ਵੀਰਵਾਰ, ਫਰਵਰੀ 19, 2026 02:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਵਿਖੇ ਭਰਾ ਨੇ ਭੈਣ ਨੂੰ ਮਾਰੀਆਂ ਗੋਲੀਆਂ, ਮੌਕੇ ‘ਤੇ ਮੌ.ਤ

by Gurjeet Kaur
ਅਗਸਤ 6, 2023
in ਪੰਜਾਬ
0

ਲੁਧਿਆਣਾ ਜ਼ਿਲ੍ਹੇ ਦੇ ਪੰਜਪੀਰ ਰੋਡ ਸਥਿਤ ਕਾਰਪੋਰੇਸ਼ਨ ਕਲੋਨੀ ਵਿੱਚ ਦੇਰ ਰਾਤ ਇੱਕ ਬਾਈਕ ਸਵਾਰ ਨੌਜਵਾਨ ਨੇ ਆਪਣੀ ਭੈਣ ਅਤੇ ਉਸ ਦੇ ਪਤੀ ਉੱਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਚਣ ਲਈ ਪਤੀ-ਪਤਨੀ ਇਧਰ-ਉਧਰ ਭੱਜੇ। ਇਸ ਵਿੱਚ ਨਵ-ਵਿਆਹੀ ਔਰਤ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਦੇ ਨਾਲ ਹੀ ਉਸ ਦੇ ਪਤੀ ਰਵੀ ਨੂੰ ਦੋ ਗੋਲੀਆਂ ਲੱਗੀਆਂ ਹਨ, ਜੋ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹੈ। ਫਾਇਰਿੰਗ ਕਰਨ ਵਾਲੇ ਨੌਜਵਾਨ ਨੇ ਮੂੰਹ ਢੱਕਿਆ ਹੋਇਆ ਸੀ ਅਤੇ ਹੈਲਮੇਟ ਪਾਇਆ ਹੋਇਆ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਲੋਕਾਂ ਮੁਤਾਬਕ ਬਾਈਕ ਸਵਾਰਾਂ ਨੇ ਰਵੀ ਦੇ ਘਰ ਦੀ ਛੱਤ ‘ਤੇ ਚੜ੍ਹ ਕੇ ਗੋਲੀਆਂ ਵੀ ਚਲਾਈਆਂ। ਗੋਲੀਆਂ ਦੇ ਨਿਸ਼ਾਨ ਵੀ ਹਨ।

ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਦੇ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲਸ ਨੇ ਸੰਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ ‘ਚ ਰਖਵਾ ਦਿੱਤਾ ਹੈ।

ਭੈਣ ‘ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਦੀ ਪਛਾਣ ਸੂਰਜ ਵਜੋਂ ਹੋਈ ਹੈ। ਉਹ ਪ੍ਰਤਾਪ ਸਿੰਘ ਵਾਲਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਫਿਲਹਾਲ ਪੁਲਸ ਨੇ ਦੋਸ਼ੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਸੂਰਜ ਖੁਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਥਾਣੇ ਗਿਆ ਸੀ।

ਸੂਰਜ ਦੇ ਕੁਝ ਦੋਸਤਾਂ ਨੇ ਦੱਸਿਆ ਕਿ ਰਵੀ ਬਚਪਨ ਤੋਂ ਹੀ ਸੂਰਜ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਰਵੀ ਨੇ ਸੂਰਜ ਦੀ ਭੈਣ ਨੂੰ ਆਪਣੇ ਪ੍ਰੇਮ ਸਬੰਧਾਂ ਵਿੱਚ ਭਜਾ ਲਿਆ ਅਤੇ ਉਸ ਨਾਲ ਵਿਆਹ ਕਰਵਾ ਲਿਆ। ਇਸੇ ਗੱਲ ਤੋਂ ਰੰਜਿਸ਼ ਰੱਖਦੇ ਹੋਏ ਸੂਰਜ ਨੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਥਾਣਾ ਪੀਏਯੂ ਮਾਮਲੇ ਦੀ ਜਾਂਚ ਕਰ ਰਹੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crimecrime newsludhianapro punjab tvpunjabi news
Share204Tweet128Share51

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.