ਬੁੱਧਵਾਰ, ਮਈ 27, 2026 07:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

BSF ਨੇ ਢਹਿ ਢੇਰੀ ਕੀਤਾ ਪਾਕਿਸਤਾਨੀ ਡਰੋਨ, 2 ਕਿਲੋ ਹੈਰੋਇਨ ਜ਼ਬਤ

Pak Drone : ਬੀ. ਓ. ਪੀ. ਰਾਣੀਆਂ ਦੇ ਇਲਾਕੇ ’ਚ ਬੀ. ਐੱਸ. ਐੱਫ. ਦੀ ਟੀਮ ਵੱਲੋਂ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਗਿਆ ਹੈ। ਡਰੋਨ ਦੇ ਨਾਲ ਬੀ. ਐੱਸ. ਐੱਫ. ਨੇ ਦੋ ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ, ਹਾਲਾਂਕਿ ਪੂਰੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ

by Bharat Thapa
ਅਕਤੂਬਰ 17, 2022
in Featured, Featured News, ਪੰਜਾਬ
0

Pak Drone : ਬੀ. ਓ. ਪੀ. ਰਾਣੀਆਂ ਦੇ ਇਲਾਕੇ ’ਚ ਬੀ. ਐੱਸ. ਐੱਫ. ਦੀ ਟੀਮ ਵੱਲੋਂ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਗਿਆ ਹੈ। ਡਰੋਨ ਦੇ ਨਾਲ ਬੀ. ਐੱਸ. ਐੱਫ. ਨੇ ਦੋ ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ, ਹਾਲਾਂਕਿ ਪੂਰੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ ਮੁਤਾਬਕ ਰਾਤ ਦੇ ਹਨੇਰੇ ’ਚ ਡਰੋਨ ਦੀ ਆਵਾਜ਼ ਸੁਣ ਕੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਤਕਰੀਬਨ 32 ਰਾਊਂਡ ਫਾਇਰ ਕੀਤੇ, ਜਿਸ ਕਾਰਨ ਪਾਕਿਸਤਾਨੀ ਡਰੋਨ ਗੋਲ਼ੀਆਂ ਲੱਗਣ ਕਾਰਨ ਹੇਠਾਂ ਡਿੱਗ ਗਿਆ।

ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦਾ ਸ਼ੱਕ
ਅਧਿਕਾਰੀਆਂ ਮੁਤਾਬਕ, ਕੁਝ ਸਾਮਾਨ ਜੋ ਲੋਡ ਕੀਤਾ ਗਿਆ ਸੀ ਅਤੇ ਡਰੋਨ ਰਾਹੀਂ ਲਿਆਂਦਾ ਜਾ ਰਿਹਾ ਸੀ ਨੂੰ ਵੀ ਬਰਾਮਦ ਕੀਤਾ ਗਿਆ ਹੈ। 13-14 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਅਜਿਹੀ ਹੀ ਇੱਕ ਘਟਨਾ ਵਿੱਚ ਬੀਐਸਐਫ ਨੇ ਪੰਜਾਬ ਦੇ ਗੁਰਦਾਸਪੁਰ ਸੈਕਟਰ ਵਿੱਚ ਇੱਕ ਵੱਡੇ (ਕਵਾਡ ਹੈਲੀਕਾਪਟਰ) ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ।

Tags: 2 kg heroinBSF shot downPakistani dronepropunjabtvseized
Share216Tweet135Share54

Related Posts

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਮਈ 27, 2026
Load More

Recent News

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.