ਸ਼ਨੀਵਾਰ, ਮਈ 10, 2025 04:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਨਿੱਜਰ ਨੇ ਦੱਖਣੀ ਹਲਕੇ ’ਚ ਲੋਕਾਂ ਦੇ ਘਰਾਂ ’ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਪੰਜਾਬ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਦੱਖਣੀ ਹਲਕੇ ਦੇ ਵਾਰਡ ਨੰ: 33, 34 ਅਤੇ 39 ਅਧੀਨ ਪੈਂਦੇ ਇਲਾਕੇ ਦਬੁਰਜੀ, ਬਾਜੀਗਰ ਬਸਤੀ ਅਤੇ ਅਰਜਨ ਨਗਰ ਵਿੱਖੇ ਐਸਸੀ ਭਾਈਚਾਰੇ ਦੇ ਲੋਕਾਂ ਦੇ ਘਰ ਵਿਖੇ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ।

by Bharat Thapa
ਦਸੰਬਰ 17, 2022
in ਪੰਜਾਬ
0

ਚੰਡੀਗੜ੍ਹ/ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁੰਦਰੀਕਰਨ ‘ਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਪੰਜਾਬ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਦੱਖਣੀ ਹਲਕੇ ਦੇ ਵਾਰਡ ਨੰ: 33, 34 ਅਤੇ 39 ਅਧੀਨ ਪੈਂਦੇ ਇਲਾਕੇ ਦਬੁਰਜੀ, ਬਾਜੀਗਰ ਬਸਤੀ ਅਤੇ ਅਰਜਨ ਨਗਰ ਵਿੱਖੇ ਐਸਸੀ ਭਾਈਚਾਰੇ ਦੇ ਲੋਕਾਂ ਦੇ ਘਰ ਵਿਖੇ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ।

ਡਾ. ਨਿੱਜਰ ਨੇ ਕਿਹਾ ਕਿ ਇਨ੍ਹਾਂ ਵਾਰਡਾਂ ਦੇ 75 ਘਰਾਂ ਵਿੱਚ 200-200 ਵਾਟ ਦੇ ਸੋਲਰ ਸਿਸਟਮ ਲਗਾਏ ਜਾਣਗੇ। ਜਿਸ ਤੇ ਕਰੀਬ 35 ਲੱਖ ਰੁਪਏ ਖਰਚਾ ਆਵੇਗਾ। ਉਨਾਂ ਦੱਸਿਆ ਕਿ ਸੋਲਰ ਸਿਸਟਮ ਮੁਫਤ ਲਗਾਏ ਜਾ ਰਹੇ ਹਨ ਅਤੇ ਕਿਸੇ ਕੋਲੋਂ ਵੀ ਇੰਸਟਾਲੇਸ਼ਨ ਚਾਰਜਿਸ ਤੱਕ ਵੀ ਨਹੀਂ ਲਏ ਜਾਣਗੇ।

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਸੂਬੇ ਦੇ ਲੋਕਾਂ ਨੂੰ ਦੇਣਾ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਆਉਣ ਜਾਣ ਵਾਲੀਆਂ ਮੁੱਖ ਸੜ੍ਹਕਾਂ ਤੇ ਬੂਟੇ ਲਗਾਏ ਜਾਣਗੇ ਅਤੇ ਲੋਕਾਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰ ਇੰਟਰਲਾਕਿੰਗ ਟਾਇਲਾਂ, ਪੁੱਲਾਂ ਤੇ ਪੇਂਟ ਅਤੇ ਸਟਰੀਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ।

ਡਾ. ਨਿੱਜਰ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਸੜ੍ਹਕਾਂ ਤੋਂ ਨਾਜਾਇਜ ਕਬਜ਼ੇ ਹਟਾਏ ਜਾ ਰਹੇ ਹਨ ਤਾਂ ਜੋ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾ ਸਕੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr inderbir singh nijjarlatest newspro punjab tvpunjabi news
Share202Tweet127Share51

Related Posts

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025
Load More

Recent News

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.