ਐਤਵਾਰ, ਮਈ 18, 2025 01:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Shah Rukh Khan ਦੇ ਜਨਮ ਦਿਨ ‘ਤੇ ਰੋਸ਼ਨ ਹੋਇਆ ਬੁਰਜ਼ ਖਲੀਫਾ, ਇਸ ਅੰਦਾਜ਼ ‘ਚ ਕਿੰਗ ਖ਼ਾਨ ਨੂੰ ਕੀਤਾ ਬਰਥ -ਡੇਅ ਵਿਸ਼

Shah Rukh Khan Feature On Burj Khalifa: ਇੰਡਸਟਰੀ ਦੇ ਬਾਦਸ਼ਾਹ ਯਾਨੀ ਸ਼ਾਹਰੁਖ ਖ਼ਾਨ ਦਾ ਸਟਾਰਡਮ ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਫੈਲਿਆ ਹੋਇਆ ਹੈ। 2 ਨਵੰਬਰ ਨੂੰ ਸ਼ਾਹਰੁਖ ਨੇ ਆਪਣਾ 57ਵਾਂ ਜਨਮਦਿਨ ਮਨਾਇਆ ਅਤੇ ਉਨ੍ਹਾਂ ਦਾ ਜਨਮਦਿਨ ਬਹੁਤ ਖਾਸ ਸੀ।

by Bharat Thapa
ਨਵੰਬਰ 3, 2022
in Featured, Featured News, ਮਨੋਰੰਜਨ
0

Shah Rukh Khan Feature On Burj Khalifa: ਇੰਡਸਟਰੀ ਦੇ ਬਾਦਸ਼ਾਹ ਯਾਨੀ ਸ਼ਾਹਰੁਖ ਖ਼ਾਨ ਦਾ ਸਟਾਰਡਮ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਫੈਲਿਆ ਹੋਇਆ ਹੈ। 2 ਨਵੰਬਰ ਨੂੰ ਸ਼ਾਹਰੁਖ ਨੇ ਆਪਣਾ 57ਵਾਂ ਜਨਮਦਿਨ ਮਨਾਇਆ ਅਤੇ ਉਨ੍ਹਾਂ ਦਾ ਜਨਮਦਿਨ ਬਹੁਤ ਖਾਸ ਸੀ।

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਹਰੁਖ ਖ਼ਾਨ ਦੇ ਜਨਮਦਿਨ ‘ਤੇ ਨਾ ਸਿਰਫ ਬਾਦਸ਼ਾਹ ਨੂੰ ਵਧਾਈ ਦੇਣ ਲਈ ‘ਮੰਨਤ’ ਦੇ ਬਾਹਰ ਫੈਨਸ ਦੀ ਭੀੜ ਇਕੱਠੀ ਹੋਈ, ਸਗੋਂ ਐਕਟਰ ਨੇ ਆਪਣੀ ਆਉਣ ਵਾਲੀ ਫਿਲਮ ‘ਪਠਾਨ’ ਦਾ ਟੀਜ਼ਰ ਵੀ ਰਿਲੀਜ਼ ਕਰਕੇ ਆਪਣੇ ਚਾਹੁਣ ਵਾਲਿਆਂ ਨੂੰ ਵੱਡਾ ਤੋਹਫਾ ਦਿੱਤਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਹਰੁਖ ਦੇ ਜਨਮਦਿਨ ‘ਤੇ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਨੂੰ ਰੋਸ਼ਨ ਕੀਤਾ ਗਿਆ।

ਬੁਰਜ ਖਲੀਫਾ ਦੇ ਟਵਿੱਟਰ ਹੈਂਡਲ ਤੋਂ ਇੱਕ ਵੀਡੀਓ ਪੋਸਟ ਕੀਤਾ ਗਿਆ ਹੈ। ਜਿਸ ਵਿਚ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ‘ਤੇ ਲਿਖਿਆ, “ਹੈਪੀ ਬਰਥਡੇ ਸ਼ਾਹਰੁਖ ਖ਼ਾਨ, ਹੈਪੀ ਬਰਥਡੇ ਪਠਾਨ, ਅਸੀਂ ਤੁਹਾਨੂੰ ਪਿਆਰ ਕਰਦੇ ਹਾਂ।”

ਇਸ ਦੇ ਨਾਲ ਹੀ ਵੀਡੀਓ ਦੇ ਬੈਕਗ੍ਰਾਊਂਡ ‘ਚ ਐਕਟਰ ਦੀ ਸੁਪਰਹਿੱਟ ਫਿਲਮ ‘ਦਿਲਵਾਲੇ ਦੁਲਹਨੀਆ ਲੇ ਜਾਏਂਗੇ’ ਦਾ ਗਾਣੇ ‘ਤੁਝੇ ਦੇਖਾ ਤੋ ਯੇ ਜਾਨਾ ਸਨਮ’ ਚੱਲ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, “ਮਹਾਨ ਬਾਲੀਵੁੱਡ ਸਟਾਰ ਸ਼ਾਹਰੁਖ ਖ਼ਾਨ ਦੇ ਜਨਮਦਿਨ ਦੇ ਮੌਕੇ ‘ਤੇ ਬੁਰਜ ਖਲੀਫਾ। ਆਓ ਉਨ੍ਹਾਂ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੇ ਹਾਂ।”

ਬੁਰਜ ਖਲੀਫਾ ਦੇ ਇਸ ਟਵੀਟ ‘ਤੇ ਲੋਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕੁਮੈਂਟ ਕੀਤਾ, “ਸਿਰਫ ਸ਼ਾਹਰੁਖ ਖ਼ਾਨ ਹੀ ਪਹਿਲੇ ਵਿਅਕਤੀ ਬਣ ਗਏ ਹਨ ਜੋ 5 ਵਾਰ ਬੁਰਜ ਖਲੀਫਾ ‘ਤੇ ਫੀਚਰ ਹੋਏ ਹਨ।” ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ”ਬੁਰਜ ਖਲੀਫਾ ‘ਤੇ ਸਿਰਫ ਦੋ ਭਾਰਤੀ ਲੋਕ ਪਹਿਲੇ ਮਹਾਤਮਾ ਗਾਂਧੀ ਅਤੇ ਦੂਜੇ ਸ਼ਾਹਰੁਖ ਖਾਨ।”

ਰਿਲੀਜ਼ ਕੀਤਾ ਗਿਆ ‘ਪਠਾਨ’ ਦਾ ਟੀਜ਼ਰ

ਦੱਸ ਦੇਈਏ ਕਿ ਸ਼ਾਹਰੁਖ ਖਾਨ ਨੇ ਆਪਣੇ ਜਨਮਦਿਨ ਦੇ ਮੌਕੇ ‘ਤੇ ਆਪਣੀ ਆਉਣ ਵਾਲੀ ਫਿਲਮ ‘ਪਠਾਨ’ ਦਾ ਟੀਜ਼ਰ ਰਿਲੀਜ਼ ਕਰਕੇ ਫੈਨਸ ਨੂੰ ਵੱਡਾ ਸਰਪ੍ਰਾਈਜ਼ ਦਿੱਤਾ। ਸਿਧਾਰਥ ਆਨੰਦ ਵਲੋਂ ਡਾਇਰੈਕਟ ਕੀਤੀ ਇਹ ਫਿਲਮ ਅਗਲੇ ਸਾਲ 25 ਜਨਵਰੀ ਨੂੰ ਰਿਲੀਜ਼ ਹੋਵੇਗੀ।

Tags: badshah of bollywoodBurj Khalifaking khanking of romanceShah rukh khan birthday
Share312Tweet195Share78

Related Posts

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025
Load More

Recent News

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.