ਐਤਵਾਰ, ਜੁਲਾਈ 26, 2026 11:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ‘ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਜਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਹਦਾਇਤ

Punjab News: ਅਮਨ ਅਰੋੜਾ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਫਰਵਰੀ 20, 2023
in ਪੰਜਾਬ
0

Sangrur News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਪਿਛਲੇ ਦਿਨੀਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੀ ਘਟਨਾ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਸ ਮਾੜੀ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਛੇਤੀ ਤੋਂ ਛੇਤੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ।

ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਇੱਕ ਅਣਮਨੁੱਖੀ ਘਟਨਾ ਹੈ ਜਿਸ ਨੇ ਮਨ ਨੂੰ ਭਾਰੀ ਠੇਸ ਪਹੁੰਚਾਈ ਹੈ। ਅਰੋੜਾ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਇੱਕ ਨੌਜਵਾਨ ਨੂੰ ਚਾਰ ਜਣਿਆਂ ਵੱਲੋਂ ਬੇਰਹਿਮੀ ਨਾਲ ਕੁੱਟੇ ਜਾਣ ਦਾ ਮਾਮਲਾ ਜਿਵੇਂ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖਿਲਾਫ਼ ਫੌਰੀ ਕਾਰਵਾਈ ਕਰਨ ਦੀ ਹਦਾਇਤ ਕੀਤੀ।

ਅਰੋੜਾ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਵਿਸ਼ਵਾਸ ਦਿਵਾਇਆ ਹੈ ਕਿ ਫਰਾਰ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਉਣ ਲਈ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਥਾਣਾ ਸਿਟੀ ਸੁਨਾਮ ਵਿਖੇ 6 ਕਥਿਤ ਦੋਸ਼ੀਆਂ ਖਿਲਾਫ਼ ਮਿਤੀ 15/02/2023 ਨੂੰ ਧਾਰਾ 307, 323, 324, 325, 506, 148, 149 ਆਈ.ਪੀ.ਸੀ ਤਹਿਤ ਐੱਫ.ਆਈ.ਆਰ ਨੰ: 29 ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBrutally Beating CaseLegal actionpro punjab tvpunjab cabinet ministerpunjab newspunjabi newssangrur
Share204Tweet128Share51

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.