ਸ਼ੁੱਕਰਵਾਰ, ਸਤੰਬਰ 11, 2026 08:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Worlds Richest Pets: ਕੀ ਤੁਸੀਂ ਸੋਚ ਸਕਦੇ ਹੋ ਇੱਕ ਬਿੱਲੀ ਦੀ ਵੱਧ ਤੋਂ ਵੱਧ ਕੀਮਤ ਕੀ ਹੋ ਸਕਦੀ, ਪਰ ਇਹ ਹੈ ਸਭ ਤੋਂ ਮਹਿੰਗੀ ਬਿੱਲੀ, ਜਿਸਦੀ ਕੀਮਤ ‘ਚ ਆ ਜਾਣ 1600 BMW ਕਾਰਾਂ

Richest Cat: ਸਟਾਰ ਕੋਲ ਜੋ ਪਾਲਤੂ ਜਾਨਵਰ ਹੈ ਉਹ ਦੁਨੀਆ ਦੇ ਬਹੁਤ ਲੋਕਾਂ ਨਾਲੋਂ ਵੀ ਅਮੀਰ ਹੈ। ਜੀ ਹਾਂ, ਇਸਦੀ ਕੀਮਤ ਇੰਨੀ ਹੈ ਕਿ ਇਸ 'ਚ 1600 BMW ਕਾਰਾਂ ਆ ਸਕਦੀ ਹੈ।

by Bharat Thapa
ਜਨਵਰੀ 6, 2023
in ਅਜ਼ਬ-ਗਜ਼ਬ
0

Taylor Swift Cat: ਪੌਪ ਸਟਾਰ ਟੇਲਰ ਸਵਿਫਟ ਕੋਲ ਜੋ ਪਾਲਤੂ ਜਾਨਵਰ ਹੈ ਉਹ ਦੁਨੀਆ ਦੇ ਬਹੁਤੇ ਲੋਕਾਂ ਤੋਂ ਵੀ ਅਮੀਰ ਹੈ। ਜੀ ਹਾਂ, ਟੇਲਰ ਸਵਿਫਟ ਦੀ ਮਾਲਕੀ ਵਾਲੀ ਬਿੱਲੀ ਦੀ ਕੀਮਤ 800 ਕਰੋੜ ਰੁਪਏ (97 ਮਿਲੀਅਨ ਡਾਲਰ) ਹੈ। ਇਹ ਦੁਨੀਆ ਦਾ ਤੀਜਾ ਸਭ ਤੋਂ ਮਹਿੰਗਾ ਪਾਲਤੂ ਜਾਨਵਰ ਹੈ।

ਕੀ ਹੈ ਬਿੱਲੀ ਦਾ ਨਾਮ ?

ਰੋਲਿੰਗ ਸਟੋਨ ਦੀ ਇੱਕ ਰਿਪੋਰਟ ਮੁਤਾਬਕ ਬਿੱਲੀ ਦਾ ਨਾਂ ਓਲੀਵੀਆ ਬੇਨਸਨ ਹੈ। ਇੱਕ ਡੇਟਾ ਮੁਤਾਬਕ, Nala.Cat ਦੇ ਅਕਾਉਂਟ ਨਾਮ ਵਾਲੀ ਬਿੱਲੀ ਇੰਸਟਾਗ੍ਰਾਮ ‘ਤੇ ਦੂਜੇ ਸਥਾਨ ‘ਤੇ ਹੈ। ਇਸ ਦੀ ਕੀਮਤ 100 ਮਿਲੀਅਨ ਡਾਲਰ ਹੈ। ਨਾਲਾ ਦੇ ਇੰਸਟਾਗ੍ਰਾਮ ‘ਤੇ 4.4 ਮਿਲੀਅਨ ਫੋਲੋਅਰਜ਼ ਹਨ। ਉਹ ਸਭ ਤੋਂ ਵੱਧ ਫੋਲੋਅਰ ਵਾਲੀ ਬਿੱਲੀ ਹੋਣ ਕਰਕੇ ਗਿਨੀਜ਼ ਰਿਕਾਰਡ ਧਾਰਕ ਵੀ ਹੈ।

ਹਾਲਾਂਕਿ ਓਲੀਵੀਆ ਬੇਨਸਨ ਦਾ ਇੰਸਟਾਗ੍ਰਾਮ ਅਕਾਊਂਟ ਨਹੀਂ ਹੈ। ਆਲ ਅਬਾਊਟ ਕੈਟ ਦੇ ਅਨੁਸਾਰ, ਓਲੀਵੀਆ ਦੇ ਪੂਰੀ ਦੁਨੀਆ ਵਿੱਚ ਫੈਨਸ ਹਨ। ਉਹ ਕਈ ਵੀਡੀਓਜ਼ ‘ਚ ਨਜ਼ਰ ਆ ਚੁੱਕੀ ਹੈ। ਟੇਲਰ ਸਵਿਫਟ ਦੀ ਇਹ ਬਿੱਲੀ ਕਈ ਇਸ਼ਤਿਹਾਰਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।

ਟੇਲਰ ਸਵਿਫਟ ਨੇ ਸਾਲ 2014 ਵਿੱਚ ਓਲੀਵੀਆ ਨੂੰ ਗੋਦ ਲਿਆ ਸੀ। ਉਦੋਂ ਤੋਂ ਉਹ ਉਨ੍ਹਾਂ ਦੇ ਨਾਲ ਹੈ। ਦੱਸ ਦੇਈਏ ਕਿ ਟੇਲਰ ਸਵਿਫਟ ਦੁਨੀਆ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਸਿੰਗਰ ਹੈ। ਉਹ ਹਰ ਸਾਲ ਲਗਪਗ 150 ਮਿਲੀਅਨ ਡਾਲਰ ਕਮਾਉਂਦੀ ਹੈ।

ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਕਿ ਬਿੱਲੀ ਦੀ ਇੰਨੀ ਕੀਮਤ ਕਿਵੇਂ ਹੈ। 2020 ਵਿੱਚ ਸਵਿਫਟ ਵਲੋਂ ਸਾਂਝੀ ਕੀਤੀ ਗਈ ਇੱਕ ਫੋਟੋ, ਜਿਸ ‘ਚ ਬੈਨਸਨ ਨੂੰ ਇੱਕ ਸੋਫੇ ‘ਤੇ ਬੈਠੇ ਦਿਖਾਇਆ ਗਿਆ ਹੈ। ਉਸ ਤਸਵੀਰ ਨੂੰ 2 ਮਿਲੀਅਨ ਤੋਂ ਵੱਧ ਲਾਈਕਸ ਮਿਲੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newslatest newspro punjab tvpunjabi newsRichest CatTaylor Swift CatWorlds Richest Pets
Share226Tweet142Share57

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.