ਵੀਰਵਾਰ, ਅਪ੍ਰੈਲ 9, 2026 02:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਟਿਕਟੌਕ ਨੇ ਲਾਂਚ ਕੀਤਾ ਸਰਚ ਇੰਜਣ, ਗੂਗਲ ਨਾਲ ਹੋਵੇਗਾ ਮੁਕਾਬਲਾ!

ByteDance ਨੇ ਲਾਂਚ ਕੀਤਾ ਸਰਚ ਇੰਜਣ, ਗੂਗਲ ਨਾਲ ਹੋਵੇਗਾ ਮੁਕਾਬਲਾ!

by Raminder Singh
ਅਗਸਤ 26, 2022
in Featured, Featured News, ਤਕਨਾਲੋਜੀ
0

ਟਿਕਟੌਕ ਦੀ ਮਲਕੀਅਤ ਵਾਲੀ ਕੰਪਨੀ ਬਾਈਟਡਾਂਸ ਨੇ ਚੀਨ ’ਚ ਆਪਣਾ ਸਰਚ ਇੰਜਣ ਲਾਂਚ ਕਰ ਦਿੱਤਾ ਹੈ। ਬਾਈਟਡਾਂਸ ਦੇ ਇਸ ਸਰਚ ਇੰਜਣ ਦਾ ਨਾਂ Wukong ਰੱਖਿਆ ਗਿਆ ਹੈ। ਦੱਸ ਦੇਈਏ ਕਿ ਚੀਨ ਦੇ ਪ੍ਰਮੁੱਖ ਸਰਚ ਇੰਜਣ ਦੇ ਤੌਰ ’ਤੇ ਬਾਇਡੂ ਹੀ ਹੈ। ਗੂਗਲ ਚੀਨ ’ਚ ਪਿਛਲੇ ਕਈ ਸਾਲਾਂ ਤੋਂ ਬੈਨ ਹੈ। ਕੁਝ ਦਿਨ ਪਹਿਲਾਂ ਹੀ ਬਾਈਟਡਾਂਸ ਦੀ ਸਬਸੀਡਰੀ ਕੰਪਨੀ ਟੈੱਨਸੈਂਟ ਹੋਲਡਿੰਗ ਨੇ ਆਪਣੇ ਸਰਚ ਇੰਜਣ ਐਪ ਸੋਗੂ ਨੂੰ ਬੰਦ ਕੀਤਾ ਹੈ। ਸੋਗੂ ਨੂੰ ਕੰਪਨੀ ਨੇ ਪਿਛਲੇ ਸਾਲ ਲਾਂਚ ਕੀਤਾ ਸੀ।

ਇਹ ਵੀ ਪੜ੍ਹੋ- World’s Most Popular Global Leaders: ਬਾਈਡੇਨ, ਟਰੂਡੋ ਨੂੰ ਪਛਾੜ PM ਮੋਦੀ ਇਕ ਵਾਰ ਫਿਰ ਵਿਸ਼ਵ ਨੇਤਾਵਾਂ ਦੀ ਸੂਚੀ ‘ਚ ਸਿਖਰ ‘ਤੇ

Wukong ਸਰਚ ਇੰਜਣ ਨੂੰ ਐਪਲ ਦੇ ਐਪ ਸਟੋਰ ’ਤੇ ਵੀ ਪਬਲਿਸ਼ ਕਰ ਦਿੱਤਾ ਗਿਆ ਹੈ। ਇਸਤੋਂ ਇਲਾਵਾ ਕਈ ਚੀਨੀ ਐਂਡਰਾਇਡ ਫੋਨਾਂ ’ਚ Wukong ਦਾ ਸਪੋਰਟ ਮਿਲ ਰਿਹਾ ਹੈ। Wukong ਦਾ ਸਿੱਧਾ ਮੁਕਾਬਲਾ ਬਾਇਡੂ ਨਾਲ ਹੋਵੇਗਾ ਜੋ ਕਿ ਚੀਨ ਦਾ ਸਭ ਤੋਂ ਵੱਡਾ ਸਰਚ ਇੰਜਣ ਹੈ।

ਇਹ ਵੀ ਪੜ੍ਹੋ-ਕੋਰੋਨਾ ਟੀਕੇ ਦੀ ਤਕਨੀਕ ਦੇ ਪੇਮੈਂਟ ਨੂੰ ਲੈ ਕੇ ਮਾਡਰਨਾ ਨੇ ਫਾਈਜ਼ਰ ਵਿਰੁੱਧ ਕੀਤਾ ਮੁਕੱਦਮਾ

Wukong ਨੂੰ ਲੈ ਕੇ ਬਾਈਟਡਾਂਸ ਨੇ ਕੁਆਲਿਟੀ ਸਰਚ ਰਿਜ਼ਲਟ ਦਾ ਦਾਅਵਾ ਕੀਤਾ ਹੈ। ਕੰਪਨੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ Wukong ਦੇ ਨਾਲ ਯੂਜ਼ਰਸ ਨੂੰ ਵਿਗਿਆਪਨ ਵੇਖਣ ਨੂੰ ਨਹੀਂ ਮਿਲਣਗੇ। ਬਾਇਡੂ ਦੇ ਨਾਲ 2016 ਤੋਂ ਚੱਲ ਰਹੇ ਵਿਵਾਦ ਦਾ ਫਾਇਦਾ Wukong ਨੂੰ ਮਿਲ ਸਕਦਾ ਹੈ। ਬਾਇਡੂ ’ਤੇ ਪੇਡ ਸਰਚ ਰਿਜ਼ਲਟ ਵਿਖਾਉਣ ਦਾ ਦੋਸ਼ ਹੈ। 2016 ’ਚ ਇਕ 21 ਸਾਲ ਦੇ ਵਿਦਿਆਰਥੀ ਦੀ ਮੌਤ ਬਾਇਡੂ ਕਾਰਨ ਹੋਈ ਸੀ ਕਿਉਂਕਿ ਬਾਇਡੂ ਨੇ ਹੀ ਉਸਨੂੰ ਕੈਂਸਰ ਦਾ ਇਲਾਜ ਦੱਸਿਆ ਸੀ।

Tags: ByteDancelaunchedsearch engine
Share202Tweet126Share51

Related Posts

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.