ਮੰਗਲਵਾਰ, ਅਗਸਤ 11, 2026 02:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਾਕਿਸਤਾਨ ਤੋਂ ਆਏ ਬੈਟਰੀ ਬਕਸੇ ‘ਚ ਮਿਲੀ ਹੈਰੋਇਨ BSF ਨੇ ਕੀਤੀ ਕਾਬੂ , ਪ੍ਰਸ਼ਾਸ਼ਨ ਹਾਈ ਅਲਰਟ ‘ਤੇ

by propunjabtv
ਅਗਸਤ 14, 2021
in ਦੇਸ਼, ਪੰਜਾਬ, ਰਾਜਨੀਤੀ, ਵਿਦੇਸ਼
0

ਪਾਕਿਸਤਾਨੀ ਤਸਕਰਾਂ ਵੱਲੋਂ ਬੈਟਰੀ ਦੇ ਬਕਸੇ ਵਿੱਚ ਪਾ ਕੇ ਭੇਜੇ ਹੈਰੋਇਨ ਦੇ ਚਾਰ ਪੈਕੇਟ ਅੱਜ ਬੀਐੱਸਐੱਫ ਦੇ ਜਵਾਨਾਂ ਵੱਲੋਂ ਬਰਾਮਦ ਕੀਤੇ ਗਏ। ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ 89ਵੀਂ ਬਟਾਲੀਅਨ ਦੀ ਬੀਓਪੀ ਕਮਾਲਪੁਰ ਜੱਟਾਂ ਦੇ ਜਵਾਨਾਂ ਵੱਲੋਂ ਬੀਪੀ 28/15 ਨੇੜਿਉਂ ਬੀਐੱਸਐੱਫ ਅਤੇ ਐੱਸਟੀਐੱਫ ਦੀ ਸਾਂਝੀ ਮੁਹਿੰਮ ਤਹਿਤ ਬੈਟਰੀ ਦੇ ਬਕਸੇ ਵਿੱਚ ਪਾ ਕੇ ਭੇਜੀ ਚਾਰ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ। ਬੀਐੱਸਐੱਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਸੈਕਟਰ ਗੁਰਦਾਸਪੁਰ, ਬਟਾਲੀਅਨ ਕਮਾਂਡਰ ਪ੍ਰਦੀਪ ਕੁਮਾਰ ਸਮੇਤ ਐੱਸਟੀਐੱਫ ਦੇ ਅਧਿਕਾਰੀਆਂ ਵੱਲੋਂ ਇਸ ਖੇਤਰ ਵਿਚ ਤਲਾਸ਼ੀ ਲਈ ਜਾ ਰਹੀ ਹੈ। ਇਸ ਕਮਾਲਪੁਰ ਜੱਟਾਂ ਵਿਖੇ ਪਿਛਲੇ ਸਮੇਂ ਬੀਐੱਸਐੱਫ ਦੀ 12ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਬੈਟਰੀ ਦੇ ਬਕਸੇ ਵਿੱਚ ਤਸਕਰਾਂ ਵੱਲੋਂ ਭੇਜੀ ਹੈਰੋਇਨ ਬਰਾਮਦ ਕੀਤੀ ਗਈ ਸੀ।

Tags: administrationbattery boxBSFheroinhigh alertpakistan
Share199Tweet124Share50

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.