ਸੋਮਵਾਰ, ਅਕਤੂਬਰ 6, 2025 10:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CANADA : ਕੈਨੇਡਾ ‘ਚ ਪੰਜਾਬ ਦੇ ਇੱਕ ਹੋਰ ਨੌਜਵਾਨ ਨਵਨੀਤ ਸਿੰਘ ਦੀ ਹਾਰਟ ਅਟੈਕ ਨਾਲ ਮੌਤ

ਕੈਨੇਡਾ (Canada) ਦੇ ਪੰਜਾਬੀ ਭਾਈਚਾਰੇ ਲਈ ਇਹ ਬੜੀ ਦੁਖਦਾਈ ਖ਼ਬਰ ਹੈ ਕਿ ਇਕ 31 ਸਾਲਾ ਨੌਜਵਾਨ ਨਵਨੀਤ ਸਿੰਘ (Navneet Singh's Death) ਦੀ ਹਾਰਟ ਅਟੈਕ (heart attack) ਨਾਲ ਮੌਤ ਹੋ ਗਈ ਹੈ

by Gurjeet Kaur
ਨਵੰਬਰ 30, 2022
in ਪੰਜਾਬ, ਵਿਦੇਸ਼
0

Punjabi Youth Died ਸਰੀ/ ਐਡਮਿੰਟਨ: ਕੈਨੇਡਾ (Canada) ਦੇ ਪੰਜਾਬੀ ਭਾਈਚਾਰੇ ਲਈ ਇਹ ਬੜੀ ਦੁਖਦਾਈ ਖ਼ਬਰ ਹੈ ਕਿ ਇਕ 31 ਸਾਲਾ ਨੌਜਵਾਨ ਨਵਨੀਤ ਸਿੰਘ (Navneet Singh’s Death) ਦੀ ਹਾਰਟ ਅਟੈਕ (heart attack) ਨਾਲ ਮੌਤ ਹੋ ਗਈ ਹੈ। ਨਵਨੀਤ ਸਿੰਘ ਦੇ ਦੋਸਤ ਅਮਨਜੀਤ ਸਿੰਘ ਨੇ ਦੱਸਿਆ ਹੈ ਕਿ ਨਵਨੀਤ ਸਿੰਘ 1919 ਵਿਚ ਬਤੌਰ ਅੰਤਰਰਾਸ਼ਟਰੀ ਸਟੂਡੈਂਟ ਸਰੀ ‘ਚ ਆਇਆ ਸੀ ਤੇ ਪੜ੍ਹਾਈ ਖ਼ਤਮ ਤੋਂ ਬਾਅਦ ਵਰਕ ਪਰਮਿਟ ‘ਤੇ ਕੰਮ ਕਰ ਰਿਹਾ ਸੀ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਅਜੇ ਕੁਝ ਮਹੀਨੇ ਪਹਿਲਾਂ ਹੀ ਸਰੀ ਤੋਂ ਐਡਮਿੰਟਨ ਸ਼ਿਫਟ ਹੋਇਆ ਸੀ। 15 ਨਵੰਬਰ 2022 ਨੂੰ ਇੱਕ ਗੈਸ ਸਟੇਸ਼ਨ ਤੇ ਉਹ ਆਪਣੀ ਕਾਰ ਵਿਚ ਮ੍ਰਿਤਕ ਪਾਇਆ ਗਿਆ। ਨਵਨੀਤ ਸਿੰਘ ਡੱਬਵਾਲੀ (Punjab) ਦਾ ਜੰਮਪਲ ਸੀ ਅਤੇ ਇੱਥੇ ਇਕੱਲਾ ਹੀ ਸੀ। ਉਸ ਦਾ ਪਰਿਵਾਰ ਡੱਬਵਾਲੀ ਹੀ ਰਹਿੰਦਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਦੋ ਮਹੀਨੇ ਬਾਅਦ ਉਸ ਦਾ ਵਿਆਹ ਹੋਣ ਵਾਲਾ ਸੀ।

ਇਸ ਦੁੱਖ ਦੀ ਘੜੀ ਵਿਚ ਉਸ ਦੇ ਦੋਸਤ ਮਨਜੀਤ ਸਿੰਘ, ਕੁਲਦੀਪ ਸਿੰਘ ਅਤੇ ਹਰਜੀਤ ਸਿੰਘ ਨੇ ਉਸ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ Gofundme ਰਾਹੀਂ ਫੰਡ ਇਕੱਠਾ ਕਰਨ ਦਾ ਉਪਰਾਲਾ ਕੀਤਾ ਹੈ ਅਤੇ ਭਾਈਚਾਰੇ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ। https://gofund.me/9dba27d9 ਲਿੰਕ ਤੇ ਕਲਿੱਕ ਕਰਕੇ ਇਸ ਫੰਡ ਲਈ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ।

Tags: canadapro punjab tvpunjabi newsPunjabi Youth died in canadaSad news
Share284Tweet178Share71

Related Posts

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਪੰਜਾਬ ਸਰਕਾਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਅਤੇ ਵਿੱਦਿਅਕ ਅਦਾਰੇ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.