ਐਤਵਾਰ, ਮਈ 11, 2025 04:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਜਨਾਲਾ ਘਟਨਾ ‘ਤੇ ਕੈਪਟਨ ਦੇ ਤਿੱਖੇ ਤੇਵਰ, ਪੰਜਾਬ ਸਰਕਾਰ ‘ਤੇ ਚੁੱਕੇ ਇਹ ਸਵਾਲ (ਵੀਡੀਓ)

ਅਜਨਾਲਾ ਘਟਨਾ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਤੇ ਸੀਐਮ ਭਗਵੰਤ ਮਾਨ ਕੀ ਕਰ ਰਹੇ ਹਨ। ਜੇਕਰ ਪੰਜਾਬ ਸਰਕਾਰ ਤੋਂ ਹਾਲਾਤ ਨਹੀਂ ਸੰਭਲ ਰਹੇ ਤਾਂ ਕੇਂਦਰ ਨੂੰ ਸੰਭਾਲਨੇ ਪੈਣਗੇ।

by Bharat Thapa
ਫਰਵਰੀ 26, 2023
in Featured, Featured News, ਪੰਜਾਬ, ਵੀਡੀਓ
0

Captain Amarinder Singh on Ajnala Incident: ਅਜਨਾਲਾ ਘਟਨਾ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਤੇ ਸੀਐਮ ਭਗਵੰਤ ਮਾਨ ਕੀ ਕਰ ਰਹੇ ਹਨ। ਜੇਕਰ ਪੰਜਾਬ ਸਰਕਾਰ ਤੋਂ ਹਾਲਾਤ ਨਹੀਂ ਸੰਭਲ ਰਹੇ ਤਾਂ ਕੇਂਦਰ ਨੂੰ ਸੰਭਾਲਨੇ ਪੈਣਗੇ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਕੈਪਟਨ ਨੇ ਕਿਹਾ ਹੈ ਕਿ ਕਾਨੂੰਨ ਵਿਵਸਥਾ ਕੇਂਦਰ ਦਾ ਵਿਸ਼ਾ ਨਹੀਂ ਹੈ। ਜੇਕਰ ਉਹ (ਪੰਜਾਬ ਸਰਕਾਰ) ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਸੰਭਾਲਣਾ ਪਵੇਗਾ। ਡਰੋਨ ਹਰ ਰੋਜ਼ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ (ਸੀਐਮ ਭਗਵੰਤ ਮਾਨ) ਨੂੰ ਇਸ ਗੱਲ ਵਿੱਚ ਕੋਈ ਦਿਲਚਸਪੀ ਨਹੀਂ ਹੈ ਕਿ ਪੰਜਾਬ ਵਿੱਚ ਕੀ ਹੋ ਰਿਹਾ ਹੈ। ਉਹ ਕੋਈ ਵੀ ਕਦਮ ਚੁੱਕਣ ਤੋਂ ਡਰਦਾ ਹੈ। ਪੁਲਿਸ ਅਧਿਕਾਰੀਆਂ ਨੂੰ ਅਜਨਾਲਾ ਕਾਂਡ ਦੌਰਾਨ ਕੋਈ ਕਾਰਵਾਈ ਨਾ ਕਰਨ ਦੇ ਹੁਕਮ ਜ਼ਰੂਰ ਮਿਲੇ ਹੋਣਗੇ। ਪੰਜਾਬ ਵਿੱਚ ਕਾਨੂੰਨ ਵਿਵਸਥਾ ਟੁੱਟ ਚੁੱਕੀ ਹੈ।

#WATCH | The law and order is not the Centre's subject. If they (Punjab Govt) are not able to handle it then Government of India will have to take charge. There are drones getting caught every single day, I think Centre must see it: Former Punjab CM Captain Amarinder Singh pic.twitter.com/K3CTSjQ1K5

— ANI (@ANI) February 26, 2023

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਅਜਨਾਲਾ ‘ਚ ਕਾਫੀ ਹੰਗਾਮਾ ਕੀਤਾ ਸੀ। ਉਨ੍ਹਾਂ ਦੀ ਮੰਗ ਆਪਣੇ ਸਾਥੀ ਲਵਪ੍ਰੀਤ ਸਿੰਘ ਦੀ ਰਿਹਾਈ ਸੀ। ਜਿਸ ਲਈ ਅੰਮ੍ਰਿਤਪਾਲ ਦੇ ਸਮਰਥਕ ਪ੍ਰਦਰਸ਼ਨ ਕਰ ਰਹੇ ਸੀ। ਇਸ ਦੌਰਾਨ ਹਥਿਆਰਾਂ ਤੇ ਡੰਡੇ ਲੈ ਕੇ ਆਏ ਸਿੰਘ ਦੇ ਸਮਰਥਕਾਂ ਨੇ ਪੁਲਿਸ ‘ਤੇ ਹਮਲਾ ਕੀਤਾ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਹਰ ਪਾਸਿਓ ਘਿਰੀ ਨਜ਼ਰ ਆ ਰਹੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjab governmentAjnala incidentcaptain amarinder singhpropunjabtv
Share213Tweet133Share53

Related Posts

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਮਈ 11, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.