ਬੁੱਧਵਾਰ, ਜੂਨ 3, 2026 02:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Jasprit Bumrah ਦੀ ਵਾਪਸੀ ਨੂੰ ਲੈ ਕੇ ਕਪਤਾਨ Rohit ਨੇ ਦਿੱਤਾ ਵੱਡਾ ਅਪਡੇਟ

Jasprit Bumrah's Health: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਸੱਟ ਬਾਰੇ ਅਪਡੇਟ ਦਿੱਤੀ ਹੈ।

by ਮਨਵੀਰ ਰੰਧਾਵਾ
ਜੁਲਾਈ 27, 2023
in ਕ੍ਰਿਕਟ, ਖੇਡ
0

Rohit Sharma gives Jasprit Bumrah’s Health Update: ਟੀਮ ਇੰਡੀਆ ਇਨ੍ਹੀਂ ਦਿਨੀਂ ਵੈਸਟਇੰਡੀਜ਼ ਦੌਰੇ ‘ਤੇ ਹੈ। ਟੈਸਟ ਸੀਰੀਜ਼ ‘ਤੇ 1-0 ਨਾਲ ਕਬਜ਼ਾ ਕਰਨ ਤੋਂ ਬਾਅਦ ਭਾਰਤੀ ਟੀਮ ਹੁਣ ਵਨਡੇ ਸੀਰੀਜ਼ ਲਈ ਤਿਆਰ ਹੈ। ਇਸ ਸੀਰੀਜ਼ ਤੋਂ ਪਹਿਲਾਂ ਰੋਹਿਤ ਸ਼ਰਮਾ ਨੇ ਭਾਰਤ ਦੇ ਦਿੱਗਜ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਸੱਟ ਨੂੰ ਲੈ ਕੇ ਫੈਨਸ ਨੂੰ ਖੁਸ਼ਖਬਰੀ ਦਿੱਤੀ ਹੈ। ਰੋਹਿਤ ਨੇ ਸੰਕੇਤ ਦਿੱਤਾ ਹੈ ਕਿ ਬੁਮਰਾਹ ਵਿਸ਼ਵ ਕੱਪ ਤੱਕ ਪੂਰੀ ਤਰ੍ਹਾਂ ਫਿੱਟ ਹੋ ਜਾਵੇਗਾ ਅਤੇ ਟੀਮ ਇੰਡੀਆ ਲਈ ਧਮਾਲ ਕਰੇਗਾ।

ਰੋਹਿਤ ਨੇ ਜਸਪ੍ਰੀਤ ਬਾਰੇ ਗੁੱਡ ਨਿਊਜ਼ ਦਿੰਦਿਆਂ ਕ੍ਰਿਕਟਰ ਨੂੰ ਦਿੱਤੀ ਸਲਾਹ

ਜਸਪ੍ਰੀਤ ਬੁਮਰਾਹ ਜਲਦ ਹੀ ਵਾਪਸੀ ਕਰ ਸਕਦੇ ਹਨ। ਰੋਹਿਤ ਸ਼ਰਮਾ ਨੇ ਜਸਪ੍ਰੀਤ ਦੀ ਸੱਟ ਅਤੇ ਵਾਪਸੀ ਨੂੰ ਲੈ ਕੇ ਖੁਸ਼ਖਬਰੀ ਦਿੱਤੀ ਹੈ। ਰੋਹਿਤ ਨੇ ਕਿਹਾ, ‘ਜਸਪ੍ਰੀਤ ਬੁਮਰਾਹ ਕੋਲ ਕਾਫੀ ਤਜ਼ਰਬਾ ਹੈ। ਉਸਦਾ ਅਨੁਭਵ ਸਾਡੇ ਲਈ ਮਹੱਤਵਪੂਰਨ ਹੋਵੇਗਾ। ਕਿਉਂਕਿ ਉਹ ਲੰਬੀ ਸੱਟ ਤੋਂ ਬਾਅਦ ਵਾਪਸੀ ਕਰ ਰਿਹਾ ਹੈ ਤੇ ਮੈਨੂੰ ਨਹੀਂ ਪਤਾ ਕਿ ਉਹ ਆਇਰਲੈਂਡ ਸੀਰੀਜ਼ ਵਿਚ ਖੇਡੇਗਾ ਜਾਂ ਨਹੀਂ। ਹਾਲਾਂਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਉਹ ਵਿਸ਼ਵ ਕੱਪ ਤੋਂ ਪਹਿਲਾਂ ਵੱਧ ਤੋਂ ਵੱਧ ਮੈਚ ਖੇਡ ਸਕੇ।

ਰੋਹਿਤ ਸ਼ਰਮਾ ਨੇ ਬੁਮਰਾਹ ਦੀ ਵਾਪਸੀ ਬਾਰੇ ਕਿਹਾ ਕਿ ‘ਜਦੋਂ ਤੁਸੀਂ ਲੰਬੀ ਸੱਟ ਤੋਂ ਬਾਅਦ ਵਾਪਸੀ ਕਰਦੇ ਹੋ, ਤਾਂ ਤੁਹਾਡੇ ਕੋਲ ਅਭਿਆਸ ਅਤੇ ਫਿਟਨੈਸ ਨਹੀਂ ਹੁੰਦੀ, ਇਸ ਲਈ ਬੁਮਰਾਹ ਜਿੰਨਾ ਜ਼ਿਆਦਾ ਖੇਡੇਗਾ, ਇਹ ਉਸ ਲਈ ਅਤੇ ਪੂਰੀ ਟੀਮ ਲਈ ਚੰਗਾ ਹੋਵੇਗਾ। ਰੋਹਿਤ ਨੇ ਦੱਸਿਆ ਕਿ ਅਸੀਂ ਲਗਾਤਾਰ NCA ਦੇ ਸੰਪਰਕ ‘ਚ ਹਾਂ। ਬੁਮਰਾਹ ਫਿਲਹਾਲ ਠੀਕ ਨਜ਼ਰ ਆ ਰਹੇ ਹਨ।

ਬੁਮਰਾਹ 2022 ਤੋਂ ਕ੍ਰਿਕਟ ਦੇ ਮੈਦਾਨ ਤੋਂ ਦੂਰ

ਦਰਅਸਲ, ਜਸਪ੍ਰੀਤ ਬੁਮਰਾਹ ਸੱਟ ਕਾਰਨ ਲੰਬੇ ਸਮੇਂ ਤੋਂ ਕ੍ਰਿਕਟ ਦੇ ਮੈਦਾਨ ਤੋਂ ਦੂਰ ਹਨ। ਪਿੱਠ ਦੀ ਸੱਟ ਕਾਰਨ ਉਸ ਨੇ ਟੀ-20 ਵਿਸ਼ਵ ਕੱਪ 2022 ‘ਚ ਹਿੱਸਾ ਨਹੀਂ ਲਿਆ ਸੀ। ਬੁਮਰਾਹ ਨੇ ਜਲਦੀ ਠੀਕ ਹੋਣ ਲਈ ਨਿਊਜ਼ੀਲੈਂਡ ਵਿੱਚ ਪਿੱਠ ਦੇ ਹੇਠਲੇ ਹਿੱਸੇ ਦੀ ਸਰਜਰੀ ਵੀ ਕਰਵਾਈ। ਜੋ ਸਫਲ ਰਹੀ। ਉਹ ਆਈਪੀਐਲ 2023 ਤੋਂ ਵੀ ਬਾਹਰ ਸੀ। ਹਾਲਾਂਕਿ ਇਨ੍ਹੀਂ ਦਿਨੀਂ ਉਹ NCA ‘ਚ ਵਾਪਸੀ ਲਈ ਸਖ਼ਤ ਮਿਹਨਤ ਕਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsJasprit BumrahJasprit Bumrah ComebackJasprit Bumrah Healthodi seriesPunjabi News Pro Punjab Tvrohit sharmasports newsTeam IndiaWI vs IND
Share202Tweet126Share50

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਿਲ

ਜੂਨ 2, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਰੂਸ ਨੇ ਲਿਆ ਵੱਡਾ ਫੈਸਲਾ, ਹਵਾਬਾਜ਼ੀ ਬਾਲਣ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਜੂਨ 2, 2026

Special Teacher ਭਰਤੀ ਲਈ ਅਰਜ਼ੀਆਂ ਸ਼ੁਰੂ, ਯੋਗਤਾ ਅਤੇ ਹੋਰ ਵੇਰਵਿਆਂ ਲਈ ਪੜ੍ਹੋ ਪੂਰੀ ਖ਼ਬਰ

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.