ਐਤਵਾਰ, ਦਸੰਬਰ 28, 2025 04:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੇਤੇ ਦੀ ਗਰੰਟੀ ਪੂਰੀ ਕਰ ਮਾਨ ਸਰਕਾਰ ਨੇ ਰੇਤੇ ਨਾਲ ਜੁੜੇ ਹਰ ਮਾਫ਼ੀਏ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੁੱਕਿਆ ਸ਼ਲਾਘਾਯੋਗ ਕਦਮ: ‘ਆਪ’

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀ ਅਰਵਿੰਦ ਕੇਜਰੀਵਾਲ ਜੀ ਦੀ ਗਰੰਟੀ ਅਨੁਸਾਰ ਪੂਰਾ ਸਿਸਟਮ ਪਾਰਦਰਸ਼ੀ ਕਰ ਦਿੱਤਾ ਗਿਆ ਹੈ।

by Bharat Thapa
ਫਰਵਰੀ 6, 2023
in ਪੰਜਾਬ
0

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀ ਅਰਵਿੰਦ ਕੇਜਰੀਵਾਲ ਜੀ ਦੀ ਗਰੰਟੀ ਅਨੁਸਾਰ ਪੂਰਾ ਸਿਸਟਮ ਪਾਰਦਰਸ਼ੀ ਕਰ ਦਿੱਤਾ ਗਿਆ ਹੈ। ਰੇਤ ਤੋਂ ਆਉਣ ਵਾਲਾ ਪੈਸਾ ਕਿਸੇ ਮਾਫੀਆ ਦੀ ਜੇਬ ਵਿੱਚ ਜਾਣ ਦੀ ਬਿਜਾਏ ਹੁਣ ਸਰਕਾਰੀ ਖਜ਼ਾਨੇ ਵਿਚ ਜਾਵੇਗਾ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਖਰਚਿਆਂ ਜਾਵੇਗਾ।
ਸੋਮਵਾਰ ਨੂੰ ਮੁੱਖ ਦਫ਼ਤਰ ਤੋਂ, ਪਾਰਟੀ ਬੁਲਾਰਿਆਂ ਐਡਵੋਕੇਟ ਬਿਕਰਮਜੀਤ ਪਾਸੀ ਅਤੇ ਗਗਨਦੀਪ ਸਿੰਘ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ਪੰਜਾਬ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਨਤਕ ਖੱਡਾਂ ਚਾਲੂ ਹੋਣ ਨਾਲ ਰੇਤੇ ਨਾਲ ਜੁੜਿਆ ਪਰਚੀ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਰਾਜਨੀਤਕ ਮਾਫੀਆ ਖ਼ਤਮ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਰੇਤਾ ਸੋਨੇ ਦੇ ਭਾਅ ਮਿਲਦਾ ਸੀ ਅਤੇ ਮਾਫੀਆ ਦੇ ਘਰ ਭਰ ਰਹੇ ਸਨ। ਪਰ ਹੁਣ ਆਮ ਲੋਕਾਂ ਨੂੰ ਇਨ੍ਹਾਂ ਖੱਡਾਂ ਤੋਂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਸਹੀ ਰੇਟ ਨਾਲ ਮਿਲੇਗਾ।
ਕੰਗ ਨੇ ਕਿਹਾ ਕਿ ਪਹਿਲਾਂ ਇਹ ਪੈਸਾ ਪਰਚੀ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਰੇਤੇ ਨਾਲ ਜੁੜੇ ਰਾਜਨੀਤਕ ਮਾਫ਼ੀਏ ਦੀਆਂ ਜੇਬਾਂ ਵਿੱਚ ਜਾਂਦਾ ਸੀ ਪਰ ਹੁਣ ਇਹ ਸਰਕਾਰੀ ਖਜ਼ਾਨੇ ਵਿਚ ਜਾਵੇਗਾ ਜਿੱਥੋਂ ਇਸ ਨੂੰ ਸਿਰਫ਼ ਆਮ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਲਗਾਇਆ ਜਾਵੇਗਾ। ਸਰਕਾਰੀ ਖਜ਼ਾਨੇ ਨੂੰ ਕੁੰਡੀ ਲਾ ਕੇ ਰੇਤੇ ਤੋਂ ਗ਼ਲਤ ਤਰੀਕੇ ਨਾਲ ਪੈਸਾ ਇਕੱਠਾ ਕਰਕੇ ਰਾਜਨੀਤਕ ਲੋਕ ਇਸ ਪੈਸੇ ਦੀ ਚੋਣਾਂ ਆਦਿ ਵਿੱਚ ਦੁਰਵਰਤੋਂ ਕਰਦੇ ਸਨ ਅਤੇ ਹੁਣ ਇਸ ‘ਤੇ ਵੀ ਰੋਕ ਲੱਗੇਗੀ।
ਕੰਗ ਨੇ ਅੱਗੇ ਕਿਹਾ ਕਿ ਰੇਤਾ ਖ਼ਰੀਦਣ ਦੀ ਪੂਰੀ ਪ੍ਰਕਿਰਿਆ ਨੂੰ ਆਮ ਲੋਕਾਂ ਲਈ ਸਰਲ ਕੀਤਾ ਗਿਆ ਹੈ ਅਤੇ ਜਲਦ ਹੀ ਇੱਕ ਮੋਬਾਇਲ ਐਪਲੀਕੇਸ਼ਨ ਵੀ ਲਾਂਚ ਕੀਤੀ ਜਾਵੇਗੀ ਤਾਂ ਜੋ ਲੋਕ ਉੱਥੋਂ ਰੇਤੇ ਸੰਬੰਧੀ ਜਾਣਕਾਰੀ ਅਤੇ ਪਰਚੀ ਲੈ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਾਂ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਐਨਾ ਵੱਡਾ ਬਹੁਮਤ ਦਿੱਤਾ ਉਸ ‘ਤੇ ਪਾਰਟੀ ਖਰੀ ਉਤਰ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕੰਮ ਜਾਰੀ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapcommendable stepgovernment mannguarantee of sandpropunjabtvSand mafia
Share212Tweet133Share53

Related Posts

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

ਪੰਜਾਬੀ ਮਾਂ-ਬੋਲੀ ਦੀ ਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ : ਹੁਣ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ ‘ਚ ਹੋਵੇਗਾ ‘ਊੜਾ-ਐੜਾ’

ਦਸੰਬਰ 27, 2025

ਮਾਨ ਸਰਕਾਰ ਦਾ ਸੰਵੇਦਨਸ਼ੀਲ ਫੈਸਲਾ : ਚੋਣ ਡਿਊਟੀ ਦੌਰਾਨ ਮੌਤ ਹੋਈ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਐਲਾਨ

ਦਸੰਬਰ 27, 2025
Load More

Recent News

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.