ਮੰਗਲਵਾਰ, ਅਪ੍ਰੈਲ 7, 2026 10:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

CANADA:ਗੈਂਗਸਟਰਾਂ ਨੇ ਕਰਵਾਇਆ ਗੈਂਗਸਟਰਵਾਦ ਖ਼ਿਲਾਫ਼ ਫ਼ਿਲਮਾਂ ਬਣਾਉਣ ਵਾਲੇ ਦਾ ਕਤਲ ?

by Gurjeet Kaur
ਸਤੰਬਰ 5, 2022
in ਮਨੋਰੰਜਨ, ਵਿਦੇਸ਼
0
CANADA:ਗੈਂਗਸਟਰਾਂ ਨੇ ਕਰਵਾਇਆ ਗੈਂਗਸਟਰਵਾਦ ਖ਼ਿਲਾਫ਼ ਫ਼ਿਲਮਾਂ ਬਣਾਉਣ ਵਾਲੇ ਦਾ ਕਤਲ ?

CANADA:ਗੈਂਗਸਟਰਾਂ ਨੇ ਕਰਵਾਇਆ ਗੈਂਗਸਟਰਵਾਦ ਖ਼ਿਲਾਫ਼ ਫ਼ਿਲਮਾਂ ਬਣਾਉਣ ਵਾਲੇ ਦਾ ਕਤਲ ?

ਫਿਲਮ ਪ੍ਰੋਡਿਊਸਰ ਮਨਬੀਰ ਮਨੀ ਦੀ ਗੁਆਂਢੀਆਂ ਨਾਲ ਝਗਡ਼ੇ ਮਗਰੋਂ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾਂਦਾ ਹੈ ਕਿ ਦੋ ਗੁਆਂਢੀਆਂ ਦੇ ਝਗਡ਼ੇ ਮਗਰੋਂ ਇਲਾਕੇ ’ਚ ਪੁਲਿਸ ਨੂੰ ਬੁਲਾਇਆ ਗਿਆ ਸੀ। ਪੁਲਿਸ ਨੇ ਉੱਥੇ ਪਹੁੰਚ ਕੇ ਦੇਖਿਆ ਕਿ ਮਨੀ ਜ਼ਖ਼ਮੀ ਸਨ ਜਿਨ੍ਹਾਂ ਦੀ ਬਾਅਦ ’ਚ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਦੀ ਜਨਤਕ ਪਛਾਣ ਨਹੀਂ ਦੱਸੀ ਗਈ। ਪੁਲਿਸ ਨੇ ਇਸ ਮਾਮਲੇ ’ਚ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲੋਕਾਂ ਨੂੰ ਇਸ ਸਬੰਧੀ ਹੋਰ ਸੂਚਨਾ ਮੁਹੱਈਆ ਕਰਵਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ : Teachers Day 2022: ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ? ਜਾਣੋ ਇਸਦਾ ਇਤਿਹਾਸ ਤੇ ਮਹੱਤਵ

ਮਨਬੀਰ ਮਨੀ ਪਿਛਲੇ ਕਾਫ਼ੀ ਸਮੇਂ ਤੋਂ ਗੈਂਗ ਹਿੰਸਾ ’ਤੇ ਕੇਂਦਰਿਤ ਫਿਲਮਾਂ ਤਿਆਰ ਕਰ ਰਹੇ ਸਨ। ਸਰੀ ਕ੍ਰਾਈਮ ਪ੍ਰਿਵੈਂਸਨ ਸੁਸਾਇਟੀ ਦੇ ਕੇਰਨ ਰੀਡ ਸਿੱਧੂ ਨੇ ਦੱਸਿਆ ਕਿ ਮਨੀ ਉਨ੍ਹਾਂ ਦੀ ਸੰਸਥਾ ਨਾਲ ਜੁਡ਼ੇ ਹੋਏ ਸਨ ਤੇ ਉਨ੍ਹਾਂ ਨੂੰ ਗੈਂਗ ਲਾਈਫ ਬਾਰੇ ਨੌਜਵਾਨਾਂ ਦੇ ਦਿਮਾਗ ’ਚ ਆ ਰਹੇ ਵਿਚਾਰਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੂੰ ਗੈਂਗ ਹਿੰਸਾ ਤੇ ਇਨ੍ਹਾਂ ’ਚ ਨੌਜਵਾਨਾਂ ਦੀ ਸ਼ਮੂਲੀਅਤ ਬਾਰੇ ਬਹੁਤ ਜਾਣਕਾਰੀ ਸੀ। ਸਿੱਧੂ ਨੇ ਦੱਸਿਆ ਕਿ ਮਨੀ ਦੱਖਣੀ ਏਸ਼ੀਆ ’ਚ ਗੈਂਗ ਹਿੰਸਾ ’ਚ ਵਧਦੇ ਨੌਜਵਾਨਾਂ ਦੇ ਰੁਝਾਨ ਤੋਂ ਕਾਫ਼ੀ ਚਿੰਤਤ ਸਨ।

ਇਹ ਵੀ ਪੜ੍ਹੋ : Oil for Heart : ਦਿਲ ਨੂੰ ਲੰਬੇ ਸਮੇਂ ਤਕ ਰੱਖਣਾ ਹੈ ਸਿਹਤਮੰਦ ਤਾਂ ਇਨ੍ਹਾਂ ਤੇਲ ‘ਚ ਪਕਾਓ ਖਾਣਾ

Tags: canadakilledlatest punjabi newsproducer manbir maniquarrel with neighbors
Share262Tweet164Share65

Related Posts

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.