ਵੀਰਵਾਰ, ਅਕਤੂਬਰ 1, 2026 04:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ ‘ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

by Gurjeet Kaur
ਮਈ 29, 2023
in ਪੰਜਾਬ
0

Chandigarh : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਮਨਰੇਗਾ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ, ਮਨਰੇਗਾ ਮਜਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਨ੍ਹਾਂ ਦੀਆਂ ਦਿਹਾੜੀਆਂ ਦੇ ਰੇਟ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਤੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ।

ਕੈਬਿਨਟ ਮੰਤਰੀ ਨੇ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਆਪਣੇ ਤਰਫੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: aapMinister Dr. baljit kaurpro punjab tvpunjab governmentpunjabi news
Share210Tweet131Share53

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.