ਮੰਗਲਵਾਰ, ਜੁਲਾਈ 7, 2026 07:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Canada:ਵੀਜ਼ਾ ਨੀਤੀਆਂ ਵਿੱਚ ਵੱਡੇ ਬਦਲਾਅ ਹੋਣ ਦੀ ਸੰਭਾਵਨਾ, ਪੀ ਆਰ ‘ਚ ਮੁਸ਼ਕਲਾਂ !

by propunjabtv
ਅਗਸਤ 1, 2022
in Featured News, ਫੋਟੋ ਗੈਲਰੀ, ਵਿਦੇਸ਼
0

ਕੈਨੇਡਾ ਦੇ ਆਵਾਸ ਮੰਤਰੀ ਸਿਆਨ ਫਰੇਜ਼ਰ ਨੇ ਦੇਸ਼ ਦੇ ਸੂਬਾਈ ਅਤੇ ਕੇਂਦਰ ਸ਼ਾਸਿਤ ਖੇਤਰਾਂ ਦੇ ਆਵਾਸ ਵਿਭਾਗ ਦੇ ਮੰਤਰੀਆਂ ਨਾਲ ਮੀਟਿੰਗ ਕਰਦਿਆਂ ਕੈਨੇਡੀਅਨ ਆਵਾਸ ਪ੍ਰਬੰਧ ਦੀਆਂ ਖਾਮੀਆਂ ਦੂਰ ਕਰਨ ਸਬੰਧੀ ਚਰਚਾ ਕੀਤੀ। ਉਨ੍ਹਾਂ ਮੰਤਰੀਆਂ ਤੋਂ ਨੀਤੀਆਂ ਵਿੱਚ ਬਦਲਾਅ ਲਈ ਲੋੜੀਂਦੇ ਸੁਝਾਅ ਵੀ ਲਏ।

ਮੰਤਰੀ ਨੇ ਪੱਕੇ ਹੋਣ ਲਈ ਖੇਤਰੀ ਮੌਕਿਆਂ ਦੇ ਫਾਇਦੇ ਉਠਾਉਣ ਮਗਰੋਂ ਹੋਰ ਸੂਬਿਆਂ ਵੱਲ ਰੁਝਾਨ ਕਰਨ ਵਾਲਿਆਂ ਨੂੰ ਸਮਾਂਬੱਧ ਕੀਤੇ ਜਾਣ ਦਾ ਸੰਕੇਤ ਦਿੱਤਾ।

ਵੀਜ਼ਾ ਨੀਤੀਆਂ ਵਿੱਚ ਵੱਡੇ ਬਦਲਾਅ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਸਿਸਟਮ ਦੀਆਂ ਖਾਮੀਆਂ ਦਾ ਫਾਇਦਾ ਉਠਾ ਕੇ ਪੀਆਰ ਹੋਣ ਵਾਲਿਆਂ ਦਾ ਰਾਹ ਮੁਸ਼ਕਲ ਹੋ ਜਾਵੇਗਾ।ਕੇਂਦਰੀ ਮੰਤਰੀ ਨੇ ਵਿਭਾਗੀ ਮੰਤਰੀਆਂ ਨਾਲ ਅਗਲੇ ਸਾਲਾਂ ਦੌਰਾਨ ਹਰੇਕ ਸੂਬੇ ਵਿੱਚ ਪੈਦਾ ਹੋਣ ਵਾਲੇ ਰੁਜ਼ਗਾਰ ਦੇ ਮੌਕਿਆਂ ਅਤੇ ਉਨ੍ਹਾਂ ਨਾਲ ਦੇਸ਼ ਦੀ ਆਰਥਿਕਤਾ ’ਤੇ ਪੈਣ ਵਾਲੇ ਕੌਮੀ ਅਤੇ ਸਥਾਨਕ ਪ੍ਰਭਾਵਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ।

ਮੰਤਰਾਲੇ ਨੇ ਮੀਟਿੰਗ ਦੌਰਾਨ ਐਕਸਪ੍ਰੈੱਸ ਐਂਟਰੀ ਪ੍ਰੋਗਰਾਮ ਵਿਚਲੀਆਂ ਜਾਅਲਸਾਜ਼ੀਆਂ ਖ਼ਤਮ ਕਰਨ ’ਤੇ ਜ਼ੋਰ ਦਿੱਤਾ। ਮੰਤਰੀ ਨੇ ਸੂਬਾਈ ਮੰਗ ਪ੍ਰੋਗਰਾਮ (ਪੀਐੱਨਪੀ) ਵਿੱਚ ਸੂਬਿਆਂ ਦੀ ਮਹੱਤਤਾ ਉੱਤੇ ਧਿਆਨ ਕੇਂਦਰਿਤ ਕਰਨ ’ਤੇ ਜ਼ੋਰ ਦਿੱਤਾ।

Tags: canada newsnew policy canadavisa problem canada
Share200Tweet125Share50

Related Posts

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.