ਸ਼ਨੀਵਾਰ, ਮਈ 2, 2026 05:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ, ਆਖਰੀ ਮਿਤੀ 22 ਮਾਰਚ

PPSC Recruitment: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

by Bharat Thapa
ਮਾਰਚ 1, 2023
in ਪੰਜਾਬ
0

PPSC Recruitment: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Call for applicationsCommission chairmanfilling uplast date 22nd MarchpropunjabtvPunjab Public Service
Share215Tweet135Share54

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.