ਸ਼ੁੱਕਰਵਾਰ, ਜੁਲਾਈ 17, 2026 01:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਇਨ੍ਹਾਂ 5 ਸੀਟਾਂ ‘ਤੇ ਹੋਣਗੀਆਂ ਜ਼ਿਮਨੀ ਚੋਣਾਂ, ਪੜ੍ਹੋ ਪੂਰੀ ਖ਼ਬਰ

by Gurjeet Kaur
ਜੂਨ 5, 2024
in ਪੰਜਾਬ
0

ਪੰਜਾਬ ‘ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਅਗਲੇ 6 ਮਹੀਨਿਆਂ ਦੇ ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ।ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤ ਲਈ ਹੈ।ਇਸ ਲਈ ਚੋਣ ਕਮਿਸ਼ਨ ਵਲੋਂ ਹੁਣ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖਾਲੀ ਐਲਾਨ ਦਿੱਤਾ ਜਾਵੇਗਾ।ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ।ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ‘ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਨੂੰ ਜਿੱਤ ਲਿਆ ਹੈ।ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ।

ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖਾਲੀ ਐਲਾਨ ਦਿੱਤਾ ਜਾਵੇਗਾ।ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਗਏ ਹਨ।ਅਜਿਹੀ ਹਾਲਤ ‘ਚ ਚੱਬੇਵਾਲ ਵਿਧਾਨ ਸਭਾ ਸੀਟ ‘ਤੇ ਵੀ ਚੋਣ ਕਮਿਸ਼ਨ ਨੂੰ ਉਪ ਚੋਣ ਕਰਵਾਉਣੀ ਪਵੇਗੀ।ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ।ਇਸ ਸੀਟ ਨੂੰ ਖਾਲੀ ਐਲਾਨਣ ਪਿੱਛੋਂ ਇਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ ਹੋ ਗਿਆ ਹੈ।

ਪੰਜ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਦੇਖਦੇ ਹੋਏ ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ‘ਚ ਚੋਣ ਕਾਰਜਾਂ ‘ਚ ਹੀ ਲੱਗਿਆ ਰਹੇਗਾ।ਇਨ੍ਹਾਂ ਜ਼ਿਮਨੀ ਚੋਣਾਂ ‘ਚ ਵੀ ਸਿੱਧਾ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਵਿਚਾਲੇ ਹੋਵੇਗਾ।ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਧਿਆਨ ਵੀ ਹੁਣ ਇਨ੍ਹਾਂ ਜ਼ਿਮਨੀ ਚੋਣਾਂ ਵਲ ਰਹੇਗਾ।ਸਰਕਾਰ ਨੂੰ ਇਨਾਂ੍ਹ ਖਾਲੀ ਹੋਣ ਵਾਲੀਆਂ ਵਿਧਾਨ ਸਭਾ ਸੀਟਾਂ ‘ਤੇ ਫੋਕਸ ਕਰਨਾ ਪਵੇਗਾ ਅਤੇ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ ‘ਤੇ ਕਰਵਾਉਣਾ ਪਵੇਗਾ।ਹਾਲਾਂਕਿ ਸਾਰੀਆਂਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰਨਗੀਆਂ ਪਰ ਫਿਰ ਵੀ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਵਾਲੇ ਮਹੀਨਿਆਂ ‘ਚ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ ਕਰਨਗੇ।

 

Tags: 5 seatsby electionsjalandharpro punjab tvpunjabpunjabi news
Share226Tweet141Share56

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 16, 2026

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.