ਸੋਮਵਾਰ, ਅਗਸਤ 31, 2026 04:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਨੇ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ, ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ-ਪੈਨਸਿਲਾਂ

Dr. Ambedkar Digital Library: ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ

by ਮਨਵੀਰ ਰੰਧਾਵਾ
ਅਪ੍ਰੈਲ 14, 2023
in ਪੰਜਾਬ
0

Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕਮਿਊਨਟੀ ਸੈਂਟਰਾਂ ਵਿੱਚ ਪਿੰਡਾਂ ਦੇ ਲੋਕਾਂ ਨੂੰ ਜਿਥੇ ਸਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉਥੇ ਹੀ ਬਿਨ੍ਹਾ ਕਿਸੇ ਖਰਚੇ ਤੋਂ ਨਿਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਲਾਇਬਰੇਰੀਆਂ ਬਣਾਇਆ ਜਾ ਰਹੀਆ ਹਨ।

ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਡਿਜੀਟਲ ਲਾਇਬਰੇਰੀ ਲਈ 20 ਕੰਪਿਊਟਰ ਦਿੱਤੇ ਤਾਂ ਜ਼ੋ ਵਿਦਿਆਰਥੀ ਆਪਣੀ ਪੜ੍ਹਾਈ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਦੀ ਤਿਆਰੀ ਲਈ ਕਿਤਾਬਾਂ ਅਤੇ ਦੋ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲਾਂ ਵੀ ਵੰਡੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Distribut Booksdr baljit kaurDr. Ambedkar Digital Librarymaloutpro punjab tvpunjab cabinet ministerpunjab governmentpunjab newspunjabi news
Share211Tweet132Share53

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.