ਬੁੱਧਵਾਰ, ਅਗਸਤ 12, 2026 08:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Budget 2023: ਮੋਦੀ ਸਰਕਾਰ ਦਾ 9ਵਾਂ ਬਜਟ, ਜਾਣੋ ਕੀ ਹੋਇਆ ਮਹਿੰਗਾ ਅਤੇ ਕੀ ਸਸਤਾ

Budget: ਵਿੱਤ ਮੰਤਰੀ ਨੇ ਕਿਹਾ ਕਿ ਪ੍ਰਯੋਗਸ਼ਾਲਾਵਾਂ 'ਚ ਬਣਾਏ ਗਏ ਹੀਰਿਆਂ ਨੂੰ ਉਤਸ਼ਾਹਿਤ ਕਰਨ ਲਈ ਕਸਟਮ ਡਿਊਟੀ ਵਿੱਚ ਛੋਟ ਦਿੱਤੀ ਜਾਵੇਗੀ, ਜਿਸ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਵੇਗੀ।

by ਮਨਵੀਰ ਰੰਧਾਵਾ
ਫਰਵਰੀ 2, 2023
in ਕਾਰੋਬਾਰ
0

Finance Minister Nirmala Sitharaman: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਮੋਦੀ ਸਰਕਾਰ ਦਾ ਨੌਵਾਂ ਬਜਟ ਪੇਸ਼ ਕੀਤਾ। ਇਸ ‘ਚ ਉਨ੍ਹਾਂ ਨੇ ਕਈ ਵੱਡੀਆਂ ਯੋਜਨਾਵਾਂ ਦਾ ਐਲਾਨ ਕੀਤਾ, ਉਥੇ ਹੀ ਕਈ ਪੁਰਾਣੇ ਕਰਾਂ ਨੂੰ ਹਟਾਉਣ ਦਾ ਵੀ ਐਲਾਨ ਕੀਤਾ। ਐਲਾਨ ਮੁਤਾਬਕ ਹੁਣ ਸਰਕਾਰ ਸਿਗਰਟ ‘ਤੇ ਕੰਟੀਜੈਂਸੀ ਫੀਸ ਵਧਾਏਗੀ। ਫਿਲਹਾਲ ਇਸ ਨੂੰ 16 ਫੀਸਦੀ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਕਿਹਾ ਕਿ ਪ੍ਰਯੋਗਸ਼ਾਲਾਵਾਂ ‘ਚ ਬਣਾਏ ਗਏ ਹੀਰਿਆਂ ਨੂੰ ਉਤਸ਼ਾਹਿਤ ਕਰਨ ਲਈ ਕਸਟਮ ਡਿਊਟੀ ਵਿੱਚ ਛੋਟ ਦਿੱਤੀ ਜਾਵੇਗੀ, ਜਿਸ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਵੇਗੀ।

ਹੁਣ ਜਾਣੋ ਕੀ ਹੋਇਆ ਮਹਿੰਗਾ:-

  • ਸਿਗਰੇਟ ‘ਤੇ ਕੰਟੀਜੈਂਸੀ ਡਿਊਟੀ 16 ਫੀਸਦੀ ਵਧਾ ਦਿੱਤੀ ਗਈ ਹੈ।
  • ਬਲੈਂਡਡ CNG ‘ਤੇ ਹਟਾਇਆ ਜਾਵੇਗਾ GST, ਕੀਮਤਾਂ ਘਟਣਗੀਆਂ
  • ਮਿਸ਼ਰਿਤ ਰਬੜ ‘ਤੇ ਬੇਸਿਕ ਇੰਪੋਰਟ ਡਿਊਟੀ 10 ਫੀਸਦੀ ਤੋਂ ਵਧਾ ਕੇ 25 ਫੀਸਦੀ ਕਰ ਦਿੱਤੀ ਗਈ ਹੈ, ਜਿਸ ਨਾਲ ਇਹ ਮਹਿੰਗਾ ਹੋਵੇਗਾ।
  • ਸੋਨੇ ਦੀਆਂ ਬਾਰਾਂ ਤੋਂ ਬਣੇ ਗਹਿਣਿਆਂ ‘ਤੇ ਕਸਟਮ ਡਿਊਟੀ ‘ਚ ਵਾਧਾ
  • ਰਸੋਈ ‘ਚ ਵਰਤੀ ਜਾਣ ਵਾਲੀ ਇਲੈਕਟ੍ਰਾਨਿਕ ਚਿਮਨੀ ‘ਤੇ ਕਸਟਮ ਡਿਊਟੀ 7.5 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ ਗਈ ਹੈ।
  • ਖਿਡੌਣਿਆਂ ਤੇ ਇਸ ਦੇ ਪਾਰਟਸ ‘ਤੇ ਦਰਾਮਦ ਡਿਊਟੀ ਵਧਾ ਕੇ 70 ਫੀਸਦੀ ਕਰ ਦਿੱਤੀ ਗਈ ਹੈ। ਇਸਦਾ ਉਦੇਸ਼ ਉਤਪਾਦਾਂ ਦੇ ਆਯਾਤ ਨੂੰ ਘਟਾਉਣਾ ਅਤੇ ਘਰੇਲੂ ਨਿਰਮਾਣ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਹੈ।

ਹੁਣ ਜਾਣੋ ਕੀ ਹੋਇਆ ਸਸਤਾ:

  • ਪ੍ਰਯੋਗਸ਼ਾਲਾ ‘ਚ ਬਣਾਏ ਗਏ ਹੀਰਿਆਂ ਨੂੰ ਉਤਸ਼ਾਹਿਤ ਕਰਨ ਲਈ ਕਸਟਮ ਡਿਊਟੀ ਛੋਟ।
  • ਮੋਬਾਈਲ ਪੁਰਜ਼ਿਆਂ ਅਤੇ ਕੈਮਰੇ ਦੇ ਲੈਂਸਾਂ ‘ਤੇ ਦਰਾਮਦ ਡਿਊਟੀ ਤੋਂ ਛੋਟ ਦੀ ਵਿਵਸਥਾ। ਹਰਿਤ ਗਤੀਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ ਆਯਾਤ ਕਸਟਮ ਡਿਊਟੀ ‘ਚ ਛੋਟ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: budgetBudget 2023Budget Newsfinance ministermodi governmentNirmala Sitharamanpm modipro punjab tvpunjabi news
Share213Tweet133Share53

Related Posts

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026
Load More

Recent News

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.