ਬੁੱਧਵਾਰ, ਮਈ 21, 2025 01:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਅੰਮ੍ਰਿਤਸਰ ‘ਚ ਪਾਕਿ ਡਰੋਨ ਨੂੰ ਬੀਐਸਐਫ ਨੇ ਡੇਗਿਆ, ਸਰਚ ਆਪ੍ਰੇਸ਼ਨ ਜਾਰੀ

Pakistani Smugglers: ਅੰਮ੍ਰਿਤਸਰ ਸੈਕਟਰ 'ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਬੀਓਪੀ ਪੁਲਮੋਰਨ ਵਿਖੇ ਘੁਸਪੈਠ ਕਰ ਰਹੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ।

by ਮਨਵੀਰ ਰੰਧਾਵਾ
ਦਸੰਬਰ 23, 2022
in ਪੰਜਾਬ
0

Pakistani drone at BOP Pulmoran: ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿਸਤਾਨੀ ਤਸਕਰ ਡਰੋਨਾਂ ਰਾਹੀਂ ਲਗਾਤਾਰ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤੀ ਸਰਹੱਦ ਵੱਲ ਭੇਜ ਰਹੇ ਹਨ। ਸੀਮਾ ਸੁਰੱਖਿਆ ਬਲ (BSF) ਨੇ ਲਗਾਤਾਰ ਤੀਜੇ ਦਿਨ ਇੱਕ ਹੋਰ ਡਰੋਨ ਨੂੰ ਡੇਗ ਦਿੱਤਾ। ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ ਬੀਓਪੀ ਪੁਲ ਮੌੜ ਇਲਾਕੇ ਨੂੰ ਸੀਲ ਕਰਕੇ ਹੁਣ ਫ਼ੌਜ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਸਵੇਰੇ 7.45 ਵਜੇ ਬੀਐਸਐਫ ਦੀ ਬਟਾਲੀਅਨ 22 ਦੇ ਜਵਾਨ ਸਰਹੱਦ ’ਤੇ ਗਸ਼ਤ ਕਰ ਰਹੇ ਸੀ। ਇਸ ਦੌਰਾਨ ਉਸ ਨੇ ਡਰੋਨ ਦੀ ਆਵਾਜ਼ ਸੁਣੀ। ਆਵਾਜ਼ ਮੁਤਾਬਕ ਜਵਾਨਾਂ ਨੇ ਗੋਲੀਬਾਰੀ ਕੀਤੀ। ਜਵਾਨਾਂ ਦੀਆਂ ਗੋਲੀਆਂ ਡਰੋਨ ਨੂੰ ਡੇਗਣ ‘ਚ ਸਫਲ ਰਹੀਆਂ। ਡਰੋਨ ਦੇ ਟੁਕੜੇ ਖੇਤਾਂ ਵਿੱਚ 50 ਮੀਟਰ ਦੇ ਖੇਤਰ ਵਿੱਚ ਖਿੱਲਰੇ ਮਿਲੇ। ਜਿਸ ਨੂੰ ਜਵਾਨਾਂ ਨੇ ਜ਼ਬਤ ਕਰ ਲਿਆ।

Today at about 7.45 am, BSF troops detected a Pak drone intrusion in the AOR of BOP Pulmoran, 22 Battalion, Amritsar sector, Punjab and shot it down. The drone has been seized. Search operation in progress. Further details awaited pic.twitter.com/cFH3FkucVl

— ANI (@ANI) December 23, 2022

ਬੀਐਸਐਫ ਅਧਿਕਾਰੀਆਂ ਮੁਤਾਬਕ, ਡਿੱਗਿਆ ਡਰੋਨ ਬਹੁਤ ਵੱਡਾ ਤੇ ਲੁੱਕ ਵਿੱਚ ਵੱਖਰਾ ਹੈ। ਫਿਲਹਾਲ ਇਸ ਨੂੰ ਜ਼ਬਤ ਕਰਕੇ ਜਾਂਚ ਲਈ ਭੇਜਿਆ ਜਾ ਰਿਹਾ ਹੈ, ਤਾਂ ਜੋ ਇਸ ਦੇ ਫਲਾਇੰਗ ਰਿਕਾਰਡ ਦੀ ਜਾਂਚ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਉਸ ਵੱਲੋਂ ਸੁੱਟੀ ਗਈ ਖੇਪ ਨੂੰ ਬਰਾਮਦ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar SectorAOR of BOP PulmoranBSF troopspakistanPakistani dronepro punjab tvpunjab news
Share225Tweet141Share56

Related Posts

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025
Load More

Recent News

ਅਮਰੀਕਾ ਤਿਆਰ ਕਰਨ ਜਾ ਰਿਹਾ ਵੱਡਾ ਸ਼ੀਲਡ ਪ੍ਰੋਟੈਕਟ ਸਿਸਟਮ, ਪੂਰੀ ਦੁਨੀਆਂ ‘ਤੇ ਰੱਖੇਗਾ ਨਜਰ, ਖਾਸੀਅਤ ਜਾਣ ਹੋ ਜਾਓਗੇ ਹੈਰਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪੀਣੀ ਚਾਹੀਦੀ ਹੈ ਚਾਹ ਜਾਂ ਨਿੰਬੂ ਪਾਣੀ, ਜਾਣੋ ਕਿਵੇਂ ਕਰਨੀ ਚਾਹੀਦੀ ਹੈ ਦਿਨ ਦੀ ਸ਼ੁਰੂਆਤ

ਮਈ 21, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

Weather Update: ਪੰਜਾਬ ਦੇ ਇਹਨਾਂ ਜਿਲਿਆਂ ‘ਚ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਦਾ ਹੋਵੇਗਾ ਅਗਲਾ ਮੌਸਮ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.