ਮੰਗਲਵਾਰ, ਦਸੰਬਰ 2, 2025 11:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ

by Gurjeet Kaur
ਫਰਵਰੀ 12, 2023
in ਪੰਜਾਬ
0

Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਾਜ਼ਿਲਕਾ ਦੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੀਤਾ ਜੋ ਕਿ ਪੂਰੀ ਤਰਾਂ ਨਾਲ ਸਫ਼ਲ ਰਿਹਾ। ਕੈਬਿਨੇਟ ਮੰਤਰੀ ਅੱਜ ਇਹਨਾਂ ਦੋਹਾਂ ਦਾ ਹਾਲ ਚਾਲ ਪੁੱਛਣ ਲਈ ਆਏ ਸਨ।

ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਪਿੰਡ ਲੱਧੂਵਾਲਾ ਫਾਜਿਲਕਾ ਤੋਂ ਇੱਕ ਸਾਲ ਤੋਂ ਚਿੱਟੇ ਮੋਤੀਏ ਕਰਕੇ ਅੱਖਾਂ ਦੀ ਰੌਸ਼ਨੀ ਗਵਾ ਚੁੱਕੇ ਸੀ। ਇਹ ਲੋਕ ਗਰੀਬੀ ਕਰਕੇ ਅਣਗੌਲੇ ਰਹਿ ਗਏ ਸਨ ਇਹਨਾ ਮਰੀਜ਼ਾਂ ਨੂੰ ਇੱਕ ਸੰਸਥਾ ਦੁਆਰਾ ਲਿਆਂਦਾ ਗਿਆ ਸੀ।

ਉਨਾਂ ਦਸਿਆ ਕਿ ਇਹ ਦੋਵੇਂ ਪਤੀ ਪਤਨੀ ਦਾ ਇੱਕ ਮਹੀਨੇ ਪਹਿਲਾਂ ਅੱਖਾਂ ਦਾ ਅਪ੍ਰੇਸ਼ਨ ਕੀਤਾ ਸੀ ਜੋ ਕਿ ਪੂਰੀ ਤਰ੍ਹਾਂ ਕਾਮਯਾਬ ਰਿਹਾ ਅਤੇ ਇਹ ਦੰਪਤੀ ਜ਼ਿੰਦਗੀ ਦੇ ਰੰਗ ਦੇਖਣਯੋਗ ਹੋ ਗਏ ਹਨ।

Social Security, Women & Child Development Minister Dr. Baljit Kaur operated a blind couple's (From Fazilka) eyes free of cost which was completely successful. Suraj & Kavita Devi were completely blind for past year due to white cataracts, both of them can easily see the world. pic.twitter.com/u9IEtRmltw

— Government of Punjab (@PunjabGovtIndia) February 12, 2023

 

ਕੈਬਿਨੇਟ ਮੰਤਰੀ ਨੇ ਅੱਗੇ ਦਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਅੱਜ ਆਪ ਚੱਲ ਕੇ ਆਪਣੀ ਦੂਜੀ ਅੱਖ ਦੇ ਅਪ੍ਰੇਸ਼ਨ ਲਈ ਆਏ ਸਨ । ਉਨਾਂ ਕਿਹਾ ਕਿ ਇਹਨਾਂ ਦੋਵਾਂ ਦਾ ਦੂਜੀ ਅੱਖ ਦਾ ਅਪ੍ਰੇਸ਼ਨ ਕੀਤਾ ਗਿਆ ਹੈ ਜੋ ਕਿ ਸਫਲਤਾ ਪੂਰਵਕ ਹੋ ਗਿਆ ਹੈ।

ਉਨਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕਦੇ ਹਨ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਗਏ ਹਨ।

ਇਸ ਮੌਕੇ ਸ੍ਰੀ ਗੁਰੂ ਨਾਨਕ ਸਾਹਿਬ ਸਰਬ ਸਾਂਝਾ ਮੋਦੀਖਾਨਾ ਸਮਾਜ ਦੇ ਉੱਘੇ ਵਿਅਕਤੀਆਂ ਤੋਂ ਇਲਾਵਾ ਹੋਰ ਸਮਾਜ ਸੇਵਕ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cabinet Ministerdr baljit kaurpro punjab tvpunjabi news
Share202Tweet127Share51

Related Posts

ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ : ਭਗਵੰਤ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਵਿੱਚ ਲਿਖਿਆ ਇੱਕ ਨਵਾਂ ਅਧਿਆਇ

ਦਸੰਬਰ 2, 2025

ਪੰਜਾਬ ਵਿੱਚ ਵੱਡਾ ਫੇਰਬਦਲ : ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 1, 2025

ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਭਾਰੀ ਹਥਿਆਰ ਸਮੇਤ ਦੋ ਗ੍ਰਿਫ਼ਤਾਰ

ਦਸੰਬਰ 1, 2025

ਬੱਸਾਂ ਦੀ ਹੜਤਾਲ ਨੂੰ ਲੈ ਕੇ ਕਰਮਚਾਰੀਆਂ ਨੇ ਕੀਤਾ ਵੱਡਾ ਐਲਾਨ

ਦਸੰਬਰ 1, 2025

ਬਿਹਾਰ ਅਤੇ ਗੁਜਰਾਤ ਲਈ ਤੁਰੰਤ ਪੈਸਾ, ਪਰ ਪੰਜਾਬ ਲਈ ਸਿਰਫ਼ 1,600 ਕਰੋੜ ਰੁਪਏ ਦੇ ਝੂਠੇ ਵਾਅਦੇ; ਕੀ ਕੇਂਦਰ ਦੀ ਭਾਜਪਾ ਸਰਕਾਰ ਖੁੱਲ੍ਹੇਆਮ ਪੰਜਾਬ ਨਾਲ ਕਰ ਰਹੀ ਵਿਤਕਰਾ

ਦਸੰਬਰ 1, 2025

ਪੰਜਾਬ ਦੇ ਸਰਕਾਰੀ ਸਕੂਲ ਵੀ ਬਣ ਰਹੇ ਹਨ ISRO ਨਰਸਰੀਆਂ ਮਾਨਸਾ ਦੀ ਖਗੋਲ ਵਿਗਿਆਨ ਪ੍ਰਯੋਗਸ਼ਾਲਾ ਨੇ ਮਾਨ ਸਰਕਾਰ ਦੇ ਵਿਜ਼ਨ ਨੂੰ ਕੀਤਾ ਸਾਬਤ

ਦਸੰਬਰ 1, 2025
Load More

Recent News

ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ : ਭਗਵੰਤ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਵਿੱਚ ਲਿਖਿਆ ਇੱਕ ਨਵਾਂ ਅਧਿਆਇ

ਦਸੰਬਰ 2, 2025

8th Pay Commission ‘ਚ ਕਿੰਨੀ ਵਧੇਗੀ ਤਨਖਾਹ, ਆ ਗਿਆ ਸਰਕਾਰ ਦਾ ਅਪਡੇਟ

ਦਸੰਬਰ 1, 2025

WhatsApp ਲੈ ਕੇ ਆਇਆ ਨਵਾਂ Feature, ਸਿਰਫ਼ iPhone Users ਕਰ ਸਕਣਗੇ ਇਸਤੇਮਾਲ, ਜਾਣੋ ਤਰੀਕਾ

ਦਸੰਬਰ 1, 2025

ਪੰਜਾਬ ਵਿੱਚ ਵੱਡਾ ਫੇਰਬਦਲ : ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 1, 2025

ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਭਾਰੀ ਹਥਿਆਰ ਸਮੇਤ ਦੋ ਗ੍ਰਿਫ਼ਤਾਰ

ਦਸੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.