ਵੀਰਵਾਰ, ਸਤੰਬਰ 3, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

  ਸਿਵਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਪੀਣ ਲਈ ਮਿਲੇਗਾ ਸਾਫ ਸੁਥਰਾ ਪਾਣੀ

by Gurjeet Kaur
ਅਪ੍ਰੈਲ 8, 2023
in ਪੰਜਾਬ
0

ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਦੂਹੇਵਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਖੋਲੇ੍ਹ ਗਏ ਮੁਫਤ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਉਚੇਚੇ ਤੌਰ ਤੇ ਸਨਮਾਨਿਤ ਕਰੇਗੀ।
ਉਹਨਾ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੇ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਪਿੰਡ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ।
ਇਸ ਮੌਕੇ ਤੇ ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ।ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਸਿਵਿਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਪੀਣ ਲਈ ਆਰ.ਓ ਦਾ ਉਦਘਾਟਨ ਵੀ ਕੀਤਾ ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਸਥਾਪਿਤ ਕੀਤਾ ਗਿਆ ਹੈ।

ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾਂ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ, ਟਿੰਕਾ ਗਰਗ,ਰਜਨੀਸ਼ ਗਰਗ, ਗੁਰਲਾਲ ਸਿੰਘ,ਗੁਰਸੇਵਕ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

Tags: aapCabinet Ministerdr baljit kaurpunjabi news
Share213Tweet133Share53

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.