Diwali 2022: ਦੀਵਾਲੀ ਦੇ ਮੌਕੇ ‘ਤੇ, ਸੀਮਾ ਸੁਰੱਖਿਆ ਬਲ (BSF) ਅਤੇ ਪਾਕਿਸਤਾਨੀ ਰੇਂਜਰਾਂ ਨੇ ਅੰਮ੍ਰਿਤਸਰ, ਪੰਜਾਬ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਮਿਠਾਈਆਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਸੀਮਾ ਸੁਰੱਖਿਆ ਬਲ ਦੀ 176 ਬਟਾਲੀਅਨ ਨੇ ਦੀਵਾਲੀ ਦੇ ਮੌਕੇ ‘ਤੇ ਸਿਲੀਗੁੜੀ ਨੇੜੇ ਫੁੱਲਬਾਰੀ ਭਾਰਤ-ਬੰਗਲਾਦੇਸ਼ ਸਰਹੱਦ ‘ਤੇ 18 ਬਾਰਡਰ ਗਾਰਡ ਬੰਗਲਾਦੇਸ਼ (ਬੀਜੀਬੀ) ਨਾਲ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਇਸ ਤੋਂ ਪਹਿਲਾਂ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਰੇਂਜਰਾਂ ਨੂੰ ਮਠਿਆਈਆਂ ਭੇਟ ਕੀਤੀਆਂ ਸਨ।
पश्चिम बंगाल: सीमा सुरक्षा बल (बीएसएफ) की 176 बटालियन ने दिवाली के अवसर पर सिलीगुड़ी के पास फुलबाड़ी भारत-बांग्लादेश सीमा पर 18 बॉर्डर गार्ड बांग्लादेश (बीजीबी) के साथ मिठाइयों का आदान-प्रदान किया। pic.twitter.com/hrb1heMvPL
— ANI_HindiNews (@AHindinews) October 24, 2022
Punjab: Border Security Force (BSF) and Pakistan Rangers exchange sweets at the Attari-Wagah border on the occasion of #Diwali pic.twitter.com/1tfBneffkE
— ANI (@ANI) October 24, 2022