ਵੀਰਵਾਰ, ਅਗਸਤ 21, 2025 04:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ 

by Gurjeet Kaur
ਦਸੰਬਰ 22, 2023
in ਪੰਜਾਬ
0
ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ 
ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਕੁਲਦੀਪ ਧਾਲੀਵਾਲ ਨੇ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ 
 ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ  ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਕੈਬਨਿਟ ਸਬ-ਕਮੇਟੀ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ. ਬਲਜੀਤ ਕੌਰ ਅਤੇ ਪ੍ਰਸ਼ਾਸਕੀ ਸੁਧਾਰ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ   ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ, ਵੱਲੋਂ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ।
ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਅਤੇ ਸਹੂਲਤਾਂ ਦੇਣ ਲਈ ਆਪਣੀਆਂ ਵੱਖ ਵੱਖ ਮੰਗਾ ਕੈਬਨਿਟ ਸਬ-ਕਮੇਟੀ ਸਾਹਮਣੇ ਰੱਖੀਆ। ਜਿਨ੍ਹਾਂ ਵਿੱਚੋ ਬਹੁਤ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਪ੍ਰਵਾਨ ਕਰ ਲਿਆ ਅਤੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਓਨਾ ਦੀਆਂ ਮੰਗਾਂ ਤੇ ਸਾਕਾਰਤਮਕ ਵਿਚਾਰ ਕੀਤਾ ਜਾਵੇਗਾ।
ਕੈਬਨਿਟ ਸਬ-ਕਮੇਟੀ ਵਲੋਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆ  ਨੂੰ ਭਰੋਸਾ ਦਿਤਾ ਕਿ ਜਲਦ ਹੀ ਦਿਵਿਆਂਗ ਵਿਅਕਤੀਆਂ ਦੇ ਨੌਕਰੀਆਂ ਵਿਚ ਪਏ ਬੈਕਲਾਗ ਨੂੰ ਭਰਿਆ ਜਾਵੇਗਾ। ਜਿਸ ਸਬੰਧੀ ਕਾਰਵਾਈ ਆਰੰਭੀ ਜਾ ਚੁੱਕੀ ਹੈ।
ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਨੂੰ ਪੰਜਾਬ ਵਿਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਆਦੇਸ਼ ਦਿਤੇ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਬਣਦਾ ਲਾਭ, ਅਧਿਕਾਰ ਅਤੇ ਸਨਮਾਨ ਦੇਣਾ ਅਤੇ ਐਕਟ ਵਿਚ ਦਰਸਾਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਦਿਵਿਆਂਗ ਵਿਅਕਤੀਆਂ, ਔਰਤਾਂ ਅਤੇ ਦਿਵਿਆਂਗ ਬੱਚਿਆਂ ਦੇ ਨਾਲ ਦਿਵਿਆਂਗਤਾਂ  ਦੇ ਆਧਾਰ ‘ਤੇ ਕਿਸੇ ਵੀ ਤਰਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਅਦਾਰੇ  ਭਰੀਆਂ ਜਾਣ ਵਾਲੀਆਂ ਕੁਲ ਅਸਾਮੀਆਂ ਦਾ ਘੱਟੋ ਘੱਟ  ਚਾਰ ਫੀਸਦੀ ਦਿਵਿਆਂਗ ਵਿਅਕਤੀਆਂ ਲਈ ਰਾਖਵਾਂ ਰੱਖਣਗੇ ਅਤੇ ਇੰਨਾ ਅਸਾਮੀਆਂ ਤੇ ਸਿਰਫ ਦਿਵਿਆਂਗ ਵਿਅਕਤੀਆਂ ਨੂੰ ਹੀ ਨਿਯੁਕਤ ਕੀਤਾ ਜਾਵੇਗਾ।
ਦਿਵਿਆਂਗ ਵਿਅਕਤੀਆਂ ਤੇ ਕਿਸੇ ਵੀ ਤਰਾਂ ਦਾ ਅਤਿਆਚਾਰ ਨੂੰ ਰੋਕਣ ਲਈ ਕੈਬਨਿਟ ਸਬ-ਕਮੇਟੀ  ਨੇ ਪੰਜਾਬ ਪੁਲਿਸ ਅਤੇ ਉੱਚ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਜਿੱਠਣ ਦੇ ਆਦੇਸ਼ ਵੀ ਦਿਤੇ।
Tags: dr baljit kaurਮੰਤਰੀ ਡਾ. ਬਲਜੀਤ ਕੌਰ
Share210Tweet132Share53

Related Posts

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025
Load More

Recent News

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.