ਸੋਮਵਾਰ, ਜੁਲਾਈ 13, 2026 12:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਪਿੰਡ ਕਿੱਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਰੈਲੀ ਤੋਂ ਠੀਕ ਪਹਿਲਾਂ ਵੱਡਾ ਸੜਕ ਹਾਦਸਾ ਵਾਪਰ ਗਿਆ।

by Pro Punjab Tv
ਫਰਵਰੀ 16, 2026
in Featured, Featured News, ਪੰਜਾਬ, ਰਾਜਨੀਤੀ
0

ਪਿੰਡ ਕਿੱਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਰੈਲੀ ਤੋਂ ਠੀਕ ਪਹਿਲਾਂ ਵੱਡਾ ਸੜਕ ਹਾਦਸਾ ਵਾਪਰ ਗਿਆ। ਰੈਲੀ ਦੀ ਸੁਰੱਖਿਆ ਲਈ ਲਗਾਏ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਇੱਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਚਾਰ ਪੁਲਿਸ ਕਰਮੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਰੈਲੀ ਸਥਾਨ ਦੇ ਨਜ਼ਦੀਕ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਬੇਕਾਬੂ ਹੋਈ ਬੱਸ ਨਾਕੇ ‘ਤੇ ਖੜ੍ਹੇ ਮੁਲਾਜ਼ਮਾਂ ਵਿੱਚ ਜਾ ਵੱਜੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮੌਕੇ ‘ਤੇ ਅਫ਼ਰਾਤਫ਼ਰੀ ਮਚ ਗਈ। ਬੱਸ ਦੇ ਪਿੱਛੇ ਆ ਰਹੀਆਂ ਹੋਰ ਗੱਡੀਆਂ ਵੀ ਅਚਾਨਕ ਬ੍ਰੇਕ ਨਾ ਲਗਾ ਸਕੀਆਂ ਅਤੇ ਇੱਕ-ਦੂਜੇ ਨਾਲ ਟਕਰਾ ਗਈਆਂ। ਇਸ ਕਾਰਨ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ ਕਿਸੇ ਹੋਰ ਵੱਡੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ।

 

Tags: Aam Aadmi Party Punjabaam aadmi party rallyBus runs over police personnel deployed at AAP rallycm bhagwant maanLatest News Pro Punjab Tvlatest punjabi news pro punjab tvmoga newspro punjab tvpro punjab tv newspro punjab tv punjabi news
Share204Tweet128Share51

Related Posts

ਖਾਨ ਸਰ ਨੂੰ ਮਿਲੀ ਅਗਾਊਂ ਜ਼ਮਾਨਤ; ਪਟਨਾ ਅਦਾਲਤ ਨੇ ਦੋ ਗਾਰਡਾਂ ਤੇ ਤਿੰਨ ਸਟਾਫ ਮੈਂਬਰਾਂ ਬਾਰੇ ਵੀ ਸੁਣਾਇਆ ਫੈਸਲਾ

ਜੁਲਾਈ 13, 2026

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026
Load More

Recent News

ਖਾਨ ਸਰ ਨੂੰ ਮਿਲੀ ਅਗਾਊਂ ਜ਼ਮਾਨਤ; ਪਟਨਾ ਅਦਾਲਤ ਨੇ ਦੋ ਗਾਰਡਾਂ ਤੇ ਤਿੰਨ ਸਟਾਫ ਮੈਂਬਰਾਂ ਬਾਰੇ ਵੀ ਸੁਣਾਇਆ ਫੈਸਲਾ

ਜੁਲਾਈ 13, 2026

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.