ਵੀਰਵਾਰ, ਦਸੰਬਰ 25, 2025 11:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜ਼ਿਮਨੀ ਚੋਣਾਂ: ਪੰਜਾਬ ‘ਚ 13 ਨਵੰਬਰ ਨੂੰ ਨਹੀਂ ਪੈਣਗੀਆਂ ਵੋਟਾਂ, ਚੋਣ ਕਮਿਸ਼ਨ ਦਾ ਵੱਡਾ ਫੈਸਲਾ

by Gurjeet Kaur
ਨਵੰਬਰ 4, 2024
in ਦੇਸ਼, ਪੰਜਾਬ
0

ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ (by-elections in punjab) ਦੇ ਨਾਲ ਹੀ ਚੋਣ ਕਮਿਸ਼ਨ ਨੇ ਪੰਜਾਬ, ਕੇਰਲ ਅਤੇ ਉੱਤਰ ਪ੍ਰਦੇਸ਼ ਵਿੱਚ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਹੁਣ ਚੋਣ ਕਮਿਸ਼ਨ ਵੱਲੋਂ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਪ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ।

ਜ਼ਿਮਨੀ ਚੋਣਾਂ ਲਈ ਹੁਣ ਸਾਰੀਆਂ ਥਾਵਾਂ ਉਤੇ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਤਿਉਹਾਰ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ ‘ਚ ਬਦਲਾਅ ਕੀਤਾ ਹੈ। ਚੋਣ ਕਮਿਸ਼ਨ ਤੋਂ ਤਰੀਕਾਂ ਬਦਲਣ ਦੀ ਮੰਗ ਕੀਤੀ ਗਈ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ।

ਕਮਿਸ਼ਨ ਨੂੰ ਵੱਖ-ਵੱਖ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਪੱਧਰੀ ਸਿਆਸੀ ਪਾਰਟੀਆਂ ਅਤੇ ਕੁਝ ਸਮਾਜਿਕ ਸੰਗਠਨਾਂ ਤੋਂ ਕੁਝ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਵੋਟਿੰਗ ਦੀ ਮਿਤੀ ਨੂੰ ਬਦਲਣ ਲਈ ਬੇਨਤੀਆਂ ਪ੍ਰਾਪਤ ਹੋਈਆਂ। 13 ਨਵੰਬਰ 2024 ਨੂੰ ਵੱਡੇ ਪੱਧਰ ‘ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕਰਨ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਹੋ ਸਕਦੀ ਹੈ ਅਤੇ ਵੋਟਿੰਗ ਦੌਰਾਨ ਵੋਟਰਾਂ ਦੀ ਭਾਗੀਦਾਰੀ ਘਟ ਸਕਦੀ ਹੈ।

ਇਸ ਉਤੇ ਵਿਚਾਰ ਕਰਨ ਤੋਂ ਬਾਅਦ ਕਮਿਸ਼ਨ ਨੇ 14 ਵਿਧਾਨ ਸਭਾ ਹਲਕਿਆਂ ਵਿੱਚ ਉਪ ਚੋਣਾਂ ਲਈ ਪੋਲਿੰਗ ਦੀ ਮਿਤੀ 13.11.2024 (ਬੁੱਧਵਾਰ) ਤੋਂ ਬਦਲ ਕੇ 20.11.2024 (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ।

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਵਿਚ 9, ਪੰਜਾਬ ਵਿੱਚ ਚਾਰ ਅਤੇ ਕੇਰਲ ਵਿੱਚ ਇੱਕ ਸੀਟ ਲਈ ਵੋਟਾਂ ਪੈਣ ਜਾ ਰਹੀਆਂ ਹਨ। ਜਿਸ ਵਿਚ ਪੰਜਾਬ ਦੇ ਚਾਰ ਵਿਧਾਨ ਸਭਾ ਹਲਕੇ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸ਼ਾਮਲ ਹਨ। ਕਾਂਗਰਸ, ਭਾਜਪਾ, ਬਸਪਾ ਅਤੇ ਆਰਐਲਡੀ ਸਮੇਤ ਪਾਰਟੀਆਂ ਨੇ ਵੱਖ-ਵੱਖ ਤਿਉਹਾਰਾਂ ਦੇ ਮੱਦੇਨਜ਼ਰ ਚੋਣਾਂ ਦੀ ਤਰੀਕ ਮੁੜ ਤੈਅ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਇਸ ਨਾਲ ਵੋਟਰਾਂ ਦੀ ਗਿਣਤੀ ਪ੍ਰਭਾਵਿਤ ਹੋ ਸਕਦੀ ਹੈ।
ਕਾਂਗਰਸ ਪਾਰਟੀ ਨੇ ਕਿਹਾ ਸੀ ਕਿ ਕੇਰਲ ਦੀ ਪਲੱਕੜ ਵਿਧਾਨ ਸਭਾ ਸੀਟ ਉਤੇ ਵੋਟਰਾਂ ਦਾ ਵੱਡਾ ਹਿੱਸਾ 13 ਤੋਂ 15 ਨਵੰਬਰ ਤੱਕ ਕਲਪਥੀ ਰਾਸਤੋਲਸਵਮ ਦਾ ਤਿਉਹਾਰ ਮਨਾਏਗਾ। ਪੰਜਾਬ ਵਿੱਚ ਪਾਰਟੀ ਨੇ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਮਨਾਇਆ ਜਾਵੇਗਾ ਅਤੇ 13 ਨਵੰਬਰ ਤੋਂ ‘ਸ੍ਰੀ ਅਖੰਡ ਪਾਠ’ ਕਰਵਾਏ ਜਾਣਗੇ।

 

Tags: by electionsby-elections in punjablatest newspro punjab tvvoting dateVoting In Punjab
Share243Tweet152Share61

Related Posts

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਅਸਮਾਨ ‘ਚ ਉਡਾਨ ਭਰਨਗੀਆਂ ਇਹ ਨਵੀਆਂ ਏਅਰ ਲਾਈਨਾਂ, ਮੰਤਰਾਲੇ ਨੇ ਦਿੱਤੀ ਮਨਜੂਰੀ

ਦਸੰਬਰ 24, 2025

ਇਸਰੋ ਨੇ 6.5 ਟਨ ਭਾਰ ਵਾਲੇ ਬਲੂਬਰਡ ਸੈਟੇਲਾਈਟ ਨਾਲ ਬਾਹੂਬਲੀ LVM-3 ਕੀਤਾ ਲਾਂਚ

ਦਸੰਬਰ 24, 2025

ਪੰਜਾਬ ‘ਚ ਵੀਰਵਾਰ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਦਾ ਐਲਾਨ ! ਨੋਟੀਫਿਕੇਸ਼ਨ ਜਾਰੀ

ਦਸੰਬਰ 24, 2025
Load More

Recent News

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਵਰਲਡ ਕੱਪ ਸਵਰਨ ਪਦਕ ਜੇਤੂ ਨੂਪੁਰ ਨੂੰ 10 ਲੱਖ ਰੁਪਏ ਨਕਦ ਇਨਾਮ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.