ਬੁੱਧਵਾਰ, ਨਵੰਬਰ 11, 2026 09:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

California: ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਭਿਆਨਕ

by Gurjeet Kaur
ਜੁਲਾਈ 24, 2022
in Featured, ਵਿਦੇਸ਼
0

California: ਅਮਰੀਕੀ ਰਾਜ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਤਬਾਹੀ ਮਚੀ ਹੋਈ ਹੈ। ਦਰਜਨਾਂ ਘਰ ਸੜ ਗਏ ਹਨ। ਤੇਜ਼ ਹਵਾਵਾਂ ਕਾਰਨ ਇਹ ਅੱਗ ਭੜਕ ਰਹੀ ਹੈ। ਅੱਗ ਦੀਆਂ ਲਪਟਾਂ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਗ ਦੀਆਂ ਲਪਟਾਂ ਪਿਛਲੇ ਦਿਨੀਂ ਪੇਂਡੂ ਪਹਾੜੀ ਖੇਤਰ ਵਿਚ ਪਹੁੰਚ ਗਈਆਂ, ਜਿਸਨੂੰ ਧਿਆਨ ‘ਚ ਰੱਖਦਿਆਂ ਇੱਥੇ ਬਿਜਲੀ ਕੱਟਣੀ ਪਈ। ਕੈਲੀਫੋਰਨੀਆ ਦੇ ਜੰਗਲਾਤ ਅਤੇ ਅੱਗ ਸੁਰੱਖਿਆ ਵਿਭਾਗ ਦੇ ਅਨੁਸਾਰ, ਕੈਲੀਫੋਰਨੀਆ ਵਿਚ ਇਹ ਦੂਜੀ ਸਭ ਤੋਂ ਵੱਡੀ ਜੰਗਲ ਦੀ ਅੱਗ ਹੈ। ਇਸ ਮਹੀਨੇ ਵਿਚ ਇਹ ਪਹਿਲੀ ਵਾਰ ਰਿਕਾਰਡ ਕੀਤਾ ਗਿਆ ਸੀ, ਜਿਸ ਵਿਚ 2 ਤੋਂ 4 ਘੰਟਿਆਂ ਵਿਚ 34,000 ਏਕੜ ਜ਼ਮੀਨ ਸੜ ਕੇ ਸੁਆਹ ਹੋ ਗਈ ਸੀ।

ਇਹ ਵੀ ਪੜ੍ਹੋ :ਪਿਸਤੌਲ ਅਤੇ ਜ਼ਿੰਦਾ ਕਾਰਤੂਸ ਨਾਲ ਬੰਬੀਹਾ ਗਰੁੱਪ ਦੇ ਗੁਰਗੇ ਨੂੰ ਪੁਲਿਸ ਨੇ ਕੀਤਾ ਕਾਬੂ

 

ਡਿਕਸੀ ਇੰਸੀਡੈਂਟ ਕਮਾਂਡ ਦੇ ਬੁਲਾਰੇ ਡੌਗ ਉਲੀਬੈਰੀ ਨੇ ਦੱਸਿਆ ਕਿ ਤੇਜ਼ ਹਵਾਵਾਂ ਕਾਰਨ ਉੱਤਰੀ ਕੈਲੀਫੋਰਨੀਆ ਦੇ ਬਹੁਤ ਸਾਰੇ ਹਿੱਸਿਆਂ ਵਿਚ ਅੱਗ ਫੈਲ ਰਹੀ ਹੈ। ਭਿਆਨਕ ਅੱਗ ਨੇ 1,200 ਘਰ ਅਤੇ ਹੋਰ ਇਮਾਰਤਾਂ ਨੂੰ ਸਾੜ ਦਿੱਤਾ, ਪਰ ਹੋਰ 16,000 ਇਮਾਰਤਾਂ ਨੂੰ ਖ਼ਤਰੇ ਦੇ ਰੂਪ ਵਿਚ ਸੂਚੀਬੱਧ ਕੀਤਾ ਗਿਆ, ਜਿਸ ਵਿਚ ਨਿਕਾਸੀ ਸੰਭਾਵਨਾ 12,000 ਤੋਂ 28,000 ਨਿਵਾਸੀਆਂ ਤਕ ਸੀ। ਭਾਵ ਇਥੋਂ ਲੋਕਾਂ ਨੂੰ ਬਚਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਰਿਪੋਰਟ ਦੇ ਅਨੁਸਾਰ, ਇਹ ਅੱਗ ਉਦੋਂ ਲੱਗੀ ਜਦੋਂ ਪੱਛਮ ਵਿਚ ਤਾਪਮਾਨ ਅਤਿ ਦਾ ਵਧ ਗਿਆ। ਵਿਗਿਆਨੀਆਂ ਦਾ ਕਹਿਣਾ ਹੈ ਕਿ ਜਲਵਾਯੂ ਤਬਦੀਲੀ ਅਤੇ ਸੋਕਾ ਅੱਗ ਨੂੰ ਹੋਰ ਵੀ ਖ਼ਤਰਨਾਕ ਬਣਾ ਰਿਹਾ ਹੈ।

ਮੀਡੀਆ ਰਿਪੋਰਟਾਂ ਦੇ ਅਨੁਸਾਰ ਅੱਗ ਨੇ ਲਗਪਗ 1200 ਵਸਨੀਕਾਂ ਦੇ ਇਕ ਖੇਤਰ ਵਿਚ ਇਕ ਐਲੀਮੈਂਟਰੀ ਸਕੂਲ, ਇਕ ਚਰਚ ਅਤੇ ਇਕ ਡਾਕਘਰ ਸਮੇਤ ਸੰਪਤੀ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਕੈਲੀਫੋਰਨੀਆ ਦੇ ਗਵਰਨਰ ਦਫ਼ਤਰ ਦੀ ਐਮਰਜੈਂਸੀ ਸੇਵਾਵਾਂ ਦੇ ਅਨੁਸਾਰ, ਵਿਸਥਾਪਿਤ ਲੋਕਾਂ ਦੀ ਕੁੱਲ ਸੰਖਿਆ 11,000 ਤੋਂ ਵੱਧ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਲਗਾਤਾਰ ਸੁਰੱਖਿਅਤ ਜਗ੍ਹਾ ‘ਤੇ ਲਿਜਾਇਆ ਜਾ ਰਿਹਾ ਹੈ। ਤਾਂਕਿ ਉਨ੍ਹਾਂ ਨੂੰ ਇਸ ਅੱਗ ਤੋਂ ਬਚਾਇਆ ਜਾ ਸਕੇ।

Tags: CaliforniaforestsTerrible
Share201Tweet126Share50

Related Posts

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026
Load More

Recent News

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.