ਸ਼ਨੀਵਾਰ, ਜੁਲਾਈ 18, 2026 09:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਲੂਆਣਾ ਟੋਲ ਪਲਾਜ਼ਾ ਨੇੜੇ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Punjab News: ਇਸ ਹਮਲੇ ਦੌਰਾਨ ਨੌਜਵਾਨ ਦਾ ਇਲਾਜ ਸਰਕਾਰੀ ਹਸਪਤਾਲ ਗਿੱਦੜਬਾਹਾ ਵਿਖੇ ਚੱਲ ਰਿਹਾ ਹੈ। ਨੌਜਵਾਨ ਦੇ ਸਿਰ ਅਤੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ।

by ਮਨਵੀਰ ਰੰਧਾਵਾ
ਜੂਨ 9, 2023
in ਪੰਜਾਬ, ਵੀਡੀਓ
0

Baluana Toll Plaza Video: ਬਲੂਆਣਾ ਟੋਲ ਪਲਾਜ਼ਾ ‘ਤੇ ਕੁਝ ਲੋਕਾਂ ਵੱਲੋਂ ਇੱਕ ਨੌਜਵਾਨ ਨੂੰ ਡੰਡਿਆਂ ਤੇ ਰਾਡਾਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ਼ ਦਈਏ ਕਿ ਕੁਝ ਲੋਕ ਉਸ ਨੂੰ ਬਚਾਉਣ ਲਈ ਵੀ ਆਉਂਦੇ ਹਨ ਪਰ ਹਮਲਾਵਰ ਕਿਸੇ ਦੀ ਵੀ ਨਹੀਂ ਸੁਣਦੇ ਅਤੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਹਨ। ਦੱਸ ਦਈਏ ਕਿ ਇਹ ਮਾਮਲਾ ਬਠਿੰਡਾ ਤੋਂ ਗਿੱਦੜਬਾਹਾ ਰੋੜ ਪਿੰਡ ਬੱਲੂਆਣਾ ਵਿਖੇ ਬਣੇ ਟੋਲ ਪਲਾਜ਼ਾ ਨੇੜੇ ਦਾ ਹੈ।

ਇਸ ਕੁੱਟਮਾਰ ਦੀ ਵੀਡੀਓ ਕਿਸੇ ਨੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ। ਜਿਸ ਤੋਂ ਬਾਅਦ ਸੜਕਾਂ ‘ਤੇ ਸੁਰੱਖਿਆ ਦੇ ਨਾਂ ‘ਤੇ ਵੱਡੇ ਸਵਾਲ ਖੜੇ ਹੋ ਗਏ ਹਨ। ਦੱਸ ਦਈਏ ਕਿ ਪਿੰਡ ਬੱਲੂਆਣਾ ਨੇੜੇ ਬਣੇ ਟੋਲ ਪਲਾਜ਼ਾ ਨੇੜੇ ਦੋ ਕਾਰਾਂ ਵਿੱਚ ਸਵਾਰ 10 ਤੋਂ ਵੱਧ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਡੰਡਿਆਂ ਅਤੇ ਰਾਡਾਂ ਨਾਲ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਹੈ।

ਇਸ ਹਮਲੇ ਦੌਰਾਨ ਨੌਜਵਾਨ ਦਾ ਇਲਾਜ ਸਰਕਾਰੀ ਹਸਪਤਾਲ ਗਿੱਦੜਬਾਹਾ ਵਿਖੇ ਚੱਲ ਰਿਹਾ ਹੈ। ਇਸ ਬਾਰੇ ਸਰਕਾਰੀ ਹਸਪਤਾਲ ਦੇ ਡਾਕਟਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਸਿਰ ਅਤੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ ਪਰ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਤੇ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਬਾਰੇ ਪੀੜਤ ਨੇ ਦੱਸਿਆ ਕਿ ਉਹ ਇੱਕ ਟਰੱਕ ‘ਤੇ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਜਿਸ ਨੂੰ ਉਹ ਛੱਡ ਕੇ ਚਲਾ ਗਿਆ ਸੀ, ਜਿਸ ਤੋਂ ਬਾਅਦ ਟਰੱਕ ਦਾ ਕਥਿਤ ਮਾਲਕ ਆਪਣੇ ਸਾਥੀਆਂ ਨਾਲ ਟੋਲ ਪਲਾਜ਼ਾ ‘ਤੇ ਪਹੁੰਚਿਆ ਤੇ ਉਸ ਦੀ ਇੰਨੀ ਜ਼ਬਰਦਸਤ ਕੁੱਟਮਾਰ ਕੀਤੀ। ਉਹ ਚਾਹੁੰਦਾ ਸੀ ਕਿ ਪੀੜਤ ਟਰੱਕ ਚਲਾਉਣ ਲਈ ਵਾਪਸ ਆਵੇ, ਜਿੱਥੇ ਉਸ ਨੇ ਨੌਕਰੀ ਛੱਡ ਦਿੱਤੀ ਸੀ। ਪੀੜਤ ਦੇ ਇਲਜ਼ਾਮਾਂ ਤੋਂ ਬਾਅਦ ਹੁਣ ਪੁਲਿਸ ਅੱਗੇ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Baluana Toll PlazabathindaGiddarbaha Roadpro punjab tvpunjab newspunjabi newssocial mediavideo viral
Share206Tweet129Share51

Related Posts

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026

ਪੰਜਾਬ ਦੇ ਦੌਰੇ ਤੋਂ ਪਹਿਲਾਂ PM ਮੋਦੀ ਨੇ ਕੀਤਾ ਟਵੀਟ, ਕਿਹਾ . . . .

ਜੁਲਾਈ 17, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026
Load More

Recent News

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.