ਸੋਮਵਾਰ, ਅਗਸਤ 4, 2025 09:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

by Gurjeet Kaur
ਅਗਸਤ 16, 2024
in ਪੰਜਾਬ
0

ਮਹਾਨ ਯੋਧਿਆਂ ਤੇ ਸਾਨੂੰ ਮਾਣ, ਦੇਸ਼ ਦੇ ਰਾਖਿਆਂ ਦੇ ਜੋਸ਼ ਦਾ ਨਹੀਂ ਕੋਈ ਜਵਾਬ-ਅਮਨ ਅਰੋੜਾ  

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਵੰਡੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵੀ ਇਸ ਦੌਰਾਨ ਮੋਜੂਦ ਸਨ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੇ ਸਾਡੇ ਮਹਾਨ ਯੋਧਿਆਂ, ਜਵਾਨਾਂ ਤੇ ਜਾਬਾਜਾ ‘ਤੇ ਸਾਨੂੰ ਮਾਣ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਸਦਕਾ ਹੀ ਅਸੀਂ ਅਜਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਤੇ ਬੇਫਿਕਰ ਹੋ ਕੇ ਘਰਾਂ ਵਿਚ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੀਰ ਜਵਾਨਾ ਨੂੰ ਅਸੀਂ ਸਿਜਦਾ ਕਰਦੇ ਹਾਂ ਜੋ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦਿਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਜਿਨ੍ਹਾਂ ਦੇਸ਼ ਖਾਤਿਰ ਆਪਣੀਆਂ ਜਾਨਾਂ ਕੁਰਬਾਨ ਕਰ ਦਿਤੀਆਂ| ਉਨ੍ਹਾਂ ਕਿਹਾ ਕਿ 1971 ਦੀ ਜੰਗ ਵਿਚ ਸ਼ਹੀਦ ਹੋਏ 232 ਜਵਾਨਾਂ ਦੀ ਵਢਮੁੱਲੀ ਕੁਰਬਾਨੀ ਨੂੰ ਯਾਦ ਰੱਖਦਿਆਂ ਆਸਫ ਵਾਲਾ ਵਿਖੇ ਸ਼ਹੀਦੀ ਸਮਾਰਕ ਬਣਾਇਆ ਗਿਆ ਹੈ ਜਿਸ ਨੂੰ ਹਰੇਕ ਜ਼ਿਲ੍ਹਾ ਵਾਸੀ ਨਮਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜਵਾਨਾਂ ਦੇ ਅਥਾਹ ਜੋਸ਼ ਅਤੇ ਉਤਸ਼ਾਹ ਨੂੰ ਦੇਖਦਿਆਂ ਉਨ੍ਹਾਂ ਰੀਟਰੀਟ ਸ਼ਰਮਨੀ ਦਾ ਖੂਬ ਆਨੰਦ ਮਨਿਆ| ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਰਹੱਦੀ ਖੇਤਰ ਦੇ ਨਾਲ-ਨਾਲ ਰਾਖਿਆਂ ਦੀ ਭਲਾਈ ਲਈ ਪੰਜਾਬ ਸਰਾਕਰ ਵਚਨਬੱਧ ਹੈ।

ਇਸ ਮੌਕੇ ਸਰਕਾਰੀ ਹਾਈ ਸਕੂਲ ਆਲਮਗੜ੍ਹ ਮਾਤਰ ਛਾਇਆ ਵੱਲੋਂ ਭੰਗੜਾ ਤੇ ਵਿਜਡਮ ਪਬਲਿਕ ਸਕੂਲ ਤੋਂ ਇਲਾਵਾ ਹੋਰ ਵੱਖ ਵੱਖ ਸਕੂਲਾਂ ਵੱਲੋਂ ਦੇਸ਼ ਭਗਤੀ ਨਾਲ ਸੰਬਧਤ ਕੋਰੋਗਰਾਫੀ ਪੇਸ਼ ਕੀਤੀ ਗਈ। ਵੱਖ ਵੱਖ ਸਥਾਨਕ ਗਾਇਕਾਂ ਵੱਲੋਂ ਵੀ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ, ਸਿਖਿਆ ਵਿਭਾਗ ਤੋਂ ਵਿਜੈ ਪਾਲ, ਪ੍ਰਿੰਸੀਪਲ ਰਜਿੰਦਰ ਵਿਖੌਣਾ, ਸਤਿੰਦਰ ਬਤਰਾ ਤੋਂ ਇਲਾਵਾ ਹੋਰ ਸੀਮਾ ਸੁਰੱਖਿਆ ਬਲ, ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

Tags: BSFcabinet minister aman arorapro punjab tvpunjabi newsretreat ceremonySadaki border
Share203Tweet127Share51

Related Posts

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025
Load More

Recent News

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਗਲੇ 5 ਦਿਨ ਪਏਗਾ ਜ਼ੋਰਦਾਰ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 4, 2025

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.