ਸੋਮਵਾਰ, ਮਾਰਚ 23, 2026 01:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਕੈਨੇਡਾ : ਵੈਨਕੂਵਰ ‘ਚ ਚੱਲੀ ਗੋਲੀ, ਇੱਕ ਦੀ ਮੌਤ

by Gurjeet Kaur
ਅਕਤੂਬਰ 19, 2022
in ਵਿਦੇਸ਼
0

ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਗੌਲਫ ਕਲੱਬ ਵਿੱਚ ਕੱਲ੍ਹ ਸਵੇਰੇ ਗੋਲੀਬਾਰੀ ਦੀ ਵਾਰਦਾਤ ਵਿਚ ਇਕ ਬੰਦੇ ਦੀ ਮੌਤ ਦਾ ਪਤਾ ਲੱਗਆ ਹੈ। ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈ.ਹਿਟ) ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਨੂੰ ਸਵੇਰੇ ਕਰੀਬ 9.49 ਵਜੇ ਇਸ ਇਲਾਕੇ ਵਿਚ ਗੋਲੀ ਚੱਲਣ ਦੀ ਸੂਚਨਾ ਮਿਲੀ।

ਜਦੋਂ ਪੁਲਿਸ ਘਟਨਾ ਸਥਾਨ ਤੇ ਪੁੱਜੀ ਤਾਂ ਉੱਥੇ ਯੂਨੀਵਰਸਿਟੀ ਦੇ ਕੋਲ ਪੈਸੀਫਿਕ ਸਪਿਰਿਟ ਰੀਜਨਲ ਪਾਰਕ ਦੇ ਇਲਾਕੇ ਵਿਚ ਵਿਅਕਤੀ ਨੂੰ ਗੋਲੀ ਲੱਗਣ ਕਾਰਨ ਮ੍ਰਿਤ ਪਾਇਆ ਗਿਆ। ਆਈ.ਹਿਟ ਅਨੁਸਾਰ ਪੀੜਤ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਸੀ। ਇਸ ਘਟਨਾ ਵਿਚ ਕਿਸੇ ਹੋਰ ਦੇ ਜ਼ਖ਼ਮੀ ਹੋਣ ਬਾਰੇ ਨਹੀਂ ਦੱਸਿਆ ਗਿਆ।

ਇਹ ਵੀ ਪਤਾ ਲੱਗਿਆ ਹੈ ਕਿ ਗੌਲਫ ਕੋਰਸ ਤੋਂ ਥੋੜ੍ਹੀ ਦੂਰ ਡਨਬਾਰ ਅਤੇ ਸਾਊਥਲੈਂਡਸ ਦੇ ਇਲਾਕੇ ਵਿਚ ਇਕ ਕਾਰ ਨੂੰ ਅੱਗ ਲੱਗਣ ਦੀ ਘਟਨਾ ਵੀ ਵਾਪਰੀ ਹੈ। ਇਸੇ ਦੌਰਾਨ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਘਟਨਾ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

Tags: canadalatest newsone deadpro punjab tvShot firedVancouver
Share241Tweet151Share60

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026

ਗ੍ਰੀਨ ਕਾਰਡ ਲਈ ਰਚਿਆ ਡਰਾਮਾ: ਅਮਰੀਕਾ ‘ਚ 11 ਭਾਰਤੀ ਨਾਗਰਿਕ ਗ੍ਰਿਫ਼ਤਾਰ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.