ਮੰਗਲਵਾਰ, ਅਗਸਤ 18, 2026 02:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਬੰਟੀ ਬੈਂਸ,ਰੈਸਟੋਰੈਂਟ ਚ ਬੈਠ ਸੋਸ਼ਲ ਮੀਡੀਆ ‘ਤੇ ਪਾਈ ਸਟੋਰੀ ਤਾਂ ਫਾਇ.ਰਿੰ.ਗ ਕਰਨ ਆਏ ਸ਼ੂਟਰ!VIDEO

by Gurjeet Kaur
ਫਰਵਰੀ 27, 2024
in ਪੰਜਾਬ, ਪਾਲੀਵੁੱਡ, ਮਨੋਰੰਜਨ
0

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬੀ ਗੀਤਕਾਰ ਤੇ ਨਿਰਮਾਤਾ ਨਿਰਦੇਸ਼ਕ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਧਮਕੀ ਮਸ਼ਹੂਰ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ।
ਜਾਣਕਾਰੀ ਮੁਤਾਬਕ ਬੰਟੀ ਬੈਂਸ ਨੂੰ ਧਮਕੀ ਲੱਕੀ ਪਟਿਆਲ ਨੇ ਦਿੱਤੀ ਹੈ। ਉਹ ਉਸ ਕੋਲੋਂ ਰੰਗਦਾਰੀ ਯਾਨਿ ਫਿਰੌਤੀ ਦੀ ਮੰਗ ਕਰ ਰਿਹਾ ਸੀ। ਦੱਸ ਦਈਏ ਕਿ ਬੰਟੀ ਬੈਂਸ ਨੂੰ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।


ਦੱਸ ਦੇਈਏ ਕਿ ਹੈ ਕਿ ਬੰਟੀ ਬੈਂਸ ਪੰਜਾਬੀ ਇੰਡਸਟਰੀ ਦੇ ਟੌਪ ਗੀਤਕਾਰ ਹਨ। ਉਨ੍ਹਾਂ ਦੇ ਲਿਖੇ ਗੀਤ ਗਾ ਕੇ ਕਈ ਗਾਇਕ ਸਟਾਰ ਬਣੇ ਹਨ। ਇਨ੍ਹਾਂ ਵਿੱਚੋਂ ਪੰਜਾਬੀ ਗਾਇਕਾ ਮਿਸ ਪੂਜਾ ਦਾ ਨਾਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਬੰਟੀ ਬੈਂਸ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਇਕੱਲੇ ਇੰਸਟਾਗ੍ਰਾਮ ‘ਤੇ ਹੀ ਮਿਲੀਅਨਜ਼ ਦੇ ਵਿੱਚ ਫਾਲੋਅਰਜ਼ ਹਨ।

 

 

 

Tags: Bunty bainsgangsterlatest newspollywood Newspro punjab tvpunjabpunjab newsPunjabi ArtistPunjabi Lyricistpunjabi singer
Share265Tweet166Share66

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.