ਸ਼ੁੱਕਰਵਾਰ, ਮਈ 9, 2025 08:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਹੱਦੀ ਇਲਾਕਿਆਂ ‘ਚ BSF ਦਾ ਅਧਿਕਾਰ ਖੇਤਰ ਵਧਾਉਣ ਬਾਰੇ ਕੇਂਦਰ ਦਾ ਫੈਸਲਾ ਪ੍ਰਵਾਨ ਨਹੀਂ ਕਰਾਂਗੇ-CMਚੰਨੀ

by propunjabtv
ਅਕਤੂਬਰ 18, 2021
in ਪੰਜਾਬ, ਰਾਜਨੀਤੀ
0

ਪੰਜਾਬ ਮੰਤਰੀ ਮੰਡਲ ਨੇ ਅੱਜ ਸ਼ਹਿਰ ਤੇ ਪੇਂਡੂ ਖੇਤਰਾਂ ਵਿਚ ਖ਼ਪਤਕਾਰਾਂ ਦੇ ਪਾਣੀ ਦੇ ਬਿੱਲਾਂ ਦਾ ਬਕਾਇਆ ਮੁਆਫ਼ ਕਰਨ ਦਾ ਫ਼ੈਸਲਾ ਲਿਆ। ਅਗਲੇ ਸਾਲ ਦੀ ਸ਼ੁਰੂਆਤ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਛੋਟ ਦਾ ਐਲਾਨ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਸੂਬੇ ਉੱਤੇ ਕਰੀਬ 1800 ਕਰੋੜ ਰੁਪਏ ਦਾ ਵਾਧੂ ਭਾਰ ਪਵੇਗਾ। ਮੰਤਰੀ ਮੰਡਲ ਵੱਲੋਂ ਪਾਣੀ ਦੀ ਦਰ 50 ਰੁਪਏ ਮਹੀਨਾ ਤੈਅ ਕਰਨ ਦਾ ਫੈਸਲਾ ਵੀ ਲਿਆ ਗਿਆ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਸ਼ਹਿਰਾਂ ਵਿਚ ਕਰੀਬ 700 ਕਰੋੜ ਰੁਪਏ ਦੇ ਪਾਣੀ ਦੇ ਬਕਾਇਆ ਬਿੱਲ ਮੁਆਫ਼ ਕਰ ਰਹੀ ਹੈ। ਪਿੰਡਾਂ ਵਿਚ ਪੰਚਾਇਤਾਂ ਦੇ ਪਾਣੀ ਦੇ ਪੈਂਡਿੰਗ ਪਏ ਬਿੱਲ ਵੀ ਮੁਆਫ਼ ਕੀਤੇ ਜਾਣਗੇ। ਇਸ ਉੱਪਰ ਕਰੀਬ 1168 ਕਰੋੜ ਰੁਪਏ ਖਰਚ ਹੋਣਗੇ। ਇਸ ਤੋਂ ਇਲਾਵਾ ਪਾਣੀ ਦੀ ਸਲਪਾਈ ਵਾਲੇ ਟਿਊਬਵੈੱਲਾਂ ਦੇ ਬਿਜਲੀ ਦੇ ਬਿੱਲ ਵੀ ਸੂਬਾ ਸਰਕਾਰ ਭਰੇਗੀ। ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਨੇ ਗਰੁੱਪ ਡੀ ਦੀਆਂ ਆਸਾਮੀਆਂ ਲਈ ਨਿਯਮਤ ਆਧਾਰ ਉੱਤੇ ਨਿਯੁਕਤੀਆਂ ਕਰਨ ਦਾ ਫ਼ੈਸਲਾ ਵੀ ਲਿਆ ਹੈ। ਗਰੁੱਪ ਡੀ ਵਿਚ ਚਪੜਾਸੀ ਤੇ ਡਰਾਈਵਰ ਆਦਿ ਆਉਂਦੇ ਹਨ।

ਇਸੇ ਦੌਰਾਨ ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿਚ ਸੀਮਾ ਸੁਰੱਖਿਆ ਬਲ ਦੇ ਅਧਿਕਾਰ ਹੇਠ ਖੇਤਰ ਵਧਾਉਣ ਸਬੰਧੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਮੰਤਰੀ ਮੰਡਲ ਨੇ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਕਰਨਾ ਸੂਬੇ ਦਾ ਕੰਮ ਹੈ ਅਤੇ ਸੂਬੇ ਦੀ ਪੁਲੀਸ ਕਿਸੇ ਵੀ ਤਰ੍ਹਾਂ ਦੇ ਹਾਲਾਤ ਤੋਂ ਨਜਿੱਠਣ ਦੇ ਸਮਰੱਥ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੁਲੀਸ ਜੇਕਰ ਸੂਬੇ ਵਿੱਚੋਂ ਅਤਿਵਾਦ ਦਾ ਖ਼ਾਤਮਾ ਕਰ ਸਕਦੀ ਹੈ ਤਾਂ ਕਿਸੇ ਵੀ ਘਟਨਾ ਨੂੰ ਰੋਕਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹਨ। ਇਹ ਕਦਮ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਸੂਬਾ ਸਰਕਾਰ ਨਾਲ ਗੱਲ ਕੀਤੇ ਬਿਨਾ ਨਹੀਂ ਲੈਣੇ ਚਾਹੀਦੇ। ਇਸ ਮੁੱਦੇ ਉੱਤੇ ਮੰਤਰੀ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਜਾਵੇਗੀ। ਜੇਕਰ ਲੋੜ ਪਈ ਤਾਂ ਸਰਬ ਪਾਰਟੀ ਮੀਟਿੰਗ ਵੀ ਸੱਦੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਉੱਤੇ ਉਹ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਲੋੜ ਪੈਣ ਉੱਤੇ ਵਿਧਾਨ ਸਭਾ ਦਾ ਇਕ ਵਿਸ਼ੇਸ਼ ਇਜਲਾਸ ਵੀ ਸੱਦਿਆ ਜਾਵੇਗਾ।

Tags: border areasBSFCentre's decisionCM ChannI
Share202Tweet126Share50

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.