ਮੰਗਲਵਾਰ, ਅਪ੍ਰੈਲ 7, 2026 08:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਗਮਾਡਾ ਵੱਲੋਂ ਅਣ-ਅਧਿਕਾਰਤ ਉਸਾਰੀਆਂ ਖ਼ਿਲਾਫ਼ ਮੁਹਿੰਮ ਤੇਜ਼, ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਨਹੀਂ ਦਿੱਤੀ ਜਾਵੇਗੀ ਆਗਿਆ’

ਪੰਜਾਬ ਦੇ ਮਾਡਲ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਨੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਇਲਾਕਿਆਂ ਵਿੱਚ ਅਣ-ਅਧਿਕਾਰਤ ਉਸਾਰੀਆਂ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਹਿੰਮ ਪਿਛਲੇ ਮਹੀਨੇ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਸੀ।

by Bharat Thapa
ਦਸੰਬਰ 23, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮਾਡਲ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਨੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਇਲਾਕਿਆਂ ਵਿੱਚ ਅਣ-ਅਧਿਕਾਰਤ ਉਸਾਰੀਆਂ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਹਿੰਮ ਪਿਛਲੇ ਮਹੀਨੇ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਸੀ।

ਸਥਾਨਕ ਵਿਧਾਇਕ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ 19 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਅਣ-ਅਧਿਕਾਰਤ ਉਸਾਰੀਆਂ ਅਤੇ ਕਬਜ਼ਿਆਂ ਦਾ ਮਾਮਲਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਕੈਬਨਿਟ ਮੰਤਰੀ ਨੇ ਅਣ-ਅਧਿਕਾਰਤ ਉਸਾਰੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਗਮਾਡਾ ਦੇ ਅਧਿਕਾਰੀਆਂ ਨੂੰ ਐਸ.ਏ.ਐਸ.ਨਗਰ ਵਿੱਚ ਵੱਧ ਰਹੀਆਂ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਨੂੰ ਰੋਕਣ ਲਈ ਤੁਰੰਤ ਮੁਹਿੰਮ ਵਿੱਢਣ ਦੇ ਹੁਕਮ ਦਿੱਤੇ ਸੀ।

ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਗਮਾਡਾ ਦੇ ਰੈਗੂਲੇਟਰੀ ਵਿੰਗ ਨੇ ਲੜੀਵਾਰ ਮੁਹਿੰਮ ਚਲਾ ਕੇ ਵੱਖ-ਵੱਖ ਖੇਤਰਾਂ ‘ਚੋਂ ਅਣ-ਅਧਿਕਾਰਤ ਉਸਾਰੀਆਂ ਢਾਹ ਦਿੱਤੀਆਂ ਹਨ। ਗਮਾਡਾ ਨੇ ਪਿੰਡ ਝਾਮਪੁਰ ਵਿਖੇ ਨੀਂਹ ਜਾਂ ਪਲਿੰਥ ਪੱਧਰ ‘ਤੇ ਘੱਟੋ-ਘੱਟ 50 ਢਾਂਚੇ ਅਤੇ ਕੁਝ ਸੁਪਰਸਟਰੱਕਚਰ ਨੂੰ ਹਟਾਉਣ ਤੋਂ ਇਲਾਵਾ ਸੈਕਟਰ-87 ਵਿੱਚ ਇੱਕ ਕਨਾਲ ਖੇਤਰ ‘ਚ ਬਣੇ ਚਾਰ ਅਣ-ਅਧਿਕਾਰਤ ਆਰਜ਼ੀ ਢਾਂਚੇ ਢਾਹੇ ਹਨ। ਇਸ ਤੋਂ ਇਲਾਵਾ ਬਲੌਂਗੀ ਵਿਖੇ ਸੁਪਰਸਟਰਕੱਚਰ ਵਾਲੇ ਚਾਰ ਅਣ-ਅਧਿਕਾਰਤ ਉਸਾਰੀ ਅਧੀਨ ਮਕਾਨਾਂ ਨੂੰ ਢਾਹਿਆ ਗਿਆ ਹੈ। ਇਸ ਦੇ ਨਾਲ ਹੀ ਲਗਭਗ ਤਿੰਨ ਏਕੜ ਵਿੱਚ ਬਣੇ 12 ਗ਼ੈਰ-ਕਾਨੂੰਨੀ ਸੂਰ ਫਾਰਮਾਂ ਅਤੇ ਪੋਲਟਰੀ ਫਾਰਮਾਂ ਨੂੰ ਵੀ ਹਟਾਇਆ ਗਿਆ ਹੈ।

ਮੋਹਾਲੀ ਦੇ ਵਸਨੀਕਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਅਣ-ਅਧਿਕਾਰਤ ਉਸਾਰੀਆਂ ਨਾ ਕਰਨ ਦੀ ਅਪੀਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਰ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Campaign againstintensified Gamadaunauthorized constructionsviolate the rules
Share226Tweet142Share57

Related Posts

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026
Load More

Recent News

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.