ਵੀਰਵਾਰ, ਅਕਤੂਬਰ 2, 2025 01:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੈਨੇਰਾ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ

by Pro Punjab Tv
ਅਕਤੂਬਰ 2, 2025
in Featured, Featured News, ਧਰਮ, ਪੰਜਾਬ
0

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੈਨੇਰਾ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਇੱਕ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ ਕੈਨਰਾ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਸੀਐੱਸਆਰ ਪ੍ਰੋਗਰਾਮ ਤਹਿਤ ਇੱਕ ਐਂਬੂਲੈਂਸ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਬੈਂਕਾਂ ਵੱਲੋਂ ਸੇਵਾਵਾਂ ਵਿਚ ਯੋਗਦਾਨ ਪਾਇਆ ਗਿਆ ਹੈ। ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨਰਾ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਕੈਨਰਾ ਬੈਂਕ ਦੇ ਚੇਅਰਮੈਨ ਹਰਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਉਨ੍ਹਾਂ ਦੇ ਬੈਂਕ ਵੱਲੋਂ ਸੰਗਤ ਦੀ ਸਹੂਲਤ ਲਈ ਛੋਟੀ ਜਿਹੀ ਭੇਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਡੀਆਂ ਸੇਵਾਵਾਂ ਕਰ ਰਹੀ ਹੈ, ਜਿਨ੍ਹਾਂ ਦਾ ਲਾਭ ਸਿੱਧਾ ਸੰਗਤਾਂ ਨੂੰ ਪੁੱਜਦਾ ਹੈ। ਉਨ੍ਹਾਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਜੀਤ ਸਿੰਘ ਜਲਾਲਊਸਮਾਂ, ਸ. ਮੋਹਨ ਸਿੰਘ ਬੰਗੀ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਕੈਨਰਾ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਮਨੋਜ ਕੁਮਾਰ ਦਾਸ, ਸ੍ਰੀ ਸੰਦੀਪ ਸਕਸੈਨਾ, ਸ੍ਰੀ ਅਨੁਰਾਗ, ਸ੍ਰੀ ਵਿਸ਼ਨੂ ਅਗਰਵਾਲ, ਸ੍ਰੀ ਰਜਤ ਸਕਸੈਨਾ ਤੇ ਸ੍ਰੀ ਰਾਜੇਸ਼ ਕੁਮਾਰ ਵੀ ਮੌਜੂਦ ਸਨ।

Tags: Advocate Harjinder Singh DhamiCanara Bank presents an ambulance at Sri Darbar SahibDarbar Sahib SGPCLatest News Pro Punjab Tvlatest punjabi news pro punjab tvpresident of Shiromani Gurdwara Parbandhak Committeepro punjab tvpro punjab tv newspro punjab tv punjabi newssgpcShiromani Gurudwara Prabhandak Committee
Share198Tweet124Share49

Related Posts

ਬਾਬਾ ਰਾਮਦੇਵ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੇ 1 ਕਰੋੜ ਰੁਪਏ

ਅਕਤੂਬਰ 2, 2025

AI ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ SGPC ਤਕਨੀਕੀ ਮਾਹਿਰਾਂ ਨਾਲ ਕੀਤੀ ਇਕੱਤਰਤਾ

ਅਕਤੂਬਰ 2, 2025

ਕੀ EMI ਸਕਿੱਪ ਹੋਣ ‘ਤੇ RBI Lock ਕਰ ਦੇਵੇਗਾ ਤੁਹਾਡਾ SmartPhone ? ਗਵਰਨਰ ਨੇ ਕੀਤਾ ਸਪੱਸ਼ਟ

ਅਕਤੂਬਰ 2, 2025

ਅਮਰੀਕੀ ਸਰਕਾਰ ਸ਼ਟਡਾਊਨ: H-1B ਵੀਜ਼ਾ ਪ੍ਰਕਿਰਿਆ ਠੱਪ

ਅਕਤੂਬਰ 2, 2025

ਲੰਬੇ ਸਮੇਂ ਤੱਕ ਬੈਠਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਨੁਕਸਾਨ; ਇਸ ਤਰ੍ਹਾਂ ਰੱਖੋ ਆਪਣੀ ਸਿਹਤ ਦਾ ਧਿਆਨ

ਅਕਤੂਬਰ 2, 2025

ਜੇਕਰ ਮੈਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਤਾਂ ਇਹ ਅਮਰੀਕਾ ਲਈ ‘ਵੱਡਾ ਅਪਮਾਨ’ ਹੋਵੇਗਾ

ਅਕਤੂਬਰ 2, 2025
Load More

Recent News

ਬਾਬਾ ਰਾਮਦੇਵ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੇ 1 ਕਰੋੜ ਰੁਪਏ

ਅਕਤੂਬਰ 2, 2025

AI ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ SGPC ਤਕਨੀਕੀ ਮਾਹਿਰਾਂ ਨਾਲ ਕੀਤੀ ਇਕੱਤਰਤਾ

ਅਕਤੂਬਰ 2, 2025

ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ

ਅਕਤੂਬਰ 2, 2025

ਕੀ EMI ਸਕਿੱਪ ਹੋਣ ‘ਤੇ RBI Lock ਕਰ ਦੇਵੇਗਾ ਤੁਹਾਡਾ SmartPhone ? ਗਵਰਨਰ ਨੇ ਕੀਤਾ ਸਪੱਸ਼ਟ

ਅਕਤੂਬਰ 2, 2025

ਅਮਰੀਕੀ ਸਰਕਾਰ ਸ਼ਟਡਾਊਨ: H-1B ਵੀਜ਼ਾ ਪ੍ਰਕਿਰਿਆ ਠੱਪ

ਅਕਤੂਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.