ਸ਼ੁੱਕਰਵਾਰ, ਮਈ 23, 2025 07:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

BSF ਦਾ ਅਧਿਕਾਰ ਖੇਤਰ ਵਧਣ ਨਾਲ ਕੈਪਟਨ ਨੇ ਜਤਾਈ ਖੁਸ਼ੀ, ਕਿਹਾ-ਪੰਜਾਬ ਨੂੰ ਮਿਲੇਗੀ ਮਜ਼ਬੂਤੀ

by propunjabtv
ਅਕਤੂਬਰ 14, 2021
in ਦੇਸ਼, ਪੰਜਾਬ
0

ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਇਸ ਆਦੇਸ਼ ਦੇ ਤਹਿਤ ਹੁਣ ਬੀਐਸਐਫ 50 ਕਿਲੋਮੀਟਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀਆਂ ਕਰ ਸਕੇਗਾ। ਇਸ ਦੇ ਨਾਲ ਹੀ ਬੀਐਸਐਫ ਦੇ ਅਧਿਕਾਰਾਂ ਵਿੱਚ ਵਾਧੇ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਇਸ ਫੈਸਲੇ ਦਾ ਸਮਰਥਨ ਕੀਤਾ ਹੈ।

‘Our soldiers are being killed in Kashmir. We’re seeing more & more weapons & drugs being pushed by Pak-backed terrorists into Punjab. BSF’s enhanced presence & powers will only make us stronger. Let’s not drag central armed forces into politics’: capt_amarinder 1/2
(File pic) pic.twitter.com/nu4DhAQnAz

— Raveen Thukral (@Raveen64) October 13, 2021

ਕੈਪਟਨ ਦੇ ਸਹਿਯੋਗੀ ਰਵੀਨ ਠੁਕਰਾਲ ਨੇ ਟਵੀਟ ਕੀਤਾ ਕਿ ਸਾਡੇ ਫੌਜੀ ਕਸ਼ਮੀਰ ਵਿੱਚ ਸ਼ਹੀਦ ਹੋ ਰਹੇ ਹਨ। ਪਾਕਿਸਤਾਨ ਤੋਂ ਹਰ ਰੋਜ਼ ਨਸ਼ਾ ਅਤੇ ਹਥਿਆਰ ਪੰਜਾਬ ਆ ਰਹੇ ਹਨ। ਬੀਐਸਐਫ ਦੀ ਮੌਜੂਦਗੀ ਪੰਜਾਬ ਨੂੰ ਮਜ਼ਬੂਤ ​​ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਹਥਿਆਰਬੰਦ ਬਲਾਂ ਨੂੰ ਰਾਜਨੀਤੀ ਵਿੱਚ ਘਸੀਟਿਆ ਨਹੀਂ ਜਾਣਾ ਚਾਹੀਦਾ।

Tags: BSF's jurisdictioncaptain amarinder singh
Share198Tweet124Share50

Related Posts

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025
Load More

Recent News

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੁਨੀਆਂ ‘ਚ ਪਹਿਲਾ AI ‘ਤੇ ਹੋ ਗਿਆ ਕੇਸ ਦਰਜ਼, ਬੇਬੱਸ ਮਾਂ ਲਵੇਗੀ ਇਨਸਾਫ਼, ਪੜ੍ਹੋ ਖਬਰ

ਮਈ 22, 2025

“ਅਮਰੀਕਾ ਨੂੰ ਨਹੀਂ ਤੋੜ ਸਕਦਾ ਅੱਤਵਾਦ”: ਅਮਰੀਕਾ ‘ਚ ਹੋਏ ਅੱਤਵਾਦੀ ਹਮਲੇ ‘ਤੇ ਦੁਨੀਆ ਦੀ ਪ੍ਰਤੀਕਿਰਿਆ

ਮਈ 22, 2025

ਨੌਕਰੀ ਦੇ ਚਾਹਵਾਨਾਂ ਲਈ ਅਹਿਮ ਖਬਰ, ਇਸ ਬੈਂਕ ‘ਚ 10ਵੀਂ ਪਾਸ ਲਈ ਨਿਕਲੀ ਭਰਤੀ, ਅੱਜ ਹੀ ਕਰੋ ਅਪਲਾਈ

ਮਈ 22, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.