ਸ਼ਨੀਵਾਰ, ਅਗਸਤ 1, 2026 10:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

by Pro Punjab Tv
ਜੂਨ 21, 2026
in Featured, Featured News, ਪੰਜਾਬ
0

ਨੈਸ਼ਨਲ ਹਾਈਵੇ ‘ਤੇ ਖੰਨਾ ਦੇ ਨੇੜੇ ਕਸਬਾ ਬੀਜਾ ਕੋਲ ਅੱਜ ਇੱਕ ਬਹੁਤ ਹੀ ਭਿਆਨਕ ਹਾਦਸਾ ਹੋਣ ਤੋਂ ਬਚ ਗਿਆ। ਨੈਸ਼ਨਲ ਹਾਈਵੇਅ ‘ਤੇ ਸਵਾਰੀਆਂ ਨਾਲ ਭਰੀ ਇੱਕ ਪ੍ਰਾਈਵੇਟ ਬੱਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਬੱਸ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ ਲਗਭਗ 100 ਤੋਂ ਵੱਧ ਯਾਤਰੀ ਸਵਾਰ ਸਨ। ਅੱਗ ਲੱਗਣ ਕਾਰਨ ਹਾਈਵੇ ‘ਤੇ ਅਫ਼ਰਾ-ਤਫ਼ਰੀ ਅਤੇ ਹੜਕੰਪ ਦਾ ਮਾਹੌਲ ਬਣ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਸਮਾਂ ਰਹਿੰਦੇ ਸਾਰੀਆਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਪ੍ਰਾਈਵੇਟ ਬੱਸ ਲੁਧਿਆਣਾ ਤੋਂ ਸਵਾਰੀਆਂ ਲੈ ਕੇ ਉੱਤਰ ਪ੍ਰਦੇਸ਼ (UP) ਅਤੇ ਬਿਹਾਰ ਵੱਲ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਐਸ.ਡੀ.ਐਮ. ਖੰਨਾ, ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਬੱਸ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ।

ਮੌਕੇ ‘ਤੇ ਪਹੁੰਚੇ ਐਸ.ਡੀ.ਐਮ. ਖੰਨਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਕਿ, ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਸਾਰੇ ਯਾਤਰੀ ਬਿਲਕੁਲ ਠੀਕ-ਠਾਕ ਹਨ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਕਿਸੇ ਦੀ ਵੀ ਲਾਪਰਵਾਹੀ ਸਾਹਮਣੇ ਆਈ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags: Bus full of passengers catches fire in Punjablatest newspro punjab tvpunjab news
Share202Tweet126Share50

Related Posts

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.