ਸ਼ਨੀਵਾਰ, ਨਵੰਬਰ 15, 2025 12:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਟਾਰੀ-ਵਾਹਗਾ ਸਰਹੱਦ ‘ਤੇ ਮਨਾਇਆ ਗਣਤੰਤਰ ਦਿਵਸ, BSF-ਪਾਕਿਸਤਾਨ ਰੇਂਜਰਾਂ ਨੇ ਇਕ-ਦੂਜੇ ਨੂੰ ਮਠਿਆਈਆਂ ਦਿੱਤੀਆਂ

by propunjabtv
ਜਨਵਰੀ 26, 2022
in ਦੇਸ਼
0

ਭਾਰਤ ਅੱਜ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਮਠਿਆਈਆਂ ਦਾ ਅਦਾਨ-ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਪਾਕਿ ਰੇਂਜਰਾਂ ਨੇ ਬੀਐਸਐਫ ਅਧਿਕਾਰੀਆਂ ਨੂੰ 73ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ ਦੀਵਾਲੀ ‘ਤੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਨੇ ਇਕ ਦੂਜੇ ਨੂੰ ਮਠਿਆਈਆਂ ਦਿੱਤੀਆਂ।

ਤੁਹਾਨੂੰ ਦੱਸ ਦੇਈਏ ਕਿ ਸੁਤੰਤਰਤਾ ਦਿਵਸ, ਗਣਤੰਤਰ ਦਿਵਸ ਤੋਂ ਇਲਾਵਾ ਈਦ, ਹੋਲੀ, ਦੀਵਾਲੀ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਨ ਦੀ ਪਰੰਪਰਾ ਰਹੀ ਹੈ।

ਪਿਛਲੀ ਵਾਰ ਗਣਤੰਤਰ ਦਿਵਸ ਮੌਕੇ ਬੀਐਸਐਫ ਨੇ ਪਾਕਿਸਤਾਨ ਰੇਂਜਰਾਂ ਦੇ ਅਧਿਕਾਰੀਆਂ ਨਾਲ ਮਠਿਆਈਆਂ ਦਾ ਆਦਾਨ-ਪ੍ਰਦਾਨ ਨਹੀਂ ਕੀਤਾ ਸੀ। ਦੋਵਾਂ ਦੇਸ਼ਾਂ ਦੇ ਵਿਗੜਦੇ ਦੁਵੱਲੇ ਸਬੰਧਾਂ ਕਾਰਨ ਬੀਐਸਐਫ ਨੇ ਇਹ ਕਦਮ ਚੁੱਕਿਆ ਹੈ।

ਭਾਰਤ ਆਪਣਾ 73ਵਾਂ ਗਣਤੰਤਰ ਦਿਵਸ ਦਿੱਲੀ ਦੇ ਰਾਜਪਥ ‘ਤੇ ਪਰੇਡ ਦੇ ਨਾਲ ਮਨਾ ਰਿਹਾ ਹੈ, ਜਿਸ ਵਿੱਚ ਉਹ ਆਪਣੀ ਫੌਜੀ ਤਾਕਤ ਦਾ ਪ੍ਰਦਰਸ਼ਨ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਰਾਸ਼ਟਰੀ ਯੁੱਧ ਸਮਾਰਕ ‘ਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ‘ਤੇ ਫੁੱਲਮਾਲਾਵਾਂ ਭੇਟ ਕੀਤੀਆਂ। ਭਾਰਤ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਤੁਹਾਨੂੰ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ ਬਹੁਤ ਵਧਾਈਆਂ।”

Tags: Republic Day
Share202Tweet127Share51

Related Posts

ਦਿੱਲੀ ਬਲਾਸਟ ‘ਚ ਅੱਤਵਾਦੀਆਂ ਨੇ ਲਿਆ ਟੈਲੀਗ੍ਰਾਮ ਦੇ ਇਸ Feature ਦਾ ਸਹਾਰਾ, ਇਸ ਤਰ੍ਹਾਂ ਕੀਤੀ ਪਲੈਨਿੰਗ

ਨਵੰਬਰ 14, 2025

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੋਤਸਵਾਨਾ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

ਨਵੰਬਰ 13, 2025

12,000 ਕਰੋੜ ਰੁਪਏ ਦੇ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ਨਵੰਬਰ 13, 2025

ਦਿੱਲੀ ਧਮਾਕਿਆਂ ਦੇ ਰਹੱਸ ਨੂੰ ਸੁਲਝਾਉਣਗੇ ਵਿਜੇ ਸਖਾਰੇ, IITI ਤੋਂ ਬਣੇ IPS ਅਧਿਕਾਰੀ ਦੇਖਣਗੇ ਇਹ ਕੇਸ

ਨਵੰਬਰ 12, 2025

ਲਾਲ ਕਿਲਾ ਦੇ ਧਮਾਕਾ ਪੀੜਤਾਂ ਨਾਲ ਮੁਲਾਕਾਤ ਕਰਨ ਪਹੁੰਚੇ PM ਮੋਦੀ

ਨਵੰਬਰ 12, 2025

ਦਿੱਲੀ ਧਮਾਕੇ ਤੋਂ ਬਾਅਦ ਜੰਮੂ ਕਸ਼ਮੀਰ ਪੁਲਿਸ ਦੀ ਵੱਡੀ ਕਾਰਵਾਈ

ਨਵੰਬਰ 12, 2025
Load More

Recent News

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ !*

ਨਵੰਬਰ 15, 2025

ਉਦਯੋਗਿਕ ਵਿਕਾਸ ਵਿੱਚ ਪੰਜਾਬ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਐਲਾਨਿਆ ਗਿਆ ਦੇਸ਼ ਦਾ ‘ਟੌਪ ਅਚੀਵਰ’ ਸੂਬਾ

ਨਵੰਬਰ 15, 2025

15ਵੇਂ ਰਾਉਂਡ ‘ਚ ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਦੀ 11317 ਦੀ ਲੀਡ ਨਾਲ ਅੱਗੇ

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025

ਪੰਜਾਬ ਵਿੱਚ ਉਦਯੋਗਿਕ ਇਨਕਲਾਬ: 10.32 ਲੱਖ ਨਵੇਂ ਛੋਟੇ ਕਾਰੋਬਾਰ; ਮਾਨ ਸਰਕਾਰ ਦੇ ਹੌਸਲੇ ਨਾਲ 2.55 ਲੱਖ ਔਰਤਾਂ ਬਣੀਆਂ ਉੱਦਮੀ!

ਨਵੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.