ਸ਼ਨੀਵਾਰ, ਅਕਤੂਬਰ 10, 2026 03:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਗਈ ਹੈ।

by Pro Punjab Tv
ਜਨਵਰੀ 25, 2026
in Featured, Featured News, ਸਿਹਤ, ਪੰਜਾਬ, ਰਾਜਨੀਤੀ
0

ਮਲੋਟ/ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਡੂਰ-ਟੂ-ਡੂਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਸਰਕਾਰ ਦਾ ਇਤਿਹਾਸਕ ਉਪਰਾਲਾ ਹੈ, ਜਿਸ ਨਾਲ ਹਰੇਕ ਪਰਿਵਾਰ ਨੂੰ ਸਿਹਤ ਪੱਖੋਂ ਬਿਨਾਂ ਕਿਸੇ ਸ਼ਰਤ ’ਤੇ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਕਰੇ ਸਭ ਠੀਕ ਰਹਿਣ ਪਰ ਜੇਕਰ ਕਿਸੇ ਨੂੰ ਸਿਹਤ ਪੱਖੋਂ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਇਹ ਯੋਜਨਾ ਉਸਦੇ ਲਈ ਲਾਹੇਵੰਦ ਸਾਬਿਤ ਹੋਵੇਗੀ। ਉਸਨੂੰ ਆਰਥਿਕ ਤੌਰ ’ਤੇ ਮੁਸ਼ਕਿਲ ਨਹੀਂ ਆਵੇਗੀ, 10 ਲੱਖ ਦਾ ਕੈਸ਼ਲੈਸ ਇਲਾਜ ਮਿਲੇਗਾ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਟੈਸਟ, ਦਵਾਈਆਂ ਅਤੇ ਆਪ੍ਰੇਸ਼ਨ ਦਾ ਪੂਰਾ ਖਰਚ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਾਜ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਕੀਤੇ ਗਏ ਹਨ ਤਾਂ ਜੋ ਮਰੀਜਾਂ ਨੂੰ ਕੋਈ ਖੱਜਲ-ਖੁਆਰੀ ਨਾ ਝਲਣੀ ਪਵੇ। ਇਸ ਯੋਜਨਾ ਅਧੀਨ ਛੋਟੀ ਤੋਂ ਵੱਡੀ ਹਰ ਬਿਮਾਰੀ ਸ਼ਾਮਲ ਕੀਤੀ ਗਈ ਹੈ। ਕਾਰਡ ਦੀ ਰਜਿਸਟ੍ਰੇਸ਼ਨ ਪਹਿਲੇ ਦਿਨ ਤੋਂ ਆਨਲਾਈਨ ਰਹੇਗੀ ਤੇ ਹਰੇਕ ਜਾਣਕਾਰੀ ਸਬੰਧੀ ਅਪਡੇਟ ਇਸ ’ਤੇ ਉਪਲਬੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਹਲਕੇ ਦੇ ਨੋਜਵਾਨਾਂ ਤੇ ਯੂਥ ਕਲੱਬਾਂ ਦੇ ਵਲੰਟੀਅਰਾਂ ਦੀਆਂ ਡਿਉਟੀਆਂ ਵੀ ਲਗਾਈਆਂ ਗਈਆਂ ਹਨ ਜੋ ਕਿ ਘਰ-ਘਰ ਜਾ ਕੇ ਲੋਕਾਂ ਨੂੰ ਇਸ ਸਕੀਮ ਬਾਰੇ ਜਾਣਕਾਰੀ ਸਾਂਝੀ ਕਰਨਗੇ ਤਾਂ ਜੋ ਕੋਈ ਵੀ ਲੋਕ ਇਸ ਯੋਜਨਾ ਤਹਿਤ ਕਾਰਡ ਬਣਾਉਣ ਤੋਂ ਵਾਂਝੇ ਨਾ ਰਹਿਣ।

ਇਸ ਮੌਕੇ ਬਲਾਕ ਪ੍ਰਧਾਨ ਜਸਮੀਤ ਬਰਾੜ,ਬਲਾਕ ਪ੍ਰਧਾਨ ਰਾਜੀਵ ਬੱਬੂ ਉੱਪਲ,ਯੂਥ ਪ੍ਰਧਾਨ ਪ੍ਰਭਜੋਤ ਸਿੰਘ,ਗਗਨਦੀਪ ਸਿੰਘ ਔਲਖ਼, ਹਲਕਾ ਮੀਡੀਆ ਕੋਆਰਡੀਨੇਟਰ ਮੋਹਿਤ ਸੋਨੀ,ਲਵ ਬਤਰਾ,ਦੀਪੂ ਕਾਠਪਾਲ,ਪਵਨ ਮੱਕੜ,ਨਵਦੀਪ ਔਲਖ਼,ਰਾਜੂ ਸ਼ਰਮਾ ਪੀਏ ਅਰਸ਼ਦੀਪ ਸਿੱਧੂ, ਪੀਏ ਸ਼ਿੰਦਰਪਾਲ ਸਿੰਘ ਹਾਜਰ ਰਹੇ।

Tags: Chief Minister's Health Schemelatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab news
Share207Tweet130Share52

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.