ਸ਼ਨੀਵਾਰ, ਦਸੰਬਰ 27, 2025 10:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ ਹੋਣਗੇ

by Gurjeet Kaur
ਅਪ੍ਰੈਲ 20, 2024
in ਪੰਜਾਬ
0

ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ  ਹੋਣਗੇ

 

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ  ਰਣਧੀਰ ਸਿੰਘ ਬੈਨੀਵਾਲ ਜੀ ਤੇ   ਵਿਪੁਲ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ  ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਜੀ ਹੋਣਗੇ।

ਕੇਂਦਰੀ ਕੋਆਰਡੀਨੇਟਰ   ਵਿਪੁਲ ਕੁਮਾਰ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਜੀ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ।

 

ਗੜੀ ਨੇ ਗੁਰਦਾਸਪੁਰ ਤੋ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਜੀ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ।

ਗੜ੍ਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਵੇਲੇ 1985, 1989 ,1992 ਅਤੇ 1996 ਦੀ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਸ੍ਰੀ ਧਰਮ ਚੰਦ ਜੀ ਨੂੰ ਲੋਕ ਸਭਾ ਗੁਰਦਾਸਪੁਰ ਚਾਰ ਵਾਰ ਲੜਾਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਦੀ ਟਿਕਟ ਦਿੱਤੀ ਹੈ।

Tags: BSPCandidatelatest news
Share247Tweet155Share62

Related Posts

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

ਪੰਜਾਬੀ ਮਾਂ-ਬੋਲੀ ਦੀ ਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ : ਹੁਣ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ ‘ਚ ਹੋਵੇਗਾ ‘ਊੜਾ-ਐੜਾ’

ਦਸੰਬਰ 27, 2025

ਮਾਨ ਸਰਕਾਰ ਦਾ ਸੰਵੇਦਨਸ਼ੀਲ ਫੈਸਲਾ : ਚੋਣ ਡਿਊਟੀ ਦੌਰਾਨ ਮੌਤ ਹੋਈ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਐਲਾਨ

ਦਸੰਬਰ 27, 2025
Load More

Recent News

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.