ਸ਼ੁੱਕਰਵਾਰ, ਮਾਰਚ 13, 2026 11:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਬੀ ਨਾਲ ਨਜ਼ਾਇਜ ਸਬੰਧਾਂ ਦੇ ਚੱਲਦਿਆਂ ਦੁਬਈ ਤੋਂ ਪਰਤੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ

ਮਾਛੀਵਾੜਾ ਸਾਹਿਬ ਦੇ ਨੇੜ੍ਹਲੇ ਪਿੰਡ ਗੜ੍ਹੀ ਬੇਟ ਦਾ ਲਾਪਤਾ ਹੋਇਆ ਨੌਜਵਾਨ ਜਸਵੀਰ ਸਿੰਘ (35) ਦੀ ਲਾਸ਼ ਅੱਜ ਥਾਣਾ ਰਾਹੋਂ ਦੇ ਪਿੰਡ ਕਾਹਲੋਂ ਨੇੜ੍ਹੇ ਸੜਕ ਕਿਨਾਰੇ ਖੂਹ 'ਚੋਂ ਬਰਾਮਦ ਹੋਈ, ਇਸ ਮਾਮਲੇ 'ਚ ਪੁਲਿਸ ਨੇ ਜੋ ਸਨਸਨੀਖੇਜ਼ ਖੁਲਾਸਾ ਕੀਤਾ,

by Gurjeet Kaur
ਸਤੰਬਰ 15, 2022
in Featured News, ਪੰਜਾਬ
0
ਭਾਬੀ ਨਾਲ ਨਜ਼ਾਇਜ ਸਬੰਧਾਂ ਦੇ ਚੱਲਦਿਆਂ ਦੁਬਈ ਤੋਂ ਪਰਤੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ

ਭਾਬੀ ਨਾਲ ਨਜ਼ਾਇਜ ਸਬੰਧਾਂ ਦੇ ਚੱਲਦਿਆਂ ਦੁਬਈ ਤੋਂ ਪਰਤੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ

ਮਾਛੀਵਾੜਾ ਸਾਹਿਬ ਦੇ ਨੇੜ੍ਹਲੇ ਪਿੰਡ ਗੜ੍ਹੀ ਬੇਟ ਦਾ ਲਾਪਤਾ ਹੋਇਆ ਨੌਜਵਾਨ ਜਸਵੀਰ ਸਿੰਘ (35) ਦੀ ਲਾਸ਼ ਅੱਜ ਥਾਣਾ ਰਾਹੋਂ ਦੇ ਪਿੰਡ ਕਾਹਲੋਂ ਨੇੜ੍ਹੇ ਸੜਕ ਕਿਨਾਰੇ ਖੂਹ ‘ਚੋਂ ਬਰਾਮਦ ਹੋਈ, ਇਸ ਮਾਮਲੇ ‘ਚ ਪੁਲਿਸ ਨੇ ਜੋ ਸਨਸਨੀਖੇਜ਼ ਖੁਲਾਸਾ ਕੀਤਾ, ਉਸ ਵਿਚ ਦਿਓਰ ਪਰਮਿੰਦਰ ਰਾਮ ਉਰਫ਼ ਪਿੰਦੂ ਨੇ ਆਪਣੇ ਰਿਸ਼ਤੇ ‘ਚ ਲੱਗਦੀ ਭਾਬੀ ਨਾਲ ਨਜ਼ਾਇਜ਼ ਸੰਬੰਧਾਂ ‘ਚ ਅੜਿੱਕਾ ਬਣਦੇ ਆਪਣੇ ਮਮੇਰੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਕਤਲ, CCTV ਵੀਡੀਓ ਆਈ ਸਾਹਮਣੇ

ਪੁਲਿਸ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਗੜ੍ਹੀ ਬੇਟ ਦਾ ਇਹ ਨੌਜਵਾਨ ਜਸਵੀਰ ਸਿੰਘ ਦੁਬਈ ਰੁਜ਼ਗਾਰ ਕਰਦਾ ਸੀ ਤੇ ਕੁਝ ਦਿਨ ਪਹਿਲਾਂ ਹੀ ਉਹ ਆਪਣੇ ਪਿੰਡ ਪਰਤਿਆ ਸੀ ਤੇ ਜਦੋਂ ਉਹ ਵਾਪਿਸ ਆਪਣੇ ਪਿੰਡ ਪਰਤਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੀ ਪਤਨੀ ਦੇ ਨਜ਼ਾਇਜ਼ ਸੰਬੰਧਾਂ ਉਸ ਦੇ ਰਿਸ਼ਤੇ ‘ਚ ਲੱਗਦੇ ਭਰਾ ਨਾਲ ਹਨ।ਪਤਨੀ ਦੇ ਨਜ਼ਾਇਜ਼ ਸੰਬੰਧਾਂ ਕਾਰਨ ਘਰ ਵਿਚ ਕਲੇਸ਼ ਰਹਿਣ ਲੱਗ ਪਿਆ|

ਦਿਓਰ ਪਰਮਿੰਦਰ ਰਾਮ ਅਤੇ ਉਸਦੀ ਭਾਬੀ ਮਮਤਾ ਨੇ ਆਪਣੇ ਨਜ਼ਾਇਜ਼ ਸੰਬੰਧਾਂ ਵਿਚ ਜਸਵੀਰ ਸਿੰਘ ਨੂੰ ਅੜਿੱਕਾ ਦੇਖਦੇ ਹੋਏ ਉਸ ਨੂੰ ਕਤਲ ਕਰ ਰਸਤੇ ‘ਚੋਂ ਹਟਾਉਣ ਦੀ ਯੋਜਨਾ ਬਣਾਈ। 10 ਸਤੰਬਰ ਨੂੰ ਜਸਵੀਰ ਸਿੰਘ ਪੀਲੀਏ ਦੀ ਬਿਮਾਰੀ ਦੇ ਇਲਾਜ ਲਈ ਨਵਾਂਸ਼ਹਿਰ ਗਿਆ ਤੇ ਰਸਤੇ ਵਿੱਚ ਰਾਹੋਂ ਆਪਣੇ ਰਿਸ਼ਤੇਦਾਰ ਪਰਮਿੰਦਰ ਰਾਮ ਤੇ ਉਸ ਦੇ ਇੱਕ ਦੋਸਤ ਬਲਜਿੰਦਰ ਸਿੰਘ ਨਾਲ ਮਿਲ ਕੇ ਸ਼ਰਾਬ ਪੀਣ ਲੱਗ ਗਿਆ ਤੇ ਫਿਰ ਪਰਮਿੰਦਰ ਅਤੇ ਬਲਜਿੰਦਰ ਨੇ ਉਸ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ | ਉਸ ਤੋਂ ਬਾਅਦ ਜਸਵੀਰ ਸਿੰਘ ਦੀ ਲਾਸ਼ ਨੂੰ ਬੋਰੀ ਵਿਚ ਬੰਦ ਕਰ ਕਾਹਲੋਂ ਨੇੜ੍ਹੇ ਸੜਕ ਕਿਨਾਰੇ ਖੂਹ ‘ਚ ਸੁੱਟ ਦਿੱਤਾ |

ਡੀ.ਐਸ.ਪੀ ਵਰਿਆਮ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਜਸਵੀਰ ਸਿੰਘ ਦਾ ਕਾਤਲ ਉਸ ਦੇ ਰਿਸ਼ਤੇਦਾਰ ਪਰਮਿੰਦਰ ਰਾਮ ਤੇ ਪਰਮਿੰਦਰ ਰਾਮ ਦੇ ਦੋਸਤ ਬਲਜਿੰਦਰ ਸਿੰਘ ਨੇ ਗਲਾ ਘੁੱਟ ਕੇ ਕੀਤਾ ਹੈ ਤੇ ਇਸ ਸਾਜਿਸ਼ ਵਿਚ ਮ੍ਰਿਤਕ ਜਸਵੀਰ ਸਿੰਘ ਦੀ ਪਤਨੀ ਮਮਤਾ ਵੀ ਸ਼ਾਮਿਲ ਹੈ | ਮਾਛੀਵਾੜਾ ਪੁਲਿਸ ਵਲੋਂ ਤਿੰਨ ਵਿਅਕਤੀਆਂ ਖਿਲਾਫ਼ ਕਤਲ ਦੇ ਕਥਿਤ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਵਿਚ ਪਰਮਿੰਦਰ ਰਾਮ, ਬਲਜਿੰਦਰ ਸਿੰਘ ਤੇ ਮਮਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਬਲਜਿੰਦਰ ਸਿੰਘ ਨੂੰ ਨਬਾਲਗ ਹੋਣ ਕਰਕੇ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਆਪਸ ‘ਚ ਭਿੜੇ ਕੈਦੀ, 7 ਜਖਮੀ

Tags: crime newsmuderpro punjab tvpunjabpunjabi news
Share248Tweet155Share62

Related Posts

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026
Load More

Recent News

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.