ਸ਼ੁੱਕਰਵਾਰ, ਮਾਰਚ 27, 2026 02:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

by Gurjeet Kaur
ਨਵੰਬਰ 15, 2022
in ਧਰਮ
0

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਦਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।ਉਹ ਕੁਝ ਮਹੀਨੇ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਦੇ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਵਿਸ਼ੇਸ਼ ਸਵਾਗਤ ਤੇ ਸਨਮਾਨ ਲਈ ਧੰਨਵਾਦ ਕਰਨ ਆਏ ਸਨ।

ਐਡਵੋਕੇਟ ਧਾਮੀ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕੈਰੋਲਿਨ ਰੋਵੇਟ ਨੇ ਜਿੱਥੇ ਸਿੱਖਾਂ ਵਲੋਂ ਯੂ.ਕੇ ਦੀ ਤਰੱਕੀ ਲਈ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਵੱਖ ਵੱਖ ਦੇਸ਼ਾਂ ‘ਚ ਜਾ ਕੇ ਆਪਣੀ ਮਿਹਨਤ ਨਾਲ ਸਫਲਤਾ ਹਾਸਲ ਕੀਤੀ ਹੈ ਅਤੇ ੳੇੁਨ੍ਹਾਂ ਨੂੰ ਇਸ ਗੱਲ ਦਾ ਵੀ ਮਾਣ ਹੈ ਕਿ ਕਈ ਸਿੱਖ ਉਥੋਂ ਦੀਆਂ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਫੁੰਮਣ ਸਿੰਘ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਦਫ਼ਤਰ ਇੰਚਾਰਜ਼ ਸ਼ਾਹਬਾਜ਼ ਸਿੰਘ ਮੌਜੂਦ ਸਨ।

Tags: british DCHarjinder Dhamipro punjab tvpunjabi newsSGPC President
Share206Tweet129Share51

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.