ਸ਼ੁੱਕਰਵਾਰ, ਫਰਵਰੀ 20, 2026 07:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Canada: ਕੈਨੇਡਾ ਤਿੰਨ ਲੱਖ ਲੋਕਾਂ ਨੂੰ ਦੇਵੇਗਾ ਨਾਗਰਿਕਤਾ, ਪੰਜਾਬੀਆਂ ਨੂੰ ਮਿਲੇਗਾ ਵੱਡਾ ਲਾਭ

ਕੈਨੇਡਾ  (Canada) ਜਾਣ ਵਾਲਿਆਂ ਲਈ ਖੁਸ਼ਖਬਰੀ :ਕੈਨੇਡਾ ਸਰਕਾਰ ਨੇ 3 ਲੱਖ ਭਾਰਤੀਆਂ ਨੂੰ ਮੁਲਕ ਦੀ ਜਲਦ ਮੈਂਬਰਸ਼ਿਪ ਦੇਣ ਜਾ ਰਹੀ ਹੈ। ਕੈਨੇਡਾ ਨੇ ਵਿੱਤੀ ਵਰ੍ਹੇ 2022-23 ’ਚ ਤਿੰਨ ਲੱਖ ਲੋਕਾਂ ਨੂੰ ਮੁਲਕ ਦੀ ਨਾਗਰਿਕਤਾ ਦੇਣ ਦਾ ਟੀਚਾ ਰੱਖਿਆ ਹੈ।

by Gurjeet Kaur
ਅਕਤੂਬਰ 20, 2022
in Featured News, ਪੰਜਾਬ, ਵਿਦੇਸ਼
0
Canda: ਕੈਨੇਡਾ ਤਿੰਨ ਲੱਖ ਲੋਕਾਂ ਨੂੰ ਦੇਵੇਗਾ ਨਾਗਰਿਕਤਾ, ਪੰਜਾਬੀਆਂ ਨੂੰ ਮਿਲੇਗਾ ਵੱਡਾ ਲਾਭ

Canada: ਕੈਨੇਡਾ  (Canada) ਜਾਣ ਵਾਲਿਆਂ ਲਈ ਖੁਸ਼ਖਬਰੀ :ਕੈਨੇਡਾ ਸਰਕਾਰ ਨੇ 3 ਲੱਖ ਭਾਰਤੀਆਂ ਨੂੰ ਮੁਲਕ ਦੀ ਜਲਦ ਮੈਂਬਰਸ਼ਿਪ ਦੇਣ ਜਾ ਰਹੀ ਹੈ। ਕੈਨੇਡਾ ਨੇ ਵਿੱਤੀ ਵਰ੍ਹੇ 2022-23 ’ਚ ਤਿੰਨ ਲੱਖ ਲੋਕਾਂ ਨੂੰ ਮੁਲਕ ਦੀ ਨਾਗਰਿਕਤਾ ਦੇਣ ਦਾ ਟੀਚਾ ਰੱਖਿਆ ਹੈ। ਕੈਨੇਡਾ ਦੇ ਇਸ ਕਦਮ ਨਾਲ ਬਹੁਤੇ ਭਾਰਤੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। ਇਮੀਗਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ ( IRCC) ਨੇ ਕਿਹਾ ਹੈ ਕਿ ਉਨ੍ਹਾਂ ਕੁੱਲ 2,85,000 ਅਰਜ਼ੀਆਂ ਦਾ ਅਮਲ ਆਰੰਭਿਆ ਹੈ ਅਤੇ 31 ਮਾਰਚ, 2023 ਤੱਕ ਤਿੰਨ ਲੱਖ ਹੋਰ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਸਿਫ਼ਾਰਿਸ਼ ਕੀਤੀ ਹੈ। ਵਿਭਾਗ ਨੇ ਇਹ ਵੀ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨ ਨਾਗਰਿਕਤਾ ਲਈ ਸਾਲ ਦੇ ਅਖੀਰ ’ਚ ਆਨਲਾਈਨ ਅਪਲਾਈ ਕਰਨ ਦੇ ਯੋਗ ਹੋਣਗੇ।

ਪਿਛਲੇ ਵਿੱਤੀ ਵਰ੍ਹੇ 2021-22 ਨਾਲੋਂ ਇਹ ਗਿਣਤੀ ਬਹੁਤ ਜ਼ਿਆਦਾ ਹੈ। ਕਰੋਨਾ ਮਹਾਮਾਰੀ ਤੋਂ ਪਹਿਲਾਂ 2019-20 ਦੇ ਟੀਚਿਆਂ ਨਾਲੋਂ ਵੀ ਇਹ ਵਧ ਹੈ ਜਦੋਂ 253,000 ਸਿਟੀਜ਼ਨਸ਼ਿਪ ਅਰਜ਼ੀਆਂ ਦਾ ਅਮਲ ਆਰੰਭਿਆ ਗਿਆ ਸੀ। ਮਹਾਮਾਰੀ ਫੈਲਣ ਕਾਰਨ ਵਿਭਾਗ ਮਾਰਚ 2020 ’ਚ ਅਰਜ਼ੀਆਂ ’ਤੇ ਵਿਚਾਰ ਨਹੀਂ ਕਰ ਸਕਿਆ ਸੀ। ਮੌਜੂਦਾ ਵਿੱਤੀ ਵਰ੍ਹੇ ’ਚ ਕੈਨੇਡਾ ਨੇ 1,16,000 ਨਵੇਂ ਨਾਗਰਿਕਾਂ ਦਾ ਸਵਾਗਤ ਕੀਤਾ ਹੈ ਅਤੇ ਉਹ ਟੀਚਾ ਹਾਸਲ ਕਰਨ ਵੱਲ ਅੱਗੇ ਵਧ ਰਿਹਾ ਹੈ। ਇਸੇ ਵਕਫ਼ੇ ਦੌਰਾਨ 2021 ’ਚ ਸਿਰਫ਼ 35 ਹਜ਼ਾਰ ਲੋਕਾਂ ਨੂੰ ਨਾਗਰਿਕਤਾ ਦਿੱਤੀ ਗਈ ਸੀ।

ਉਂਜ ਮੁਲਕਾਂ ਦੇ ਹਿਸਾਬ ਨਾਲ ਨਾਗਰਿਕਤਾ ਹਾਸਲ ਕਰਨ ਵਾਲਿਆਂ ਦਾ ਕੋਈ ਅੰਕੜਾ ਨਹੀਂ ਦਿੱਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ 2022 ’ਚ ਬਹੁਤੇ ਭਾਰਤੀਆਂ ਨੂੰ ਇਸ ਦਾ ਲਾਭ ਮਿਲਿਆ ਹੈ। ਸਾਲ 2016 ਦੀ ਰਿਪੋਰਟ ਮੁਤਾਬਕ ਕੈਨੇਡਾ ’ਚ ਭਾਰਤੀ ਮੂਲ ਦੇ 14 ਲੱਖ ਲੋਕ ਹਨ। ਸਾਲ 2021 ’ਚ ਕਰੀਬ ਇਕ ਲੱਖ ਭਾਰਤੀ ਆਰਜ਼ੀ ਵਿਦੇਸ਼ੀ ਵਰਕਰ ਪ੍ਰੋਗਰਾਮ ਤਹਿਤ ਕੈਨੇਡਾ ਗਏ ਸਨ ਅਤੇ ਕੌਮਾਂਤਰੀ ਗਤੀਸ਼ੀਲਤਾ ਪ੍ਰੋਗਰਾਮ ਤਹਿਤ 130,000 ਨੂੰ ਵਰਕ ਪਰਮਿਟ ਮਿਲੇ ਸਨ।

ਸਾਲ 2021-22 ਦੌਰਾਨ 2,10,000 ਪੀਆਰਜ਼ ਨੇ ਵੀ ਕੈਨੇਡੀਅਨ ਨਾਗਰਿਕਤਾ ਹਾਸਲ ਕੀਤੀ ਸੀ। ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਉਨ੍ਹਾਂ 450,000 ਸਟੱਡੀ ਪਰਮਿਟ ਅਰਜ਼ੀਆਂ ਵੀ ਜਾਰੀ ਕੀਤੀਆਂ ਸਨ। ਕੈਨੇਡਾ ’ਚ 622,000 ਤੋਂ ਜ਼ਿਆਦਾ ਵਿਦੇਸ਼ੀ ਵਿਦਿਆਰਥੀ ਹਨ ਜਿਨ੍ਹਾਂ ’ਚੋਂ ਪਿਛਲੇ ਸਾਲ 31 ਦਸੰਬਰ ਤੱਕ 217,410 ਭਾਰਤੀ ਸਨ। ਕੈਨੇਡਾ ’ਚ ਕਾਮਿਆਂ ਦੀ ਘਾਟ ਹੋਣ ਕਾਰਨ ਆਸ ਪ੍ਰਗਟਾਈ ਜਾ ਰਹੀ ਹੈ ਕਿ ਆਉਂਦੇ ਸਾਲਾਂ ’ਚ ਵੱਡੀ ਗਿਣਤੀ ਭਾਰਤੀ ਕੰਮ ਅਤੇ ਪੜ੍ਹਾਈ ਲਈ ਕੈਨੇਡਾ ਜਾਣਗੇ। ਆਈਆਰਸੀਸੀ ਦੇ ਤਾਜ਼ਾ ਅੰਕੜਿਆਂ ਮੁਤਾਬਕ ਮੁਲਕ ’ਚ ਪਰਵਾਸੀਆਂ ਦਾ ਬੈਕਲਾਗ 26 ਲੱਖ ਹੈ।

Tags: 3 lakh citizenshipcanadacanada printernational newslatest newspro punjab tvpunjabi in canada
Share273Tweet171Share68

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026
Load More

Recent News

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.