ਵੀਰਵਾਰ, ਜੁਲਾਈ 31, 2025 10:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

BSF ਮੁੱਦੇ ‘ਤੇ ਮਨੀਸ਼ ਤਿਵਾੜੀ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

by propunjabtv
ਨਵੰਬਰ 8, 2021
in ਦੇਸ਼, ਪੰਜਾਬ
0

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੀਮਾ ਸੁਰੱਖਿਆ ਬਲ ਦਾ ਅਧਿਕਾਰ ਖੇਤਰ ਵਧਾਉਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਕਾਂਗਰਸ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ।

It has been close to a month now Central Govt by notification has extended @BSF_India operational remit in Punjab to 50 Kilometres.Why till now notification has not been challenged by @PunjabGovtIndia under Article 131 in Supreme Court of India
Is opposition to it mere tokenism? pic.twitter.com/aYbwmgujii

— Manish Tewari (@ManishTewari) November 8, 2021

ਮਨੀਸ਼ ਤਿਵਾੜੀ ਨੇ ਟਵੀਟ ਕੀਤਾ ਕਿ ਕੇਂਦਰ ਨੂੰ ਬੀਐਸਐਫ ਦਾ ਦਾਇਰਾ ਵਧਾਉਣ ਨੂੰ ਇੱਕ ਮਹੀਨਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਹੁਣ ਤੱਕ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਕਿਉਂ ਨਹੀਂ ਦਿੱਤੀ? ਉਸ ਨੇ ਕਿਹਾ, ਕੀ ਇਹ ਸਿਰਫ਼ ਇੱਕ ਧੋਖਾ ਹੈ?

Tags: manish tiwaripunjab government
Share198Tweet124Share50

Related Posts

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025

ਲੱਦਾਖ ਦੇ ਗਲਵਾਨ ‘ਚ ਵਾਪਰਿਆ ਭਿਆਨਕ ਹਾਦਸਾ, ਭਾਰਤੀ ਫੌਜ ਦੀ ਗੱਡੀ ‘ਤੇ ਡਿੱਗਿਆ ਵੱਡਾ ਪੱਥਰ

ਜੁਲਾਈ 31, 2025

ਅੱਜ ਦੀਆਂ ਪੜਾਈਆਂ ਮਹਿੰਗੀਆਂ ਤੇ ਔਖੀਆਂ, ਨਰਸਰੀ ਦੀ ਫੀਸ ਦੇਖ ਹੈਰਾਨ ਰਹਿ ਗਈ ਮਾਂ

ਜੁਲਾਈ 31, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025
Load More

Recent News

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.