ਵੀਰਵਾਰ, ਦਸੰਬਰ 11, 2025 06:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ

by Pro Punjab Tv
ਦਸੰਬਰ 3, 2025
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ ‘ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਰਸਮੀ ਤੌਰ ‘ਤੇ ਯੋਗਦਾਨ ਪ੍ਰਾਪਤ ਕਰਨ ਸਮੇਂ ਕੀਤੀ।

ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਵੱਲੋਂ ਖੁੱਲ੍ਹੇ ਦਿਲ ਨਾਲ ਫੰਡ ਵਿੱਚ ਯੋਗਦਾਨ ਦੇਣ ਦੇ ਉਪਰਾਲੇ ਅਤੇ ਸਮਾਜਿਕ ਜਵਾਬਦੇਹੀ ਪ੍ਰਤੀ ਅਦਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਇਸ ਫੰਡ ਦੇ ਮਹੱਤਵਪੂਰਨ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ ਪਾਏ ਜਾਣ ਵਾਲੇ ਯੋਗਦਾਨ ਦੀ ਵਰਤੋਂ ਵਿਸ਼ੇਸ਼ ਤੌਰ ‘ਤੇ ਸੂਬੇ ਭਰ ਦੇ ਉਨ੍ਹਾਂ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਸ ਸਾਲ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਹੈ। ਉਨ੍ਹਾਂ ਕਿਹਾ ਕਿ ਕੈਪੀਟਲ ਸਮਾਲ ਫਾਈਨਾਂਸ ਬੈਂਕ ਦਾ ਇਹ ਮਹੱਤਵਪੂਰਨ ਯੋਗਦਾਨ ਇਨ੍ਹਾਂ ਪਰਿਵਾਰਾਂ ਲਈ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਿੱਧੇ ਤੌਰ ‘ਤੇ ਮਦਦਗਾਰ ਸਾਬਤ ਹੋਵੇਗਾ।

Tags: # latest news# punjab news# cm bhagwant mannChief Minister Rangla Punjab Fundlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share198Tweet124Share50

Related Posts

Screenshot

ਮੋਹਾਲੀ ‘ਚ ਫਲਾਈਓਵਰ ‘ਤੇ ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ

ਦਸੰਬਰ 11, 2025

ਜੇਕਰ ਤੁਹਾਡਾ ਵੀ ਕੱਟਿਆ ਜਾਂਦਾ ਹੈ PF ਤਾਂ ਹੋ ਜਾਓ ਖੁਸ਼ ! ਤੁਹਾਡੇ ਖਾਤੇ ਵਿੱਚ ਜਮ੍ਹਾਂ ਹੋਣ ਵਾਲੇ ਹਨ 52, 000 ਰੁਪਏ ! ਇਹ ਹੈ ਵੱਡਾ ਅਪਡੇਟ

ਦਸੰਬਰ 11, 2025

ਹਵਾਈ ਅੱਡੇ ‘ਤੇ ਫਸੇ ਯਾਤਰੀਆਂ ਨੂੰ ਮੁਆਵਜ਼ਾ ਦੇਵੇਗੀ ਇੰਡੀਗੋ ਏਅਰਲਾਈਨ

ਦਸੰਬਰ 11, 2025

ਰੇਲਵੇ ਨੇ ਟਿਕਟ ਬੁਕਿੰਗ ਪ੍ਰਣਾਲੀ ਨੂੰ ਕੀਤਾ ਮਜ਼ਬੂਤ​​, 3.02 ਕਰੋੜ ਜਾਅਲੀ ਆਈਡੀ ਕੀਤੇ ਬੰਦ

ਦਸੰਬਰ 11, 2025

ਲੋਕ ਸਭਾ ਵਿੱਚ ਈ-ਸਿਗਰੇਟ ‘ਤੇ ਹੋਇਆ ਹੰਗਾਮਾ

ਦਸੰਬਰ 11, 2025

50 ਲੱਖ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਬਦਲੇ ਨਿਯਮ

ਦਸੰਬਰ 11, 2025
Load More

Recent News

Screenshot

ਮੋਹਾਲੀ ‘ਚ ਫਲਾਈਓਵਰ ‘ਤੇ ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ

ਦਸੰਬਰ 11, 2025

ਜੇਕਰ ਤੁਹਾਡਾ ਵੀ ਕੱਟਿਆ ਜਾਂਦਾ ਹੈ PF ਤਾਂ ਹੋ ਜਾਓ ਖੁਸ਼ ! ਤੁਹਾਡੇ ਖਾਤੇ ਵਿੱਚ ਜਮ੍ਹਾਂ ਹੋਣ ਵਾਲੇ ਹਨ 52, 000 ਰੁਪਏ ! ਇਹ ਹੈ ਵੱਡਾ ਅਪਡੇਟ

ਦਸੰਬਰ 11, 2025

ਹਵਾਈ ਅੱਡੇ ‘ਤੇ ਫਸੇ ਯਾਤਰੀਆਂ ਨੂੰ ਮੁਆਵਜ਼ਾ ਦੇਵੇਗੀ ਇੰਡੀਗੋ ਏਅਰਲਾਈਨ

ਦਸੰਬਰ 11, 2025

ਰੇਲਵੇ ਨੇ ਟਿਕਟ ਬੁਕਿੰਗ ਪ੍ਰਣਾਲੀ ਨੂੰ ਕੀਤਾ ਮਜ਼ਬੂਤ​​, 3.02 ਕਰੋੜ ਜਾਅਲੀ ਆਈਡੀ ਕੀਤੇ ਬੰਦ

ਦਸੰਬਰ 11, 2025

ਲੋਕ ਸਭਾ ਵਿੱਚ ਈ-ਸਿਗਰੇਟ ‘ਤੇ ਹੋਇਆ ਹੰਗਾਮਾ

ਦਸੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.