ਸ਼ਨੀਵਾਰ, ਫਰਵਰੀ 7, 2026 10:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ.ਬਲਜੀਤ ਕੌਰ ਨੇ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

Punjab News: ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਫੋਕਲ ਪੁਆਇੰਟ ਵਿਖੇ ਮਿੰਨੀ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕੀਤਾ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਮਈ 15, 2023
in ਪੰਜਾਬ
0

Dr. Baljit Kaur: ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਆਪਣਾ ਉਦਯੋਗ ਸ਼ੁਰੂ ਕਰਕੇ ਲੋਕਾਂ ਨੂੰ ਵੀ ਰੋਜਗਾਰ ਦੇ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾਕਟਰ ਡਾ. ਬਲਜੀਤ ਕੌਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਨੇ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ 2.69 ਕਰੋੜ ਰੁਪਏ ਦੇ ਲਗਭਗ ਦੀ ਲਾਗਤ ਨਾਲ ਕੀਤੀ ਜਾਣ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

ਉਨ੍ਹਾਂ ਕਿਹਾ ਕਿ ਇਸ ਚਾਰਦੀਵਾਰੀ ਦਾ ਕੰਮ ਕਾਫੀ ਸਮੇਂ ਤੋਂ ਲਟਕਦਾ ਆ ਰਿਹਾ ਸੀ ਅਤੇ ਹੁਣ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਸ ਕੰਮ ਨੁੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਫੋਕਲ ਪੁਆਇੰਟ ਵਿਖੇ ਮਿੰਨੀ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਚ ਹੋਰ ਵੀ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ।

ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਦਲਬੀਰ ਸਿੰਘ ਢਿੱਲੋ ਚੈਅਰਮੈਨ ਇੰਡਸਟਰੀਅਲ ਕਾਰਪੋਰੇਸ਼ਨ ਪੰਜਾਬ ਨੇ ਫੋਕਲ ਪੁਆਇੰਟ ਦੇ ਪਲਾਟ ਅਲਾਟੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਜਲਦ ਹੀ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।

ਇਸ ਮੌਕੇ ਚੈਅਰਮੈਨ ਨੇ ਫੋਕਲ ਪੁਆਇੰਟ ਦੇ ਪਲਾਟ ਹੋਲਡਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਪਲਾਟ ਅਲਾਟ ਕੀਤਾ ਜਾਂਦਾ ਹੈ ਤਾਂ ਜਲਦ ਤੋਂ ਜਲਦ ਉਦਯੋਗ ਸ਼ੁਰੂ ਕੀਤਾ ਜਾਵੇ।

Tags: dr baljit kaurMini Industrial Development Center Malotpro punjab tvpunjab cabinet ministerpunjab governmentpunjab newspunjabi news
Share205Tweet128Share51

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.