟਾਈਗਰ ਤੇ ਦਿਸ਼ਾ ਵਿਆਹ ਦੀ ਯੋਜਨਾ ਬਣਾ ਰਹੇ ਹਨ। ਜੈਕੀ ਨੇ ਕਿਹਾ ਸੀ, ‘‘ਟਾਈਗਰ ਦਾ ਵਿਆਹ ਅਜੇ ਉਸ ਦੇ ਕੰਮ ਨਾਲ ਹੋਇਆ ਹੈ। ਟਾਈਗਰ ਆਪਣੇ ਕੰਮ ’ਤੇ ਧਿਆਨ ਦੇ ਰਿਹਾ ਹੈ। ਜੇਕਰ ਉਹ ਵਿਆਹ ਦਾ ਕੋਈ ਪਲਾਨ ਬਣਾਉਂਦਾ ਹੈ ਤਾਂ ਉਸ ’ਤੇ ਫੋਕਸ ਕਰੇਗਾ।’’

Tags: Disha PatniDisha-Tiger Breakupmarry Tigerwanted
Share202Tweet127Share51

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.